85.9 F
MANSA
Monday, May 18, 2026
Tel: 9815624390
Email: sarayaha24390@gmail.com

ਫਤਿਹ ਮਿਸ਼ਨ 125 ਪੁਲਿਸ ਮੁਲਾਜਮਾ ਦੇ ਲਏ ਕਰੋਨਾ ਸੇੈਪਲ

ਬੁਢਲਾਡਾ 24, ਜੂਨ(  (ਸਾਰਾ ਯਹਾ/ਅਮਨ ਮਹਿਤਾ): ਕਰੋਨਾ ਮਹਾਮਾਰੀ ਦੇ ਖਿਲਾਫ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਜੰਗ ਨੂੰ ਅੱਗੇ ਵਧਾਉਦਿਆਂ ਜਿਲ੍ਹੇ ਦੇ...

ਵਿਜੀਲੈਂਸ ਨੇ ਤਿੰਨ ਮਹੀਨਿਆਂ ਦੌਰਾਨ 12 ਰਿਸ਼ਵਤ ਦੇ ਕੇਸਾਂ ਵਿੱਚ 7 ਰਿਸ਼ਵਤਖੋਰ ਕਰਮਚਾਰੀਆਂ ਨੂੰ...

ਚੰਡੀਗੜ੍ਹ, 24 ਜੂਨ: (ਸਾਰਾ ਯਹਾ/ਬਲਜੀਤ ਸ਼ਰਮਾ) ਨੇ ਭ੍ਰਿਸ਼ਟਾਚਾਰ ਵਿਰੁੱਧ  ਚੱਲ ਰਹੀ ਮੁਹਿੰਮ ਦੌਰਾਨ ਮਾਰਚ, ਅਪ੍ਰੈਲ ਅਤੇ ਮਈ ਮਹੀਨਿਆਂ ਦੌਰਾਨ ਵੱਖ-ਵੱਖ ਤਰਾਂ ਦੇ 12 ਕੇਸਾਂ ਵਿੱਚ 7 ਕਰਮਚਾਰੀਆਂ ਅਤੇ 8 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਜਿਸ ਵਿੱਚ 2 ਪੁਲਿਸ ਮੁਲਾਜਮ, ਇੱਕ ਮਾਲ ਕਰਮਚਾਰੀ ਅਤੇ 4 ਹੋਰ ਵਿਭਾਗਾਂ ਤੋਂ ਸ਼ਾਮਲ ਹਨ। ਉਸ ਤੋਂ ਇਲਾਵਾ ਉਨ੍ਹਾਂ ਵਿਅਕਤੀਆਂ ਵਿਰੁੱਧ ਸੱਤ ਮਾਮਲੇ ਦਰਜ ਕੀਤੇ ਗਏ ਹਨ ਜੋ ਕੋਵਿਡ -19 ਦੇ ਪ੍ਰਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਸਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਓਰੋ ਸ੍ਰੀ ਬੀ. ਕੇ. ਉੱਪਲ ਨੇ ਕਿਹਾ ਕਿ ਬਿਓਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਾਂ ਵਿਅਕਤੀਆਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਿਓਰੋ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿੱਚ 9 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਸੱਤ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਵਿਜੀਲੈਂਸ ਜਾਂਚ ਦੇ ਅਧਾਰ 'ਤੇ ਇੱਕ ਮੁਕੱਦਮਾ ਵੀ ਦਰਜ ਕੀਤਾ ਗਿਆ।

ਅਗਰਵਾਲ ਸਭਾ ਨੇ ਮਿੱਤਲ ਦੀ ਅਗਵਾਈ ਵਿੱਚ ਡੀ.ਸੀ ਦਾ ਕੀਤਾ ਸਨਮਾਨ, ਪੰਜਾਬ ਸਰਕਾਰ ਦਾ...

ਮਾਨਸਾ 23 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ)  ਪੰਜਾਬ ਸਰਕਾਰ ਵੱਲੋਂ ਅਗਰਵਾਲ ਭਾਈਚਾਰੇ ਨਾਲ ਸੰਬੰਧਿਤ ਡਿਪਟੀ ਕਮਿਸ਼ਨਰ ਮਹਿੰਦਰਪਾਲ ਗੁਪਤਾ ਮਾਨਸਾ ਵਿਖੇ ਤਾਇਨਾਤ ਕਰਨ...

ਸਰਦੂਲਗੜ੍ਹ ‘ਚ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ

ਮਾਨਸਾ 23 ਜੂਨ  (ਸਾਰਾ ਯਹਾ/ਬਪਸ): ਸਰਦੂਲਗੜ੍ਹ ਦੇ ਨੇੜਲੇ ਪਿੰਡ ਫੂਸਮੰਡੀ ਵਿਖੇ ਇੱਕ ਅੌਰਤ ਕੋਰੋਨਾ ਪੋਜੇਟਿਵ ਪਾਈ ਗਈ ਹੈ। ਐਸਐਮਓ ਸਰਦੂਲਗੜ੍ਹ...

ਤਿੰਨ ਲੜਕੀਆਂ ਦੀ ਮਾਂ ਨੇ ਲਾਈ ਮਦਦ ਦੀ ਗੁਹਾਰ

ਮਾਨਸਾ 23 (  (ਸਾਰਾ ਯਹਾ/ ਬਲਜੀਤ ਪਾਲ): ਮਾਨਸਾ ਦੀ ਰਹਿਣ ਵਾਲੀ ਤਿੰਨ ਲੜਕੀਆਂ ਦੀ ਮਾਂ ਕਵਿਤਾ ਰਾਣੀ ਦੋ ਵਕਤ ਦੀ ਰੋਟੀ ਲਈ...

ਸਿਖਰ ‘ਤੇ ਚੜ੍ਹੀਆਂ ਪੈਟਰਲ-ਡੀਜ਼ਲ ਦੀਆਂ ਕੀਮਤਾਂ.. ਕੀਮਤਾਂ ‘ਚ ਇਹ ਸਭ ਤੋਂ ਵੱਡਾ ਵਾਧਾ ..!!

ਨਵੀਂ ਦਿੱਲੀ 23 ਜੂਨ  (ਸਾਰਾ ਯਹਾ/ਬਿਓਰੋ ਰਿਪੋਰਟ) ) : ਦੇਸ਼ 'ਚ ਇੱਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ...

ਬਠਿੰਡਾ ਥਰਮਲ ਪਲਾਂਟ ਦੀ ਥਾਂ ਲੱਗਣ ਵਾਲੇ ਪ੍ਰਾਜੈਕਟ ਪੰਜਾਬ ਦੇ ਵਿਕਾਸ ਨੂੰ ਦੇਣਗੇ ਹੁਲਾਰਾ:...

ਚੰਡੀਗੜ੍ਹ, 23 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) :  ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕਿਹਾ ਕਿ ਘਾਟੇ ਦਾ...

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਮਿੰਨੀ ਬੱਸ ਪਰਮਿਟ ਮੁਹਿੰਮ `ਤੇ...

ਚੰਡੀਗੜ੍ਹ, 23 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਮਿੰਨੀ ਬੱਸ...

ਬੁਢਲਾਡਾ ਵਿੱਚ ਕਰੋਨਾ ਦੇ 2 ਪਾਜਟਿਵ ਮਾਮਲੇ ਆਏ…!! ਇਲਾਕੇ ‘ਚ ਸਹਿਮ ਦਾ ਮਾਹੌਲ

ਬੁਢਲਾਡਾ 23, ਜੂਨ( (ਸਾਰਾ ਯਹਾ/ਅਮਨ ਮਹਿਤਾ,ਅਮਿਤ ਜਿੰਦਲ): ਹਲਕੇ ਅੰਦਰ ਹੁਣ ਤੱਕ ਆਏ ਮਰਕਜ਼ ਜਮਾਤੀਆਂ ਸਮੇਤ 19 ਦੇ ਕਰੀਬ ਲੋਕਾਂ ਦੇ ਕਰੋਨਾ...

ਪੰਜਾਬ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੇ ਕਵਾਇਦ ਤੇਜ਼, ਕੈਪਟਨ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼...

ਚੰਡੀਗੜ੍ਹ, 23 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਪੰਜਾਬ ਸਰਕਾਰ ਨੇ ਅੱਜ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਆਮ ਵਾਂਗ ਖੋਲ੍ਹਣ ਲਈ...
- Advertisement -