85.9 F
MANSA
Sunday, May 17, 2026
Tel: 9815624390
Email: sarayaha24390@gmail.com

ਬੀਐਸਐਫ ਦੀ ਟੁਕੜੀ ‘ਤੇ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ

ਜੰਮੂ ਕਸ਼ਮੀਰ: ਸ੍ਰੀਨਗਰ ਸ਼ਹਿਰ ਦੇ ਸੌਰਾ ਵਿਖੇ ਬੀਐਸਐਫ ਦੀ ਇੱਕ ਟੁਕੜੀ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। ਇਸ ਹਮਲੇ ਵਿੱਚ ਬੀਐਸਐਫ...

ਕਾਮੇਡੀ ਅਦਾਕਾਰ ਗੁਰਚੇਤ ਚਿੱਤਰਕਾਰ ਨਵਜੰਮੇ ਬੱਚੇ ਦੀ ਮਾਂ ਨੂੰ ਪੰਜ਼ੀਰੀ ਦੇਣ ਝੁੱਗੀਆਂ ਵਿੱਚ ਪਹੁੰਚੇ

ਬਠਿੰਡਾ (ਸਾਰਾ ਯਹਾ/ ਹਿਤੇਸ਼ ਸ਼ਰਮਾ ) ਸੁਖ ਸੇਵਾ ਸੁਸਾਇਟੀ ਪੰਜਾਬ ਅਤੇ ਵਰਲਡ ਕੈਂਸਰ ਕੇਅਰ ਟੀਮ ਵੱਲੋਂ ਲਾਕਡਾਊਨ ਦੌਰਾਨ ਲਗਾਤਾਰ ਉਦੋਂ ਤੋਂ ਹੀ ਲੋੜਵੰਦਾਂ...

ਹੈਰਾਨੀਜਨਕ ਅੰਕੜੇ ਆ ਰਹੇ ਸਾਹਮਣੇ ਪੰਜਾਬ ਨੇ ਬੜੀ ਤੇਜ਼ੀ ਨਾਲ ਦਿੱਤੀ ਕੋਰੋਨਾ ਦੀ ਮਾਤ

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਸੂਬੇ ਵਿੱਚ ਕੋਵਿਡ-19...

ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ/ਐਨ.ਆਰ.ਆਈਜ਼ ਦੀ ਸਹੂਲਤ ਲਈ ਇੰਦਰਾ ਗਾਂਧੀ...

ਚੰਡੀਗੜ, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) ਪੰਜਾਬ ਸਰਕਾਰ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀਂ ਦਿੱਲੀ ਵਿਖੇ ਸੁਵਿਧਾ ਕੇਂਦਰ ਸਥਾਪਤ...

ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਡਾਕਟਰੀ ਦੀ ਪੜ੍ਹਾਈ ਕਰਵਾਉਣ ਵਾਲੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਦੀ ਫ਼ੀਸ ਇੱਕ ਕਰ ਦਿੱਤੀ...

ਪੰਜਾਬ ਵਿਚ 1 ਜੂਨ ਤੋਂ ਗਾਇਨੀਕੋਲੋਜੀਕਲ ( ਔਰਤਾਂ ਸਬੰਧੀ) ਸੇਵਾਵਾਂ ਲਈ ਹੋਵੇਗੀ ਈ...

ਚੰਡੀਗੜ•, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ੋਵਿਡ 19 ਦੇ ਮੱਦੇਨਜ਼ਰ ਹਸਪਤਾਲਾਂ ਵਿਚ ਭੀੜ ਹੋਣ  ਤੋਂ ਰੋਕਣ ਲਈ, ਟੈਲੀਮੇਡਸੀਨ ਰਾਜ...

ਕੋਵਿਡ-19: ਪੰਜਾਬ ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ

ਚੰਡੀਗੜ•, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ...

-ਫਸਲ ਦੀ ਨਾੜ ਨੂੰ ਅੱਗ ਲਗਾਉਣ ‘ਤੇ ਜ਼ਿਲ੍ਹੇ ਅੰਦਰ 89 ਪੁਲਿਸ ਕੇਸ ਦਰਜ :...

ਮਾਨਸਾ, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਜ਼ਿਲ੍ਹਾ ਮਾਨਸਾ ਵਿਖੇ ਕਿਸਾਨਾਂ ਵੱਲੋਂ ਕਣਕ ਦੀ ਫਸਲ ਕੱਟਣ ਤੋਂ ਬਾਅਦ ਰਹਿ...

-ਯੂ.ਪੀ. ਦੇ ਝਾਂਸੀ, ਆਗਰਾ ਅਤੇ ਲਖਨਊ ਨਾਲ ਸਬੰਧਤ 193 ਪ੍ਰਵਾਸੀਆਂ ਨੂੰ ਭੇਜਿਆ ਘਰ

ਮਾਨਸਾ, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ...

ਜਣੇਪਾ ਛੁੱਟੀ ਦਾ ਲਾਭ ਮਿਲਣ ‘ਤੇ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਦਾ ਧੰਨਵਾਦ

ਚੰਡਗੀਗੜ•, 20 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਸੂਬੇ ਦੇ ਸਰਕਾਰੀ ਕਾਲਜ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਸਰਕਾਰੀ ਮੁਲਾਜ਼ਮਾਂ...
- Advertisement -