85.9 F
MANSA
Wednesday, May 20, 2026
Tel: 9815624390
Email: sarayaha24390@gmail.com

ਸਾਈਕਲਿੰਗ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ, ਟ੍ਰੈਫਿਕ ਪੁਲਿਸ ਨੇ ਹਾਈਵੇ ‘ਤੇ ਸਾਈਕਲ ਚਲਾਉਣ ‘ਤੇ...

ਜਲੰਧਰ 01 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਪਟਿਆਲਾ ਦੇ ਹਾਈਵੇ 'ਤੇ ਸਾਈਕਲ ਚਲਾ ਰਹੇ ਦੋ ਲੋਕਾਂ ਨੂੰ ਕਾਰ ਨੇ ਕੁਚਲ ਦਿੱਤਾ। ਇਸ ਘਟਨਾ ਤੋਂ...

ਮਿਸ਼ਨ ਫਤਹਿ : ਕਰਫਿਊ/ਤਾਲਾਬੰਦੀ ਦੌਰਾਨ ਪੰਜਾਬ ਵਿੱਚ ਸੁੱਕੇ ਰਾਸ਼ਨ ਦੇ 15 ਲੱਖ ਪੈਕਟ ਵੰਡੇ...

ਚੰਡੀਗੜ,01 ਅਗਸਤ(ਸਾਰਾ ਯਹਾ, ਬਲਜੀਤ ਸ਼ਰਮਾ): ਕਰੋਨਾ ਵਾਇਰਸ ਕਾਰਨ ਪੰਜਾਬ ਰਾਜ ਵਿੱਚ ਲਾਗੂ ਕਰਫਿਊ ਅਤੇ ਤਾਲਾਬੰਦੀ ਦੌਰਾਨ ਰਾਜ ਸਰਕਾਰ ਵੱਲੋਂ ਮਿਸ਼ਨ ਫਤਹਿ...

ਨਵ ਨਿਯੁਕਤ ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦਾ ਸ਼ਹਿਰ *ਚ ਸਾਨਦਾਰ ਸਵਾਗਤ

ਬੁਢਲਾਡਾ 1 ਅਗਸਤ(ਸਾਰਾ ਯਹਾ, ਅਮਨ ਮਹਿਤਾ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਪੁੱਤਰ ਯੁਵਰਾਜ ਰਣਇੰਦਰ ਸਿੰਘ ਦੀ ਸਿਫਾਰਿਸ਼ ਤੇ ਮਾਰਕਿਟ...

ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਸਲਾਹ ਦੇਣ ਲਈ 70 ਗਾਇਨੀਕਾਲੋਜਿਸਟਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ

ਚੰਡੀਗੜ•,01 ਅਗਸਤ(ਸਾਰਾ ਯਹਾ, ਬਲਜੀਤ ਸ਼ਰਮਾ): ਕੋਰੋਨਾ ਵਾਇਰਸ ਤੋਂ ਗਰਭਵਤੀ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ...

ਰਵਿੰਦਰ ਰਿੰਕੂ ਭਾਜਪਾ ਦੇ ਯੁਵਾ ਮੋਰਚਾ ਦੇ ਪ੍ਰਧਾਨ ਨਿਯੁਕਤ

ਬੁਢਲਾਡਾ 1 ਅਗਸਤ(ਸਾਰਾ ਯਹਾ, ਅਮਨ ਮਹਿਤਾ): ਭਾਰਤੀ ਜਨਤਾ ਪਾਰਟੀ ਵੱਲੋਂ ਬੂਥ ਪੱਧਰ ਤੇ ਨੌਜਵਾਨਾਂ ਨੂੰ ਨਾਲ ਜ਼ੋੜਨ ਲਈ ਮੰਡਲ ਪ੍ਰਧਾਨ ਸੁਖਦਰਸ਼ਨ...

ਅੱਜ ਈਦ-ਉਲ-ਅਜ਼ਹਾ ਦੀ ਨਮਾਜ਼ ਕਬਰਸਤਾਨ ਮਸਜਿਦ ਮਾਨਸਾ ਵਿਖੇ ਕੋਵਿਡ-19 ਦੇ ਚਲਦਿਆਂ ਸ਼ੋਸ਼ਲ ਡਿਸਟੈਂਸਿੰਗ ਨਾਲ...

ਮਾਨਸਾ 01 ਅਗਸਤ(ਸਾਰਾ ਯਹਾ, ਹੀਰਾ ਸਿੰਘ ਮਿੱਤਲ)ਅੱਜ ਈਦ-ਉਲ-ਅਜ਼ਹਾ ਦੀ ਨਮਾਜ਼ ਕਬਰਸਤਾਨ ਮਸਜਿਦ ਮਾਨਸਾ ਵਿਖੇ ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਅਤੇ ਭਾਰਤ...

-ਜ਼ਿਲ੍ਹਾ ਪ੍ਰਬੰਧਕੀ ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ...

ਮਾਨਸਾ, 1 ਅਗਸਤ(ਸਾਰਾ ਯਹਾ, ਬਲਜੀਤ ਸ਼ਰਮਾ) :ਜ਼ਿਲ੍ਹਾ ਮੈÎਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ...

ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਕਾਰ ਹਾਦਸੇ ਦਾ ਸ਼ਿਕਾਰ, 4 ਜ਼ਖਮੀ

ਚੰਡੀਗੜ੍ਹ 01 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਸੈਕਟਰ 19/20 ਦੀ ਡਿਵਾਈਡਿੰਗ ਰੋਡ ਤੇ ਇੱਕ ਤੇਜ਼ ਰਫ਼ਤਾਰ ਹਾਦਸੇ ਦਾ ਸ਼ਿਕਾਰ ਹੋ ਗਈ।ਇਸ ਹਾਦਸੇ 'ਚ...

ਡੀ.ਟੀ.ਐੱਫ. ਵੱਲੋਂ ਸਿਹਤ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ

ਮਾਨਸਾ,1ਅਗਸਤ (ਸਾਰਾ ਯਹਾ, ਔਲਖ) ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਹੱਕੀ ਮੰਗਾਂ ਪ੍ਰਤੀ ਲੜੀਵਾਰ ਚੱਲ ਰਹੀ ਭੁੱਖ ਹੜਤਾਲ ਅੱਜ ਅੱਠਵੇਂ ਦਿਨ...

ਚੰਡੀਗੜ੍ਹ, 1 ਅਗਸਤ, (ਸਾਰਾ ਯਹਾ, ਬਲਜੀਤ ਸ਼ਰਮਾ):ਮਿਸ਼ਨ ਫਤਹਿ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਅਧੀਨ ਡਾਕਟਰੀ ਸਿੱਖਿਆ ਤੇ ਖੋਜ...
- Advertisement -