*ਕੁਦਰਤੀ ਆਫ਼ਤ ਹੜਾ ਦੀ ਮਾਰ ਸਬੰਧੀ ਹਰ ਸੰਭਵ ਮਦਦ ਕਰਨ ਦੇ ਆਦੇਸ਼- ਪੰਜਾਬ ਪ੍ਰਧਾਨ...
ਬਠਿੰਡਾ, 13 ਸਤੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨ ਵਿੰਗ ਦੇ ਪੰਜਾਬ...
*ਜੇ ਰਾਹਤ ਕਾਰਜਾਂ ‘ਚ ਅਫ਼ਸਰਾਂ ਨੇ ਕੋਈ ਅਣਗਹਿਲੀ ਜਾਂ ਬੇਈਮਾਨੀ ਕੀਤੀ ਤਾਂ ਕਾਰਵਾਈ ‘ਚ...
Punjab News (ਸਾਰਾ ਯਹਾਂ/ਮੇਹਤਾ ਅਮਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 6 ਦਿਨਾਂ ਬਾਅਦ ਵੀਰਵਾਰ ਨੂੰ ਹਸਪਤਾਲ ਤੋਂ ਵਾਪਸ ਪਰਤੇ। ਅਗਲੇ...
*ਸੁਸ਼ੀਲਾ *ਕਾਰਕੀ ਬਣੇਗੀ ਨੇਪਾਲ ਦੀ ਅੰਤਰਿਮ ਪੀਐਮ, ਅੱਜ ਹੀ ਰਾਸ਼ਟਰਪਤੀ ਚੁਕਾਉਣਗੇ ਸਹੁੰ*
Nepal Protest (ਸਾਰਾ ਯਹਾਂ/ਮੁੱਖ ਸੰਪਾਦਕ): ਨੇਪਾਲ ਵਿੱਚ ਜਨਰਲ-ਜ਼ੈੱਡ (GEN-Z) ਕ੍ਰਾਂਤੀ ਕਾਰਨ ਹੋਏ ਤਖ਼ਤਾਪਲਟ ਤੋਂ ਬਾਅਦ, ਹੁਣ ਸੁਸ਼ੀਲਾ ਕਾਰਕੀ ਨੂੰ ਨੇਪਾਲ ਦਾ ਅੰਤਰਿਮ ਪ੍ਰਧਾਨ...
*ਵੱਡੀ ਖ਼ਬਰ ! ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ*
(ਸਾਰਾ ਯਹਾਂ/ਮੁੱਖ ਸੰਪਾਦਕ) : ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ ਜਿਸ ਨੂੰ...
*ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ ਮਾਨਸਾ*
ਮਾਨਸਾ, 12 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਪਿਛਲੇ ਦਿਨਾਂ ਦੌਰਾਨ ਭਾਰੀ ਮਾਤਰਾ ਵਿਚ ਹੋਈ ਬਰਸਾਤ ਕਰਕੇ ਜਿੰਨ੍ਹਾਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਇਆ ਉੱਥੇ ਤੁਰੰਤ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਵਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇੰਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਹ ਲੋੜੀਂਦੇ ਕਾਰਜ ਕਰਨੇ ਜ਼ਰੂਰੀ ਹਨ।
ਉਨ੍ਹਾਂ ਕਿਹਾ ਕਿ ਸਕੂਲਾਂ, ਆਂਗਣਵਾੜੀਆਂ ਵਿਚ ਪੀਣ ਵਾਲੇ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਕੀਤੀ ਜਾਵੇ। ਪ੍ਰਭਾਵਿਤ ਲੋਕਾਂ ਲਈ ਦਵਾਈਆਂ ਦਾ ਮੁਕੰਮਲ ਪ੍ਰਬੰਧ ਰੱਖਿਆ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੁਦਰਤੀ ਆਫ਼ਤ ਦੀ ਮਾਰ ਵਿਚ ਆਏ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ 'ਤੇ ਆ ਸਕੇ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਨਾਲ ਫੈਲਣ ਵਾਲੀਆਂ ਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਰਗਰਮ ਉਪਰਾਲੇ ਕੀਤੇ ਜਾਣ।
*ਸਰਕਾਰ ਦੀ ਮੁਫ਼ਤ ਰਾਸ਼ਨ ਸਕੀਮ ਦਾ ਲਾਹਾ ਲੈਣ ਲਈ ਆਪਣੀ ਈ.ਕੇ.ਵਾਈ.ਸੀ.ਕਰਵਾਉਣ ਲਾਭਪਾਤਰੀ*
ਮਾਨਸਾ, 12 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ IAS ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਲੋੜਵੰਦ ਲੋਕਾਂ ਨੂੰ ਰਾਸ਼ਨ ਦੇਣ ਦੀ...
*ਨਾਲੋ ਨਾਲ ਖਰੀਦ ਲਈ ਮੰਡੀਆਂ ‘ਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ –ਡਿਪਟੀ ਕਮਿਸ਼ਨਰ ਨਵਜੋਤ...
ਮਾਨਸਾ, 12 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ ਇਸ ਲਈ...
*ਜ਼ਿਲ੍ਹੇ ਵਿਚ 13 ਸਤੰਬਰ ਨੁੰ ਲੱਗੇਗੀ ਕੌਮੀ ਲੋਕ ਅਦਾਲਤ*
ਮਾਨਸਾ, 12 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ...
*ਬੇਜ਼ਮੀਨੇ ਤੇ ਛੋਟੇ ਦੁਕਾਨਦਾਰਾਂ ਨੂੰ ਅਣਗੌਲਿਆਂ ਕਰਨ ਵਿਰੁੱਧ ਮਜ਼ਦੂਰ ਸੜਕਾਂ ‘ਤੇ ਉਤਰੇ/ ਹੜਾ/ਬਾਰਸ਼ਾਂ ਨਾਲ...
ਮਾਨਸਾ, 12 ਸਤੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਅੰਦਰ ਹੜਾਂ/ਬਾਰਸ਼ਾਂ ਵੱਲੋਂ ਮਚਾਈ ਭਾਰੀ ਤਬਾਹੀ ਮਗਰੋਂ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ ਰਾਹਤ ਫੰਡ ਮੌਕੇ...
*ਕੰਨਿਆ ਭਰੂਣ ਹੱਤਿਆ ਕਰਨਾ ਕਾਨੂੰਨੀ ਜ਼ੁਰਮ-ਸਿਵਲ ਸਰਜਨ*
ਮਾਨਸਾ 12 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ ਕਮ ਚੇਅਰਮੈਨ ਐਪਰੋਪਰੀਏਟ ਅਥਾਰਟੀ ਮਾਨਸਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ.ਡੀ.ਟੀ.ਐਕਟ ਅਧੀਨ...
























