ਕੱਚ ਦੀ ਥਾਂ ਕਾਗਜ਼ ਦੀ ਬੋਤਲ ‘ਚ ਮਿਲੇਗੀ ਸ਼ਰਾਬ…!!
ਦੁਨੀਆ ਦੀਆਂ ਸਭ ਤੋਂ ਵੱਡੀਆਂ ਸ਼ਰਾਬ ਕੰਪਨੀਆਂ 'ਚੋਂ ਇਕ ਡਿਆਜਿਓ ਆਪਣੀ ਮਸ਼ਹੂਰ ਵਿਸਕੀ ਜੋਨੀ ਵਾਕਰ ਨੂੰ ਕਾਗਜ਼ ਦੀ ਬੋਤਲ 'ਚ ਪੈਕ ਕਰੇਗੀ।...
ਸਿੰਗਲਾ ਨੇ ਅੰਬੈਸਡਰ ਆਫ ਹੋਪ ਦੇ ਜੇਤੂਆਂ ਦਾ ਕੀਤਾ ਐਲਾਨ
ਚੰਡੀਗੜ, 23 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) :ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਪਠਾਨਕੋਟ ਜ਼ਿਲੇ ਨਾਲ ਸਬੰਧਤ ਜੇਤੂਆਂ...
-ਪੜ੍ਹਾਈ ਵਿੱਚ ਜਿ਼ਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਐਸ.ਐਸ.ਪੀ ਮਾਨਸਾ ਸਨਮਾਨਿਆਂ
ਮਾਨਸਾ, 23-07-2020 (ਸਾਰਾ ਯਹਾ, ਬਲਜੀਤ ਸ਼ਰਮਾ) : ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਜਿ਼ਲ੍ਹਾ ਮਾਨਸਾ...
ਮਨਪ੍ਰੀਤ ਬਾਦਲ ਨਾਲ ਪੰਗਾ….!! ਵਿਕਾਸ ਦੀ ਪੋਲ ਖੋਲ੍ਹਣ ਵਾਲੇ ਖਿਲਾਫ ਪਰਚਾ ਦਰਜ
ਬਠਿੰਡਾ 23 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਹਲਕੇ ਦੀ ਅਸਲ ਤਸਵੀਰ ਪੇਸ਼ ਕਰਨ ਵਾਲੇ ਨੂੰ ਹੁਣ ਹਵਾਲਾਤ...
ਰੈਸਟੋਰੈਂਟ/ਖਾਣ ਪੀਣ ਵਾਲੀਆਂ ਥਾਵਾਂ ‘ਤੇ ਸਮਾਜਿਕ ਦੂਰੀ ਦਾ ਉਲੰਘਣ ਕਰਨ ਵਾਲੇ ਨੂੰ 5000 ਰੁਪਏ...
ਚੰਡੀਗੜ੍ਹ, 23 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਐਲਾਨੇ ਗਏ ਨਵੇਂ...
ਮੁੱਖ ਮੰਤਰੀ ਨੇ ਅਨਲੌਕ 2.0 ਦੌਰਾਨ ਫਿਲਮਾਂ ਤੇ ਸੰਗੀਤਕ ਵੀਡਿਓ ਸ਼ੂਟਿੰਗ ਲਈ ਦਿਸ਼ਾ ਨਿਰਦੇਸ਼ਾਂ...
ਚੰਡੀਗੜ੍ਹ, 23 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਅਨਲੌਕ...
ਰੋਜ਼ਗਾਰ ਦਫ਼ਤਰ ਵੱਲੋਂ 24 ਜੁਲਾਈ ਨੂੰ ਸ਼ਾਮ 3 ਵਜੇ ਕਰਵਾਇਆ ਜਾਵੇਗਾ ਵੈਬੀਨਾਰ
ਮਾਨਸਾ, 23 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ...
ਮਾਮਲਾ ਗੰਦੇ ਪਾਣੀ ਦੀ ਨਿਕਾਸੀ ਅਤੇ ਪੀਣ ਦੇ ਪਾਣੀ ‘ਚ ਗੰਦੇ ਪਾਣੀ ਦੀ ਸਪਲਾਈ...
ਬੁਢਲਾਡਾ - 23 ਜੁਲਾਈ (ਸਾਰਾ ਯਹਾ, ਅਮਨ ਮਹਿਤਾ) - ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਅਤੇ ਸੀਵਰੇਜ ਸਿਸਟਮ ਦੇ...
ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ 6355 ਪੁਲਿਸ ਕਰਮੀਆਂ ਨੂੰ ਗੈਰ ਜ਼ਰੂਰੀ ਡਿਊਟੀ ਤੋਂ ਹਟਾਇਆ
ਚੰਡੀਗੜ੍ਹ, 23 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ): ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੋਵਿਡ-19 ਨਾਲ ਨਜਿੱਠਣ ਲਈ ਪੁਲਿਸ ਨੂੰ ਕੋਵਿਡ ਡਿਊਟੀ ਲਈ ਰਾਖਵੇਂ ਰੱਖਣ ਅਤੇ ਪੁਲਿਸ ਥਾਣਿਆਂ ਅਤੇ ਆਰਮਡ ਬਟਾਲੀਅਨਾਂ ਵਿੱਚ ਤਾਇਨਾਤ ਫੀਲਡ ਸਟਾਫ ਨੂੰ ਹੋਰ ਮਜ਼ਬੂਤ ਕਰਨ ਲਈ 6355 ਪੰਜਾਬ ਪੁਲਿਸ ਕਰਮਚਾਰੀਆਂ ਨੂੰ ਗੈਰ ਮਹੱਤਵਪੂਰਨ ਡਿਊਟੀ ਤੋਂ ਹਟਾ ਲਿਆ ਗਿਆ।
ਸੂਬੇ ਭਰ ਵਿੱਚ ਕੋਵਿਡ ਸਬੰਧੀ ਨਿਯਮਾਂ ਅਤੇ ਪ੍ਰੋਟੋਕਾਲ ਨੂੰ ਲਾਗੂ ਕਰਨ ਲਈ ਕਾਰਜਸ਼ੀਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਜ਼ਿਲ੍ਹਿਆਂ ਦੇ ਪੁਲਿਸ ਥਾਣਿਆਂ ਲਈ 202 ਅਤੇ ਆਰਮਡ ਬਟਾਲੀਅਨਾਂ ਵਿੱਚ 20 ਹੋਰ ਕੋਵਿਡ ਦਸਤੇ ਬਣਾਏ ਗਏ ਹਨ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਕਰਮੀਆਂ ਨੂੰ ਜਟਾਉਣ ਦਾ ਕੰਮ 17 ਜੁਲਾਈ ਤੋਂ ਸ਼ੁਰੂ ਹੋ ਗਿਆ ਸੀ ਅਤੇ 23 ਜੁਲਾਈ ਤੱਕ 3669 ਕਰਮੀ ਜ਼ਿਲ੍ਹਿਆਂ ਅਤੇ 475 ਕਰਮੀ ਆਰਮਡ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਹਟਾਉਣ ਵਾਲੇ ਮੁਲਾਜ਼ਮਾਂ ਵਿੱਚ ਜ਼ਿਲਾ ਪੁਲਿਸ ਦਫਤਰਾਂ, ਪੁਲਿਸ ਲਾਈਨਜ਼, ਸਾਂਝ ਕੇਂਦਰਾਂ, ਪੁਲਿਸ/ਸਿਵਲ ਅਧਿਕਾਰੀਆਂ ਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨਾਲ ਜੁੜੇ ਅਤੇ ਹੋਰ ਯੂਨਿਟਾਂ ਨਾਲ ਆਰਜ਼ੀ ਤੌਰ 'ਤੇ ਜੁੜੇ ਮੁਲਾਜ਼ਮ ਸ਼ਾਮਲ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਲਈ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਡੀ.ਜੀ.ਪੀ. ਨੇ ਦੱਸਿਆ ਕਿ ਇਸ ਪ੍ਰਕਿਰਿਆ ਤੋਂ ਬਾਅਦ ਸਿਪਾਹੀ ਤੋਂ ਇੰਸਪੈਕਟਰ ਰੈਂਕ 'ਤੇ 1800 ਹੋਰ ਪੁਲਿਸ ਕਰਮੀਆਂ ਨੂੰ ਪੁਲਿਸ ਥਾਣਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ।
ਢੀਂਡਸਾ ਨੂੰ ਮਿਲਿਆ ਇੱਕ ਹੋਰ ਵੱਡੇ ਲੀਡਰ ਦਾ ਸਾਥ, ਅੱਜ ਪਾਰਟੀ ‘ਚ ਕੀਤਾ ਸ਼ਾਮਲ
ਮੁਹਾਲੀ 23 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਬਹੁਤ ਸਾਰੇ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ...























