ਪਾਕਿਸਤਾਨ ‘ਚ ਫਸੇ ਭਾਰਤੀਆਂ ਦੀ ਵਤਨ ਵਾਪਸੀ ਜਾਰੀ
ਅਟਾਰੀ: ਲੌਕਡਾਊਨ ਦੇ ਕਾਰਨ ਪਾਕਿਸਤਾਨ ਦੇ ਵਿੱਚ ਫਸੇ ਭਾਰਤੀਆਂ ਦੀ ਵਤਨ ਵਾਪਸੀ ਅੱਜ ਵੀ ਜਾਰੀ ਰਹੀ।ਜ਼ਿਕਰਯੋਗ ਹੈ ਕਿ ਕੱਲ੍ਹ 250 ਨਾਗਰਿਕ ਪਾਕਿਸਤਾਨ...
ਮਿਸ਼ਨ ਫਤਿਹ:ਜਲ ਸਪਲਾਈ ਵਿਭਾਗ ਨੇ ਸਥਾਪਤ ਕੀਤੇ ਆਈਸੋਲੇਸ਼ਨ ਸੈਂਟਰ : ਰਜ਼ੀਆ ਸੁਲਤਾਨਾ
ਚੰਡੀਗੜ•, 26 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਕੋਵਿਡ -19 ਮਾਮਲਿਆਂ ਵਿਚ ਵਾਧਾ ਹੋਣ ਦੇ ਖ਼ਦਸ਼ੇ...
ਓ.ਪੀ. ਸੋਨੀ ਨੇ ਕੋਵਿਡ-19 ਪੀੜਤ ਮਰੀਜ਼ ਦਾ ਪਲਾਜ਼ਮਾ ਥੈਰੇਪੀ ਰਾਹੀਂ ਸਫਲਤਾ ਪੂਰਵਕ ਇਲਾਜ ਕਰਨ...
ਚੰਡੀਗੜ੍ਹ, 26 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) :ਕੋਵਿਡ-19 ਦੀ ਰੋਕਥਾਮ ਦੀ ਦਿਸ਼ਾ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵੱਲੋਂ...
ਪੰਜਾਬ ਦੇ ਪਹਿਲੇ ਨਸ਼ਾ ਮੁਕਤ ਗੁਰੂ ਨਾਨਕ ਕਾਲਜ ਦਾ ਬਨਣਾ ਐਸ.ਐਸ.ਪੀ ਡਾ. ਭਾਰਗਵ ਦੀ...
ਬੁਢਲਾਡਾ 26 ਜੂਨ (ਸਾਰਾ ਯਹਾ/ਅਮਨ ਮਹਿਤਾ) ਅੰਤਰਰਾਸਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧ ਦਿਵਸ ਦੇ ਮੌਕੇ ਤੇ ਸ਼ਹਿਰ ਵਿੱਚ ਵੱਖ ਵੱਖ...
ਮੰਤਰੀਆਂ ਨਾਲ ਖਹਿਬੜਣ ਵਾਲੇ ਕਰਨ ਅਵਤਾਰ ਸਿੰਘ ਦੀ ਛੁੱਟੀ, ਵਿੰਨੀ ਮਹਾਜਨ ਬਣੀ ਮੁੱਖ ਸਕੱਤਰ
ਚੰਡੀਗੜ੍ਹ 26 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਪੰਜਾਬ ਸਰਕਾਰ ਨੇ ਵੱਡੀ ਤਬਦੀਲੀ ਕਰਦੇ ਹੋਏ ਮੁੱਖ ਸੱਕਤਰ ਕਰਨ ਅਵਤਾਰ ਸਿੰਘ ਦੀ ਥਾਂ...
ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ 2019-20 ਦੀਆਂ ਅੰਤਰ ਜ਼ਿਲ•ਾ ਖੇਡਾਂ ਵਿੱਚ ਹਿੱਸਾ ਲੈਣ...
ਚੰਡੀਗੜ• 26 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਸਾਲ 2019-20 ਦੀਆਂ ਅੰਤਰ ਜ਼ਿਲ•ਾ...
ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਕਰੋਨਾ ਦੀ ਮਹਾਂਮਾਰੀ ਬਾਰੇ ਲੋਕਾਂ ਵਿੱਚ ਸੰਵੇਦਨਸ਼ੀਲਤਾ ਪੈਦਾ ਕਰਨ ਲਈ...
ਚੰਡੀਗੜ•, 26 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਦੇ ਨਾਲ ਨਾਲ ਵਿਦਿਆਰਥੀਆਂ ਵੱਲੋਂ ਵੀ ਕੋਵਿਡ-19...
ਕੋਰੋਨਾ ਦੀ ਦਹਿਸ਼ਤ, ਫਾਜ਼ਿਲਕਾ ਦਾ ਡੀਸੀ ਕੰਪਲੇਕਸ ਸੀਲ, ਇੰਝ ਹੋ ਰਿਹਾ ਸ਼ਿਕਾਇਤਾਂ ਦਾ ਨਬੇੜਾ
ਫਾਜ਼ਿਲਕਾ ,26 ਜੂਨ (ਸਾਰਾ ਯਹਾ) : ਕੋਰੋਨਾਵਾਇਰਸ ਕਹਿਰ ਦੇ ਚੱਲਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਡੀਸੀ ਕੰਪਲੇਕਸ ਨੂੰ ਸੀਲ ਕਰ ਦਿੱਤਾ ਗਿਆ ਹੈ।ਹੁਣ...
ਪੰਜਾਬ ‘ਚ ਕੋਰੋਨਾ ਨਾਲ ਅੱਜ 7 ਮੌਤਾਂ, 142 ਨਵੇਂ ਕੇਸ
ਚੰਡੀਗੜ੍ਹ 25 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 142...
ਹਾਊਸਫੈਡ ਪੰਜਾਬ ਦੇ ਚੇਅਰਮੈਨ ਸਖਵੰਤ ਸਿੰਘ ਬਰਾੜ ਨੇ ਕੀਤੀ ਵਕੀਲਾਂ ਨਾਲ ਮੀਟਿੰਗ
ਮਾਨਸਾ, 25 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) :ਚੇਅਰਮੈਨ ਹਾਊਸਫੈਡ ਪੰਜਾਬ ਸ੍ਰੀ ਸੁਖਵੰਤ ਸਿੰਘ ਬਰਾੜ ਅੱਜ ਵਿਸ਼ੇਸ਼ ਤੌਰ ਤੇ ਮਾਨਸਾ ਵਿਖੇ ਪੁੱਜੇ, ਜਿੱਥੇ...
























