ਪੰਜਾਬ ਸਰਕਾਰ ਨੇ ਸੂਬੇ ਵਿਚ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਚਲਾਉਣ ਸਮੇਂ ਸਫਾਈ ਤੇ...
ਚੰਡੀਗਡ•, 7 ਮਈ (ਸਾਰਾ ਯਹਾ,ਬਲਜੀਤ ਸ਼ਰਮਾ) : ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਅਧੀਨ ਸਟੇਟ ਟਰਾਂਸਪੋਰਟ ਅਦਾਰੇ (ਪੰੰੰੰਜਾਬ ਰੋਡਵੇਜ/ਪੀਆਰਟੀਸੀ/ਪਨਬਸ)...
22 ਦਿਨਾਂ ਵਿੱਚ ਹੀ ਮੁਕੰਮਲ ਹੋਈ 78 ਫੀਸਦੀ ਖਰੀਦ-ਵਿਸਵਾਜੀਤ ਖੰਨਾ
ਚੰਡੀਗੜ, 7 ਮਈ (ਸਾਰਾ ਯਹਾ,ਬਲਜੀਤ ਸ਼ਰਮਾ) : ਕੋਵਿਡ-19 ਦਰਮਿਆਨ ਕਰਫਿੳੂ/ਲੌਕਡਾੳੂਨ ਦੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਨੇ ਕਣਕ ਦੀ ਖਰੀਦ ਵਿੱਚ...
ਪ੍ਰਵਾਸੀ ਮਜ਼ਦੂਰਾਂ ਨੂੰ ਸੂਬੇ ‘ਚੋਂ ਜਾਣ ਤੋਂ ਰੋਕੋ, ‘ਆਪ’ ਵਿਧਾਇਕ ਦੀ ਮੁੱਖ ਮੰਤਰੀ ਕੈਪਟਨ...
ਚੰਡੀਗੜ੍ਹ: ਦੇਸ਼ ਵਿਆਪੀ ਲੌਕਡਾਉਨ ਦੌਰਾਨ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਆਪਣੇ ਰਾਜਾਂ ਨੂੰ ਜਾਣ ਲਈ ਕਾਹਲੇ ਪੈ ਰਹੇ ਹਨ। ਪੰਜਾਬ ਵਿੱਚੋਂ ਵੀ ਬਹੁਤ...
72 ਘੰਟਿਆ ਦੌਰਾਨ ਕਿਸੇ ਵੀ ਆੜਤੀਏ ਤੋਂ ਵਜਨ ਕਟੋਤੀ ਨਹੀਂ ਕੀਤੀ ਜਾਵੇਗੀ : ਰਾਜਾ...
ਬੁਢਲਾਡਾ 7, ਮਈ( (ਸਾਰਾ ਯਹਾ, ਅਮਨ ਮਹਿਤਾ, ਅਮਿਤ ਜਿੰਦਲ): ਕਰੋਨਾ ਵਾਇਰਸ ਦੇ ਇਤਿਆਤ ਵਜੋਂ ਕਰਫਿਊ ਦੌਰਾਨ ਲੋਕਾਂ ਦੀਆਂ ਸਮੱਸਿਆਵਾ ਦਾ ਹੱਲ...
ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15...
ਚੰਡੀਗੜ•, 7 ਮਈ(ਸਾਰਾ ਯਹਾ,ਬਲਜੀਤ ਸ਼ਰਮਾ): ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 15 ਮਈ ਤੋਂ 15 ਜੂਨ ਤੱਕ ਗਰਮੀਆਂ...
-ਜ਼ਿਲ੍ਹਾ ਮਾਨਸਾ ਨੇ ਆਬਕਾਰੀ ਗਰੁੱਪ ਬੁਢਲਾਡਾ, ਗੋਬਿੰਦਪੁਰਾ ਅਤੇ ਜੌੜਕੀਆਂ ਅੰਦਰ ਪੈਂਦੇ ਲਿੱਕਰ ਵੈਂਡਜ਼ ਖੋਲ੍ਹਣ...
ਮਾਨਸਾ, 07 ਮਈ (ਸਾਰਾ ਯਹਾ ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਭਾਰਤ ਸਰਕਾਰ ਗ੍ਰਹਿ...
ਪੰਜਾਬ ਵਿੱਚ ਸੇਵਾ ਕੇਂਦਰ ਸੀਮਤ ਸਟਾਫ਼ ਨਾਲ 8 ਮਈ ਤੋਂ ਮੁੜ ਖੁੱਲ੍ਹਣਗੇ
ਚੰਡੀਗੜ੍ਹ, 7 ਮਈ(ਸਾਰਾ ਯਹਾ/ ਬਲਜੀਤ ਸ਼ਰਮਾ): ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਗ੍ਰਹਿ ਵਿਭਾਗ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਦਿਸ਼ਾ ਵਿੱਚ ਵਧੀਕ ਮੁੱਖ ਸਕੱਤਰ...
ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ‘ਚ ਕੋਰੋਨਾ ਕਿੱਥੋਂ ਆਇਆ,ਸੀਐੱਮ ਕੈਪਟਨ ਦਾ ਬਿਆਨ ਆਇਆ ਸਾਹਮਣੇ
ਚੰਡੀਗੜ 6 ਮਈ (ਸਾਰਾ ਯਹਾ,ਬਲਜੀਤ,ਸ਼ਰਮਾ) : ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਪਹਿਲਾਂ ਤੋਂ ਹੀ ਕੋਰੋਨਾ ਪਾਜ਼ੀਟਿਵ ਸਨ। ਪੰਜਾਬ...
ਨਹੀਂ ਰੁਕ ਰਿਹਾ ਕੋਰੋਨਾ ਕਹਿਰ,ਭਾਰਤ ਵਿੱਚ 50000 ਕੇਸ ਤਬਾਹੀ ਦੇ ਦਿਨ ਸ਼ੁਰ..!!
ਨਵੀਂ ਦਿੱਲੀ (ਸਾਰਾ ਯਹਾ,ਬਲਜੀਤ,ਸ਼ਰਮਾ) : ਨਹੀਂ ਰੁਕ ਰਿਹਾ ਕੋਰੋਨਾ ਕਹਿਰ,ਭਾਰਤ ਵਿੱਚ 50000 ਕੇਸ ਤਬਾਹੀ ਦਿਨ ਭਾਰਤ 'ਚ ਕੋਰੋਨਾ ਵਾਇਰਸ ਪੌਜ਼ੇਟਿਵ ਮਰੀਜ਼ਾਂ ਦੀ...
ਹੁਣ ਇਨ੍ਹੇ ਵਜੇ ਖੁੱਲ੍ਹਣਗੀਆਂ ਦੁਕਾਨਾਂ, ਕੈਪਟਨ ਸਰਕਾਰ ਨੇ ਫੇਰ ਬਦਲਿਆ ਸਮਾਂ ..!!
ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੌਕਡਾਉਨ 'ਚ ਥੋੜੀ ਹੋਰ ਢਿੱਲ ਦਿੰਦੇ ਹੋਏ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ...






















