ਕੈਪਟਨ ਨੇ ਦਿੱਤੀ ਰਾਹਤ, ਐਤਵਾਰ ਨੂੰ ਪੰਜਾਬ ‘ਚ ਨਹੀਂ ਲੱਗੇਗਾ ਕਰਫਿਊ.!!
ਚੰਡੀਗੜ੍ਹ(ਸਾਰਾ ਯਹਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਵਿੱਚ ਕਰਫਿਊ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ...
ਇੱਕ ਔਰਤ ਅਤੇ ਬੱਚੇ ਸਮੇਤ ਪੰਜ ਕਰੋਨਾ ਟੈਸਟ ਪਾਜਟਿਵ, ਸ਼ਹਿਰ *ਚ ਹੜਕੰਪ
ਬੁਢਲਾਡਾ 19 ਜੁਲਾਈ(ਅਮਨ ਮਹਿਤਾਾ): ਸਥਾਨਕ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰਾਂ ਦੇ ਰਹਿਣ ਵਾਲੇ ਪੰਜ ਲੋਕਾਂ ਦੇ ਕਰੋਨਾ ਟੈਸਟ ਪਾਜਟਿਵ ਆਉਣ...
ਮਾਤਾ ਗੁਜਰੀ ਜੀ ਭਲਾਈ ਕੇਂਦਰ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਵਲੋਂ ਸ਼ਹੀਦ ਗੁਰਤੇਜ ਸਿੰਘ ਨੂੰ...
ਬੁਢਲਾਡਾ 19 ਜੁਲਾਈ(ਅਮਨ ਮਹਿਤਾ): ਮਾਤਾ ਗੁਜਰੀ ਜੀ ਭਲਾਈ ਕੇਂਦਰ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਬੁਢਲਾਡਾ ਦੇ ਮੈਂਬਰਾਂ ਵਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਿੰਡ...
ਕੈੰਸਰ ਦੇ ਦੈੰਤ ਨੇ 22 ਦਿਨਾਂ ਚ ਸੱਸ-ਨੂਹ ਨੂੰ ਵਿਧਵਾ ਬਣਾਇਆ
ਮਾਨਸਾ 19 ਜੁਲਾਈ (ਸਾਰਾ ਯਹਾ, ਬਪਸ):ਮਾਲਵਾ ਪੱਟੀ ਵਿੱਚ ਕੈਂਸਰ ਦਾ ਕਹਿਰ ਲਗਾਤਾਰ ਜਾਰੀ ਹੈ। ਹਲਕਾ ਸਰਦੂਲਗੜ੍ਹ ਦੇ ਪਿੰਡ ਪੇਰੋੰ ਚ ਸਿਰਫ...
ਫਾਰਮ ਵਾਲੇ ਸਾਰੇ ਕਿਸਾਨਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ
ਮਾਨਸਾ, 19 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਾਲ 2020-21 ਲਈ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ...
ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ...
ਚੰਡੀਗੜ 19 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) :ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ...
ਕੇਦਰ ਤੇ ਸੂਬਾ ਸਰਕਾਰਾ ਵਪਾਰੀ ਵਰਗ ਨੂੰ ਰਾਹਤ ਦੇਵੇ—ਜਿਲਾ ਪ੍ਰਧਾਨ ਸਤਿੰਦਰ ਸਿੰਗਲਾ
ਮਾਨਸਾ 19 ਜੁਲਾਈ (ਸਾਰਾ ਯਹਾ, ਜੋਨੀ ਜਿੰਦਲ) ਅੱਜ ਪੰਜਾਬ ਪ੍ਰਦੇਸ ਵਪਾਰ ਮੰਡਲ {ਰਜਿ } ਦੇ ਮਾਨਸਾ ਜਿਲੇ ਦੇ ਵਪਾਰ...
ਨਹਿਰੂ ਯੁਵਾ ਕੇਂਦਰ ਮਾਨਸਾ ਨੇ ਮਿਸ਼ਨ ਫਤਿਹ ਵਿੱਚ ਜਿੱਤੇ ਤਿੰਨ ਗੋਲਡ,ਚਾਰ ਸਿਲਵਰ ਅਤੇ ਪੰਜ...
ਮਾਨਸਾ 18 ਜੁਲਾਈ (ਸਾਰਾ ਯਹਾ, ਜੋਨੀ ਜਿੰਦਲ ) : ਨਹਿਰੂ ਯੂਵਾ ਕੇਂਦਰ ਮਾਨਸਾ ਵੱਲੋ ਕੈਪਟਨ ਅਮਰਿੰਦਰ ਨਹਿਰੂ ਯੂਵਾ ਕੇਂਦਰ ਮਾਨਸਾ ਵੱਲੋ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਗੁਪਤਾ ਦੀ ਦੇਖਰੇਖ ਹੇਠ ਚਲ ਰਹੀ ਮਿਸ਼ਨ ਫਤਿਹ ਮੁਹਿੰਮ ਵਿੱਚ ਲੌਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਵਰਤਣ ਹਿੱਤ ਕਰਵਾਏ ਜਾਣ ਵਾਲੇ ਕੋਵਾ ਐਪ ਡਾਉਨਲੋਡ ਕਰਵੁaਣ ਵਿੱਚ ਨਹਿਰੂ ਯੂਵਾ ਕੇਂਦਰ ਮਾਨਸਾ ਨੇ ਬਾਜੀ ਮਾਰਦਿਆਂ ਤਿੰਨ ਗੋਲਡ,ਚਾਰ ਸਿਲਵਰ ਅਤੇ ਪੰਜ ਬਰੋਨਜ ਮੈਡਲ ਜਿੱਤ ਕੇ ਮਾਨਸਾ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿਦਿੰਆਂ ਨਹਿਰੂ ਯੂਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਕੋਆਰਡੀਨੇਟਰ ਸ਼੍ਰੀ ਸਰਬਜੀਤ ਸਿੰਘ ਅਤੇ ਸੀਨੀਅਰ ਲੇਖਾਕਾਰ ਸ਼੍ਰੀ ਸੰਦੀਪ ਘੰਡ ਨੇ ਦੱਸਿਆ ਨੇ ਯੂਥ ਕਲੱਬਾਂ ਅਤੇ ਨਹਿਰੂ ਯੂਵਾ ਕੇਂਦਰ ਮਾਨਸਾ ਦੇ ਵਲੰਟੀਅਰਜ ਵੱਲੋ ਜਨਤਾ ਕਰਫਿਊ ਦੇ ਸਮੇਂ ਤੋ ਹੀ ਲੌਕਾਂ ਨੂੰ ਜਾਗਰੁਕ ਕਰਨ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ ਜਿਵੇ ਮਾਸਕ ਪਹਿਨਣ,ਵੱਧ ਤੋ ਵੱਧ ਘਰ ਵਿੱਚ ਹੀ ਰਹਿਣ,ਵਾਰ ਵਾਰ ਹੱਥ ਧੋਣ ਅਤੇ ਸਰੀਰਕ ਦੂਰੀ ਬਣਾਈ ਰੱਖਣ ਲਈ ਪ੍ਰਰੇਤਿ ਕੀਤਾ ਜਾ ਰਿਹਾ ਹੈ ਅਤੇ ਹੁੱਣ ਤੱਕ ਤਕਰੀਬਨ ਵੀਹ ਹਜਾਰ ਦੇ ਕਰੀਬ ਸਿਲਾਈ ਸੈਟਰਾਂ ਦੀਆਂ ਲੜਕੀਆਂ ਵੱਲੋ ਬਣਾਏ ਗਏ ਮਾਸਕ ਲੌਕਾਂ ਵਿੱਚ ਵੰਡੇ ਗਏ ਹਨ
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ, ਕਿਸਾਨ ਦੇਣ...
ਚੰਡੀਗੜ੍ਹ 19 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਪਿਛਲੇ ਕਈ ਦਿਨਾਂ ਤੋਂ ਬਾਕੀ ਸੂਬਿਆਂ ਸਮੇਤ ਪੰਜਾਬ ਚ ਵੀ ਮੌਨਸੂਨ ਨੇ ਦਸਤਕ ਦੇ ਦਿੱਤੀ...
ਯੂਜੀਸੀ ਨੇ ਫਿਰ ਤੋਂ ਜਾਰੀ ਕੀਤਾ ਬਿਆਨ, ਹੁਣ ਅਗਸਤ-ਸਤੰਬਰ ਵਿਚ 366 ਯੂਨੀਵਰਸਿਟੀਆਂ ਵਿਚ ਹੋ...
ਨਵੀਂ ਦਿੱਲੀ 18 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਦੇ ਆਦੇਸ਼ ਦੇ ਬਾਅਦ ਹੁਣ ਤੱਕ ਦੇਸ਼ ਭਰ ਦੀਆਂ 194...























