85.9 F
MANSA
Wednesday, May 20, 2026
Tel: 9815624390
Email: sarayaha24390@gmail.com

ਮੁੰਡੇ-ਕੁੜੀ ਦੀਆਂ ਰੁੱਖ ਨਾਲ ਲਟਕੀਆਂ ਮਿਲੀਆਂ ਲਾਸ਼ਾਂ, ਇੱਕੋ ਪਿੰਡ ਦੇ ਸੀ ਦੋਵੇਂ

ਅੰਮ੍ਰਿਤਸਰ 27 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ): ਜ਼ਿਲ੍ਹੇ ਦੇ ਝੰਡਰ ਥਾਣੇ ਅਧੀਨ ਪੈਂਦੇ ਪਿੰਡ ਵਿੱਚ ਇੱਕ ਨੌਜਵਾਨ ਤੇ ਲੜਕੀ ਦੀਆਂ ਦਰੱਖਤ ਨਾਲ...

ਸਿਹਤ ਮੁਲਾਜ਼ਮਾਂ ਦਾ ਸੰਘਰਸ਼ ਭਖਿਆ ਭੁੱਖ ਹੜਤਾਲ ਤੀਜੇ ਦਿਨ ਵਿੱਚ ਸ਼ਾਮਲ

ਮਾਨਸਾ, 27 ਜੁਲਾਈ (ਸਾਰਾ ਯਹਾ,ਔਲਖ)  24 ਜੁਲਾਈ ਤੋਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਸਾਰੇ ਜਿਲਿਆਂ ਵਿੱਚ ਭੁੱਖ ਹੜਤਾਲ...

ਬੋਹਾ ਦੇ ਪਿੰਡ ਗਾਮੀਵਾਲਾ ‘ਚ ਇੱਕ ਪਰਿਵਾਰ ਦੇ 4 ਕਰੋਨਾ ਪਾਜੀਟਿਵ

ਬੁਢਲਾਡਾ 27 ਜੁਲਾਈ (ਸਾਰਾ ਯਹਾ, ਅਮਨ ਮਹਿਤਾ) ਪ੍ਰਾਈਵੇਟ ਹਸਪਤਾਲ ਵਿੱਚ ਪਰਿਵਾਰ ਦਾ ਮੈਬਰ ਦਿਲ ਦੇ ਰੋਗਾ ਤੋਂ ਪੀੜਤ ਪਿੰਡ ਗਾਮੀਵਾਲਾ...

ਪੰਜਾਬ ‘ਚ ਪ੍ਰਦੂਸ਼ਣ ਫਲਾਉਣ ਵਾਲੇ ਥਰਮਲ ਪਲਾਂਟਾਂ ਨੂੰ ਠੁਕਿਆ 1.56 ਕਰੋੜ ਜੁਰਮਾਨਾ

ਚੰਡੀਗੜ੍ਹ 26 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਰਾਖ (ਫਲਾਈ ਐਸ਼) ਦਾ ਸਹੀ ਢੰਗ ਨਾਲ ਨਿਪਟਾਰਾ ਨਾ ਕਰਨ...

ਹੁਣ ਨਿੱਜੀ ਹਸਪਤਾਲ ਵੀ ਲੈ ਸਕਣਗੇ ਪੰਜਾਬ ਸਰਕਾਰ ਦੇ ਪਲਾਜ਼ਮਾ ਬੈੰਂਕ ਤੋਂ ਪਲਾਜ਼ਮਾ

ਚੰਡੀਗੜ, 26  ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) ਮਿਸ਼ਨ ਫਤਹਿ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ...

ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਿਸਾਨਾਂ ਲਈ ਅਰਜ਼ੀਆਂ ਦੇਣ ਦੀ ਆਖਰੀ...

ਚੰਡੀਗੜ, 26 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ)  ਸੂਬੇ ਦੇ 9.50 ਲੱਖ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ, 2020 ਤੱਕ ਕਰ ਦਿੱਤਾ ਹੈ ਤਾਂ ਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਏ ਕੋਲ 24 ਜੁਲਾਈ ਤੱਕ ਜਮਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ। ਉਨਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਸਾਰੇ 9.50 ਲੱਖ ਕਿਸਾਨ ਤੇ ਉਨਾਂ ਦੇ ਪਰਿਵਾਰ 20 ਅਗਸਤ, 2020 ਜਿਸ ਦਿਨ ਇਹ ਸਕੀਮ ਲਾਗੂ ਹੋਣੀ ਹੈ, ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ । 

ਪੰਜਾਬ ਵਾਸੀਆਂ ਲਈ ਚੰਗੀ ਖ਼ਬਰ ਹੁਣ ‘ਆਪਣਾ ਘਰ’ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ…!!

ਚੰਡੀਗੜ•, 26 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) :ਸੂਬੇ ਵਿਚ ਘੱਟ ਅਤੇ ਦਰਮਿਆਨੀ ਆਮਦਨੀ ਵਾਲੇ ਪਰਿਵਾਰਾਂ ਨੂੰ ਵਾਜਬ ਕੀਮਤਾਂ 'ਤੇ ਮਕਾਨ ਉਪਲੱਬਧ...

ਸਰਕਾਰੀ ਸਕੀਮਾਂ ਦੇ ਨਕਲੀ ਲਾਭਪਾਤਰੀਆਂ ਦੀ ਸ਼ਾਮਤ! ਕੈਪਟਨ ਸਰਕਾਰ ਵਸੂਲੇਗੀ ਇੱਕ-ਇੱਕ ਪੈਸਾ

ਚੰਡੀਗੜ੍ਹ  26 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਸਰਕਾਰ ਦੀਆਂ ਸਮਾਜਿਕ ਯੋਜਨਾਵਾਂ ਨਾਲ ਜੁੜੇ ਵਿਭਾਗਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ...

ਬਰੇਟਾ ਚ ਅਧਿਆਪਕ ਦੇ ਪਾਜਟਿਵ ਆਉਣ ਤੋ ਬਾਅਦ ਪਤਨੀ ਤੇ ਬੇਟਾ ਵੀ ਪਾਜਟਿਵ

ਬੁਢਲਾਡਾ 26 ਜੁਲਾਈ(  (ਸਾਰਾ ਯਹਾ/ਅਮਨ ਮਹਿਤਾ): ਪਿਛਲੇ ਦਿਨੀ ਕਰੋਨਾ ਪਾਜਟਿਵ ਕੇਸ ਆਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ...

ਖੇਤੀ ਯੋਜਨਾਵਾਂ ‘ਚ 100 ਕਰੋੜੀ ਘੁਟਾਲਾ! ਬਾਦਲ ਸਰਕਾਰ ਦੀਆਂ ਯੋਜਨਾਵਾਂ ਦਾ ਕੈਪਟਨ ਕਰੇਗਾ ਹਿਸਾਬ-ਕਿਤਾਬ

ਚੰਡੀਗੜ੍ਹ 26 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਪੰਜਾਬ ਸਰਕਾਰ ਨੇ ਅਕਾਲੀ ਦਲ-ਬੀਜੇਪੀ ਸਰਕਾਰ ਦੇ ਕਾਰਜਕਾਲ 'ਚ ਕਿਸਾਨਾਂ ਲਈ ਪੇਸ਼ ਕਰੀਬ 100 ਕਰੋੜ...
- Advertisement -