ਨਸ਼ਾ ਛੁਡਾਊ ਪੋ੍ਰਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ `ਤੇ 5.44 ਲੱਖ ਮਰੀਜ਼ ਰਜਿਸਟਰ ਹੋਏ
ਚੰਡੀਗੜ੍ਹ, 19 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ `ਤੇ 5.44 ਲੱਖ ਤੋਂ ਵੱਧ...
ਸ਼ਹੀਦ ਗੁਰਤੇਜ਼ ਨੂੰ ਨਮਨ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
-ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਬੀਬਾ ਬਾਦਲ
-ਸ਼ਹੀਦ ਗੁਰਤੇਜ਼ ਨੂੰ ਨਮਨ ਅੱਖਾਂ...
ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਸਣੇ ਕਾਬੂ
ਚੰਡੀਗੜ੍ਹ, 19 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਇੱਕ ਹੋਰ ਅੱਤਵਾਦੀ ਗੁੱਟ...
ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਸੋਢੀ ਹੋਰਾਸਿਸ ਇੰਡੀਆ ਵਰਚੁਅਲ ਸੰਮੇਲਨ ਵਿੱਚ ਪੰਜਾਬ...
ਚੰਡੀਗੜ, 19 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ...
-ਐਲ.ਏ.ਸੀ. ਤੇ ਗੁਲਵਾਨ ਘਾਟੀ ਵਿਖੇ ਚੀਨ ਦੀ ਫੌਜ ਨਾਲ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ
ਮਾਨਸਾ ,19 ਜੂਨ 2020,(ਸਾਰਾ ਯਹਾ/ ਬਲਜੀਤ ਸ਼ਰਮਾ) “ਸ਼ਹੀਦ ਕਦੀ ਨਹੀਂ ਮਰਦੇ, ਉਹ ਹਮੇਸ਼ਾ ਸਾਡੇ ਦਿਲਾਂ ਦੀਆਂ ਧੜਕਨਾਂ ਵਿੱਚ ਜ਼ਿੰਦਾ ਰਹਿੰਦੇ ਹਨ,”...
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹਲਕੀ ਤੇ ਭਾਰੀ ਬਾਰਸ਼ ਤੋਂ ਲੋਕਾਂ ਨੂੰ ਰਾਹਤ
ਚੰਡੀਗੜ੍ਹ (ਸਾਰਾ ਯਹਾ/ ਬਲਜੀਤ ਸ਼ਰਮਾ) : ਸੂਬੇ ਵਿੱਚ ਗਰਮੀਆਂ (Hotwave) ਨੇ ਤਬਾਹੀ ਮਚਾਈ ਹੋਈ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਪਾਰਾ...
ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਮਿਲੀ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਮਰੀਜ਼ਾਂ ਦੇ ਇਲਾਜ ਕਰਨ...
ਚੰਡੀਗੜ, 19 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੇ...
-ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ ਵੱਲੋਂ ਬੈਜ ਲਗਾ ਕੇ ਕੋਵਿਡ-19 ਦੌਰਾਨ ਸੇਵਾਵਾਂ ਦੇਣ ਵਾਲੇ...
ਮਾਨਸਾ,19 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਕੋਵਿਡ-19 ਨੂੰ ਹਰਾਉਣ ਲਈ ‘ਮਿਸ਼ਨ ਫਤਿਹ’ ਤਹਿਤ ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ...
-ਭਾਰਤ ਸਰਕਾਰ ਦੁਆਰਾ ਕੂਰਕਸ਼ੇਤਰ ਵਿਖੇ 21 ਜੂਨ ਨੂੰ ਹੋਣ ਵਾਲੇ ਸੂਰਜਗ੍ਰਹਿਣ ਮੇਲੇ ਦਾ ਆਯੋਜਨ...
ਮਾਨਸਾ, 19 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਧਾਰਮਿਕ ਸਥਾਨ ਹੋਣ ਕਾਰਨ ਕੂਰਕਸ਼ੇਤਰ ਵਿਖੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਦੁਆਰਾ...
—ਨਸਿ਼ਆਂ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ 3 ਦੋਸ਼ੀਆਨ ਕੀਤੇ ਗ੍ਰਿਫਤਾਰ
ਮਾਨਸਾ, 19 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ—ਵੱਖ ਥਾਵਾਂ *ਤੋੋਂ 3 ਵਿਅਕਤੀਆਂ ਨੂੰ...
























