85.9 F
MANSA
Saturday, May 16, 2026
Tel: 9815624390
Email: sarayaha24390@gmail.com

ਮੋਟਰ ਵਾਹਨ ਮਾਲਕ ਆਪਣੇ ਵਹੀਕਲ ਨੂੰ ਵਾਹਨ ਪਲੇਟਫਾਰਮ ‘ਤੇ ਦਰਸਾਉਣ ਲਈ ਹੁਣ ਆਨਲਾਈਨ ਕਰ...

ਚੰਡੀਗੜ•, 7 ਮਈ (ਸਾਰਾ ਯਹਾ,ਬਲਜੀਤ ਸ਼ਰਮਾ) : ਪੰਜਾਬ ਸਰਕਾਰ ਨੇ ਮੋਟਰ ਵਾਹਨ ਮਾਲਕਾਂ ਨੂੰ ਆਪਣੇ ਵਹੀਕਲਾਂ ਨੂੰ ਵਾਹਨ ਪਲੇਟਫਾਰਮ 'ਤੇ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਵਰਕਾਮ ਨੂੰ 8 ਮਈ ਤੋਂ ਸੂਬਾ ਭਰ ’ਚ ਸਾਰੇ 515...

ਚੰਡੀਗੜ, 7 ਮਈ (ਸਾਰਾ ਯਹਾ,ਬਲਜੀਤ ਸ਼ਰਮਾ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ...

ਨਿਗੁਣੇ ਪੱਤੇ ਦੇਣ ਅਤੇ ਸਹੂਲਤਾਂ ਨਾ ਦੇਣ ਦੇ ਕਾਰਨ ਕਾਲੀਆਂ ਚੁੰਨੀਆਂ ਪਾ ਕੇ ਪ੍ਰਗਟ...

ਬੁਢਲਾਡਾ 7, ਮਈ(ਬਾਂਸਲ): ਕਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਪੁਲਿਸ, ਡਾਕਟਰ ਅਤੇ ਪ੍ਰਸ਼ਾਸ਼ਨ ਵੱਲੋਂ ਦਿਨ ਰਾਤ ਇੱਕ ਕਰਕੇ ਲੋਕਾਂ ਦੀ ਸੁਰੱਖਿਆ ਲਈ...

ਵਿਦੇਸ਼ਾਂ ‘ਚੋਂ ਭਾਰਤੀਆਂ ਨੂੰ ਕੱਢਣ ਲਈ ਮੋਦੀ ਸਰਕਾਰ ਦਾ ਵੱਡਾ ਮਿਸ਼ਨ, 1 ਲੱਖ 90...

ਵਾਸ਼ਿੰਗਟਨ: ਕੋਰੋਨਾਵਾਇਰਸ (Coronavirus) ਤੇ ਲੌਕਡਾਊਨ (Lockdown) ਕਾਰਨ ਵਿਦੇਸ਼ਾਂ ‘ਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ (centre government) ਦਾ ‘ਵੰਦੇ...

ਸਰਕਾਰੀ ਹੁਕਮ ਮੰਨਣ ਤੋਂ ਬਾਗੀ ਸ਼ਰਾਬ ਦੇ ਠੇਕੇਦਾਰ, ਪਿਆਕੜਾਂ ਦੀਆਂ ਆਸਾਂ ‘ਤੇ ਫਿਰਿਆ ਪਾਣੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਐਲਾਨ ਮਗਰੋਂ ਕਈ ਜ਼ਿਲ੍ਹਿਆਂ 'ਚ ਅੱਜ ਠੇਕੇ ਖੋਲ੍ਹ ਦਿੱਤੇ ਗਏ...

-ਬਾਹਰਲੇ ਰਾਜਾਂ ਵਿੱਚ ਜਾਣ ਦੇ ਚਾਹਵਾਨ 435 ਪ੍ਰਵਾਸੀਆਂ ਦੀ ਹੋਈ ਸਕਰੀਨਿੰਗ

ਮਾਨਸਾ 7 ਮਈ (ਸਾਰਾ ਯਹਾ,ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ  ਸ਼੍ਰੀ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜੋ ਪ੍ਰਵਾਸੀ...

ਮਾਨਸਾ ਜਿਲ੍ਹਾ ਜਲਦੀ ਹੀ ਦੇਸ਼ ਦਾ ਪਹਿਲਾ ਜਿਲ੍ਹਾ ਬਣੇਗਾ ਜਿਸ ਵਿੱਚ ਕਣਕ ਦੀ ਨਾੜ...

ਮਾਨਸਾ 7 ਮਈ 2020 (ਹੀਰਾ ਸਿੰਘ ਮਿੱਤਲ) ਮਾਨਸਾ ਜਿਲ੍ਹੇ ਵਿੱਚ ਜਿਲ੍ਹਾ ਪੁਲਿਸ  ਮੁਖੀ ਡ. ਨਰਿੰਦਰ ਭਾਰਗਵ ਦੀ ਪਹਿਲ ਉੱਪਰ ਮਿਤੀ 20.4.2020 ਨੂੰ ਮਾਨਸਾ ਜਿਲ੍ਹੇ ਦੇ ਕਿਸਾਨਾਂ, ਕਿਸਾਨ ਯੂਨੀਅਨਾਂ, ਪਿੰਡਾਂ ਦੇ ਸਰਪੰਚਾਂ ਅਤੇ ਮਾਨਸਾ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਇੱਕ ਮੀਟਿੰਗ ਐਸ.ਐਸ.ਪੀ., ਮਾਨਸਾ ਦੇ ਸੱਦੇ ਉFਪਰ ਕੀਤੀ ਗਈ ਜਿਸ ਵਿੱਚ ਸਾਰੇ ਸ਼ਾਮਲ ਵਿਅਕਤੀਆਂ ਵੱਲੋਂ ਇਸ ਵਾਰ ਕਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਮਾਨਸਾ ਜਿਲ੍ਹੇ ਵਿੱਚ ਕਿਸੇ ਵੀ ਕਿਸਾਨ ਵੱਲੋਂ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦਾ ਫੈਸਲਾ ਕੀਤਾ ਗਿਆ. ਇਸਤੋਂ ਬਾਅਦ ਮਾਨਸਾ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਆਪਣੇ ਪਿੰਡਾਂ ਵਿੱਚ ਮਤੇ ਪਾਏ ਗਏ ਅਤੇ ਪਿੰਡਾਂ ਨੇ ਸਰਵਸੰਮਤੀ ਨਾਲ ਪਿੰਡ ਪੱਧਰ ਉFਪਰ ਕਣਕ ਦੇ ਨਾੜ ਨੂ- ਅੱਗ ਨਾ  ਲਾਉਣ ਦਾ ਫੈਸਲਾ ਕੀਤਾ ਗਿਆ. ਇਸੇ ਲੜੀ ਅਧੀਨ ਮਾਨਸਾ ਜਿਲ੍ਹੇ ਦੇ ਕਾਂਗਰਸ ਪਾਰਟੀ ਦੇ ਆਗੂ ਅਤੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਵੱਲੋਂ ਮਾਨਸਾ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਜਾ ਕੇ ਕਿਸਾਨਾਂ ਨੂੰ ਇਸ ਵਾਰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਪ੍ਰਤੀ ਪ੍ਰੇਰਿਤ ਕੀਤਾ ਗਿਆ. ਇਸਤੋਂ ਇਲਾਵਾ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਅਤੇ ਗੋਰਾ ਸਿੰਘ ਭੈਣੀ ਬਾਘਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਮਹਿੰਦਰ ਸਿੰਘ ਭੈਣੀ ਬਾਘਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਰਾਮ ਸਿੰਘ ਭੈਣੀ ਬਾਘਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬੋਘ ਸਿੰਘ ਵੱਲੋਂ ਆਪਣੇ ਪੱਧਰ ਉੱਪਰ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ. ਇਸਤੋਂ ਇਲਾਵਾ ਅਕਾਲੀ ਦਲ ਬਾਦਲ, ਆਮ ਆਦਮੀ ਪਾਰਟੀ, ਸੀ.ਪੀ.ਆਈ. ਅਤੇ ਹੋਰ ਰਾਜਨੀਤਿਕ ਧਿਰਾਂ ਵੱਲੋਂ ਆਪਣੇ ਪੱਧਰ *ਤੇ ਮਾਨਸਾ ਜਿਲ੍ਹੇ ਵਿੱਚ ਕਣਕ </

-ਮਾਨਸਾ ਵਿਖੇ 13 ਸਾਲਾ ਛੋਟੇ ਬੱਚੇ ਨੇ ਜਿੱਤੀ ਕੋਰੋਨਾ ਤੋਂ ਬਾਜ਼ੀ

ਮਾਨਸਾ, 7 ਮਈ (ਸਾਰਾ ਯਹਾ,ਬਲਜੀਤ ਸ਼ਰਮਾ) : ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜੀਟਿਵ ਮਰੀਜ਼ਾਂ ਵਿੱਚੋਂ ਅੱਜ ਇਕ...

ਡੇਰਾ ਪ੍ਰੇਮੀਆਂ ਵੱਲੋਂ ਵੱਖ-ਵੱਖ ਇਮਾਰਤਾਂ ਸਮੇਤ ਨਿਰੰਕਾਰੀ ਭਵਨ ਸੈਨੇਟਾਈਜ

ਮਾਨਸਾ – 7 ਮਈ  2020 (ਸਾਰਾ ਯਹਾ,ਹੀਰਾ ਸਿੰਘ ਮਿੱਤਲ) : ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰੀ ਅਤੇ ਨਿੱਜੀ ਇਮਾਰਤਾਂ ਨੂੰ ਡੇਰਾ...

29 ਸਾਲ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਦਰਜ ਹੋਇਆ ਕੇਸ…!!

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ ਮੁਹਾਲੀ 'ਚ ਮਾਮਲਾ ਦਰਜ ਹੋਇਆ ਹੈ। ਇਹ ਮਾਮਲਾ 29 ਸਾਲ ਪੁਰਾਣੇ 1991 ਦੇ...
- Advertisement -