85.9 F
MANSA
Wednesday, May 20, 2026
Tel: 9815624390
Email: sarayaha24390@gmail.com

ਕੋਵਿਡ ਦੇ ਮੱਦੇਨਜ਼ਰ 3500 ਤੋਂ 4000 ਤੱਕ ਹੋਰ ਕੈਦੀ ਰਿਹਾਅ ਕੀਤੇ ਜਾਣਗੇ: ਸੁਖਜਿੰਦਰ ਸਿੰਘ...

ਚੰਡੀਗੜ, 11 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ)  : ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਸੂਬੇ ਦੀਆਂ ਜੇਲ੍ਹ÷ ਾਂ ਵਿੱਚ ਸਿਹਤ ਸੁਰੱਖਿਆ...

ਪੰਜਾਬ ਸਰਕਾਰ ਵਲੋਂ ਸਮਾਰਟਫੋਨ ਵੰਡਣ ਦੀ ਤਿਆਰੀ, ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ 11 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੁਝ...

ਮਸ਼ਹੂਰ ਕਵੀ ਰਾਹਤ ਇੰਦੌਰੀ ਨਹੀਂ ਰਹੇ..!!

ਮੁੰਬਈ 11ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਪ੍ਰਸਿੱਧ ਕਵੀ ਰਾਹਤ ਇੰਦੌਰੀ (70) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਸੀ। ਫਿਰ ਉਨ੍ਹਾਂ ਨੂੰ...

ਨੌਵੇਂ ਗੁਰੂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ ਲਾਏ ਜਾਣ ਵਾਲੇ 400...

ਚੰਡੀਗੜ, 11 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ)  : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ...

ਖੇਤੀਬਾੜੀ ਦੇ ਨਾਲ ਉਦਯੋਗਿਕ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ...

ਚੰਡੀਗੜ੍ਹ, 11 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ)  : ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ...

ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਨਾਇਆ ਜਾਵੇਗਾ ਸੁਤੰਤਰਤਾ ਦਿਹਾੜਾ : ਡਿਪਟੀ ਕਮਿਸ਼ਨਰ...

ਮਾਨਸਾ, 11 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ)  : ਨੋਵਲ ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਵਾਰ ਸੁਤੰਤਰਤਾ ਦਿਹਾੜਾ ਸਮਾਜਿਕ ਦੂਰੀ ਨੂੰ...

ਟੈਡਰਾਂ ਚ ਪਾਰਦਸ਼ਤਾ ਨਾ ਹੋਣ ਕਾਰਨ ਪੱਲੇਦਾਰ ਯੂਨੀਅਨ ਵੱਲੋਂ 13 ਤੋਂ ਅਰਥੀ ਫੂਕ ਮੂਜਾਹਰੇ

ਬੁਢਲਾਡਾ 11, ਅਗਸਤ(ਸਾਰਾ ਯਹਾ/ਅਮਨ ਮਹਿਤਾ): ਅਨਾਜ ਦੀ ਢੋਆ ਢੋਆਈ ਲਈ ਲੇਵਰ ਅਤੇ ਕਾਰਟੇਜ਼ ਟੈਡਰਾਂ ਨਿਯਮਾਂ ਨੁੰ ਛਿੱਕੇ ਟੰਡ ਕੇ ਦੇਣ ਦਾ...

ਕਿਸਾਨਾਂ ਅਤੇ ਖੇਤ ਮਜਦੂਰਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਾਸ਼ਟਰਪਤੀ ਦੇ ਨਾਮ ਐਸ ਡੀ...

ਬੁਢਲਾਡਾ 11, ਅਗਸਤ (ਸਾਰਾ ਯਹਾ/ਅਮਨ ਮਹਿਤਾ): ਕਰੋਨਾ ਮਹਾਮਾਰੀ ਦੇ ਚਲਦਿਆਂ ਕਿਸਾਨਾਂ ਅਤੇ ਖੇਤ ਮਜਦੂਰਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਖਿਲ ਭਾਰਤੀ...

ਲੁਧਿਆਣਾ ‘ਚ ਸਭ ਤੋਂ ਵੱਧ ਕੋਰੋਨਾ ਦਾ ਕਹਿਰ, ਹੁਣ ਤੱਕ 178 ਮੌਤਾਂ

ਚੰਡੀਗੜ੍ਹ 11 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਸ਼ਿਕਾਰ ਲੁਧਿਆਣਾ ਜ਼ਿਲ੍ਹਾ ਹੋ ਰਿਹਾ ਹੈ। ਸਨਅਤੀ ਸ਼ਹਿਰ...

ਜ਼ਿਲ੍ਹਾ ਸੈਂਪਲਿੰਗ ਟੀਮ ਨੇ 100 ਸੈਂਪਲ ਕੀਤੇ ਇਕੱਤਰ

ਮਾਨਸਾ, 11 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ)  : ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਬਲਾਕ...
- Advertisement -