-ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤੀ ਜਾ ਸਕੇਗੀ ਕਿਤਾਬਾਂ ਦੀ...
ਮਾਨਸਾ, 13 ਮਈ (ਸਾਰਾ ਯਹਾ/ ਹੀਰਾ ਸਿੰਘ ਮਿੱਤਲ) ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਕੂਲਾਂ ਵੱਲੋਂ ਪ੍ਰੀਖਿਆਵਾਂ...
-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਨਰਮੇ ਦੀ ਬਿਜਾਈ ਸਬੰਧੀ ਕੀਤੀ ਸਮੀਖਿਆ...
ਮਾਨਸਾ, 13 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਡਾ: ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਸਾਉਣੀ...
ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ..? ਸੁਖਜਿੰਦਰ ਰੰਧਾਵਾ ਤੇ ਰਾਜ ਵੜਿੰਗ...
ਚੰਡੀਗੜ੍ਹ (ਸਾਰਾ ਯਹਾ/ ਬਲਜੀਤ ਸ਼ਰਮਾ ) : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਂ 'ਚ...
11ਵੀਂ ਤੇ 9ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਮੁਲਤਵੀ
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ 9ਵੀਂ ਤੇ 11ਵੀਂ ਜਮਾਤ ਦੀਆਂ ਕੰਪਾਰਟਮੈਂਟ ਦੀਆਂ ਪ੍ਰੀਖਿਆਵਾਂ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ...
-ਜ਼ਿਲਾ ਮਾਨਸਾ ਨੇ ਉਸਾਰੀ ਸਬੰਧੀ ਕੀਤੇ ਹੁਕਮ ਜਾਰੀ
ਮਾਨਸਾ, 13 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਜ਼ਿਲ•ਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਸਮੂਹ ਲੋਕਾਂ ਨੂੰ ਕੋਰੋਨਾ...
-ਸੰਤ ਨਿਰੰਕਾਰੀ ਚੈਰੀਟੇਬਲ ਮਿਸ਼ਨ ਮਾਨਸਾ ਵੱਲੋਂ ਬਾਬਾ ਹਰਦੇਵ ਸਿੰਘ ਨੂੰ ਸਮਰਪਿਤ ਅੱਜ ਦੇ ਦਿਨ...
ਮਾਨਸਾ, 13 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਜਿੱਥੇ ਪੰਜਾਬ ਸਰਕਾਰ ਅਤੇ ਜ਼ਿਲ•ਾ ਪ੍ਰਸ਼ਾਸਨ...
ਭੋਜਨ ਵਾਲੇ ਦੁਕਾਨਦਾਰ ਲਈ ਮੰਤਰੀ ਪੰਨੂੰ ਦੀ ਸਖ਼ਤ ਚੇਤਾਵਨੀ ਘਟੀਆ ਅਤੇ ਅਸੁਰੱਖਿਅਤ ਭੋਜਨ ਦਿੰਦਾ...
ਚੰਡੀਗੜ੍ਹ, 13 ਮਈ ( ਸਾਰਾ ਯਹਾ/ ਬਲਜੀਤ ਸ਼ਰਮਾ ) : -ਭੋਜਨ ਦੀਆਂ ਦੁਕਾਨਾਂ ਖ਼ਾਸਕਰ ਹਲਵਾਈ ਦੀਆਂ ਦੁਕਾਨਾਂ, ਜਿਹੜੀਆਂ ਕੋਵਿਡ 19 ਕਾਰਨ ਪਿਛਲੇ...
ਸੰਘਰਸ਼ਸ਼ੀਲ ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਆਏ ਅੱਗੇ।
ਮਾਨਸਾ, 13 ਮਈ ( (ਸਾਰਾ ਯਹਾ/ ਹੀਰਾ ਸਿੰਘ ਮਿੱਤਲ) ਅਧਿਆਪਕਾਂ ਦੇ ਹੱਕੀ ਘੋਲਾਂ 'ਚ ਮੋਹਰੀ ਰੋਲ ਨਿਭਾਉਣ ਵਾਲੇ ਅਧਿਆਪਕ ਆਗੂਆਂ ਨੇ...
CASE -AK-47 ‘ਚ ਸਿੱਧੂ ਮੂਸੇਵਾਲਾ ਕਰਕੇ ਹੁਣ ਥਾਣੇਦਾਰ ‘ਤੇ ਐਕਸ਼ਨ
ਚੰਡੀਗੜ੍ਹ: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਤੋਂ ਸ਼ੁਰੂ ਹੋਏ ਵਿਵਾਦ ਤੋਂ ਬਾਅਦ ਪਟਿਆਲਾ ਪੁਲਿਸ ਨੇ ਇੰਸਪੈਕਟਰ ਗੁਰਪ੍ਰੀਤ ਭਿੰਡਰ ਨੂੰ ਮੁਅੱਤਲ ਕਰਨ ਦੇ ਲਗਪਗ...
ਨਸਿ਼ਆ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ 5 ਦੋਸ਼ੀਆਨ ਕੀਤੇ ਗ੍ਰਿਫਤਾਰ
ਮਾਨਸਾ, 13—05—2020 (ਸਾਰਾ ਯਹਾ /ਬਲਜੀਤ ਸ਼ਰਮਾ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਪੰਜਾਬ ਸਰਕਾਰ...





















