ਕੋਵਿਡ ਮਰੀਜ਼ ਪ੍ਰਬੰਧਨ ਬਾਰੇ ਪੰਜਾਬ ਸਰਕਾਰ ਨੇ 19 ਆੱਨਲਾਈਨ ਸੈਸ਼ਨ ਆਯੋਜਿਤ ਕੀਤੇ – ਓਪੀ...
ਚੰਡੀਗੜ•, 9 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਸ੍ਰੀ ਓਪੀ ਸੋਨੀ ਨੇ ਕਿਹਾ ਕਿ ਕੋਵਿਡ...
ਕੇਜਰੀਵਾਲ ਦੀ ਕੋਰੋਨਾ ਰਿਪੋਰਟ ਆਉਣ ਤੋਂ ਬਾਅਦ ਸਥਿਤੀ ਹੋਈ ਸਾਫ, ਬੁਖਾਰ ‘ਤੇ ਗਲ਼ੇ ‘ਚ...
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
“ਜਿੰਦਗੀ ਚੁਣੋਂ ਤੰਬਾਕੂ ਨਹੀਂ”: ਡਾ. ਗੁਰਚੇਤਨ ਪ੍ਰਕਾਸ਼
ਬੁਢਲਾਡਾ 9 ਜੂਨ (ਸਾਰਾ ਯਹਾ/ ਅਮਨ ਮਹਿਤਾ) ਪੰਜਾਬ ਸਰਕਾਰ ਵਲੋਂ ਕੋਵਿਡ – ੧੯ ਮਹਾਮਾਰੀ ਦੇ ਮੰਦੇਨਜ਼ਰ ਸੂਬੇਦੇ ਲੋਕਾਂ ਲਈ ਨਿਰਵਿਘਨਸਿਹਤ ਸੇਵਾਵਾਂ...
ਮੋਗਾ ‘ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ ‘ਤੇ ਅੰਨ੍ਹੇਵਾਹ ਫਾਈਰਿੰਗ ਇੱਕ ਦੀ ਮੌਤ,ਦੋ ਜ਼ਖ਼ਮੀ
ਮੋਗਾ: ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਬੀਤੀ ਦੇਰ ਰਾਤ ਇੱਕ ਵਿਅਕਤੀ ਵੱਲੋਂ ਪੁਲਿਸ ਪਾਰਟੀ ‘ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ...
ਮਾਰਕਾ ਮਾਰਨ ਵਾਲੇ ਪਹਿਲੀ ਕਤਾਰ ਦੇ ਸਕੂਲਾਂ ਚ ਸ਼ਾਮਲ ਹੈ
ਬੁਢਲਾਡਾ 9 ਜੂਨ (ਸਾਰਾ ਯਹਾ/ਅਮਨ ਮਹਿਤਾ) ਪੰਜਾਬ ਭਰ ਚ ਨਵੇਂ ਦਾਖਲਿਆਂ ਚ ਮੋਹਰੀ ਰਹਿਣ ਵਾਸਕੂਲਾਂ ਨੂੰ ਸਿੱਖਿਆ ਸਕੱਤਰ ਵੱਲ੍ਹੋ ਭੇਜੇ ਸਨਮਾਨ ਪੱਤਰਾਂ...
ਧਾਰਮਿਕ ਅਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਆਗਿਆ, ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ (ਸਾਰਾ ਯਹਾ/ ਬਲਜੀਤ ਸ਼ਰਮਾ) : ਪੰਜਾਬ ਸਰਕਾਰ (Punjab government) ਨੇ ਸੂਬੇ ਵਿੱਚ ਮੰਦਰਾਂ ਤੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਤੇ ਪ੍ਰਸ਼ਾਦ...
ਅੰਮ੍ਰਿਤਸਰ ‘ਚ ਫਿਰ ਸਖਤੀ ਦੀ ਚੇਤਾਵਨੀ, ਲਗਾਤਾਰ ਵੱਧ ਰਹੇ ਕੋਰੋਨਾ ਕੇਸ
ਅੰਮ੍ਰਿਤਸਰ (ਸਾਰਾ ਯਹਾ) : ਕੋਰੋਨਾਵਾਇਰਸ (Coronavirus) ਨੇ ਦੇਸ਼ ਦੇ ਹਰ ਸੂਬੇ ‘ਚ ਹਾਹਾਕਾਰ ਮਚਾਈ ਹੋਈ ਹੈ। ਇਸ ਦਾ ਕਹਿਰ ਦਿਨ-ਪਰ-ਦਿਨ ਵਧਦਾ...
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਨਤਕ ਤੇ ਇਮਾਰਤੀ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਨ...
ਚੰਡੀਗੜ•, 9 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਜਨਤਕ ਤੇ ਇਮਾਰਤੀ ਨਿਰਮਾਣ...
ਹਲਕਾ ਵਿਧਾਇਕ ਵੱਲੋਂ ਫਰੰਟ ਲਾਇਨ ਤੇ ਕੰਮ ਕਰਨ ਵਾਲੇ ਫਾਰਮੇਸੀ ਅਫਸਰਾਂ ਨੂੰ ਘਰੋ-ਘਰੀਂ ਜਾ...
ਬੁਢਲਾਡਾ 8 ਜੂਨ (ਸਾਰਾ ਯਹਾ/ ਅਮਨ ਮਹਿਤਾ) ਅੱਜ ਇਥੇ ਹਲਕਾ ਵਿਧਾਇਕ ਪਿੰ੍ਰਸੀਪਲ ਬੁੱਧ ਰਾਮ ਵਲੋ ਕੋਵਿਡ-19 ਦੌਰਾਨ ਫਰੰਟਲਾਈਨ ਤੇ ਕੰਮ...























