85.9 F
MANSA
Saturday, May 9, 2026
Tel: 9815624390
Email: sarayaha24390@gmail.com

*ਹੜ੍ਹ ਪੀੜਤਾਂ ਲਈ ਕੇਜਰੀਵਾਲ ਦਾ ਵੱਡਾ ਐਲਾਨ, ਆਪ ਦੇ ਸਾਰੇ MP ਤੇ MLA ਰਾਹਤ...

Punjab Floods  (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਇਨ੍ਹੀਂ ਦਿਨੀਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ...

*ਸਵਾਲ ਤਾਂ ਮੈਂ ਕ੍ਰਿਸ਼ਨਾ ਕੁਮਾਰ ਤੋਂ ਕੀਤਾ ਪਰ FIR ਮੇਰੇ ਖਿਲਾਫ਼ ? ਦਿੱਲੀਏ, ਪੰਜਾਬ...

ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ 'ਤੇ ਗੋਲੀਬਾਰੀ ਕਰਕੇ ਪੁਲਿਸ ਹਿਰਾਸਤ ਵਿੱਚੋਂ ਭੱਜ ਗਿਆ। ਇੰਨਾ ਹੀ ਨਹੀਂ, ਉਸਨੇ...

*ਭਾਜਪਾ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਵੱਲੋਂ ਬਾਰਿਸ਼ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸਰਕਾਰ...

ਭੀਖੀ  (ਸਾਰਾ ਯਹਾਂ/ਮੁੱਖ ਸੰਪਾਦਕ) : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸਰਦਾਰ ਜਗਦੀਪ ਸਿੰਘ ਨਕਈ ਨੇ ਪਿਛਲੇ ਦਿਨਾਂ ਪਈ ਭਾਰੀ ਬਾਰਿਸ਼...

*ਮਨਰੇਗਾ ਕੰਮਾਂ ਵਿੱਚ ਕਟੌਤੀ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਖਤਮ ਕਰਨ ਦੀ ਯੋਜਨਾ।-ਚੋਹਾਨਸਰਕਾਰ ਨੇ ਸਮਾ...

ਮਾਨਸਾ 02 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : 3 ਸਤੰਬਰ ਨੂੰ ਪੰਜਾਬ ਖੇਤ ਮਜ਼ਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਏਟਕ ਵੱਲੋਂ ਮਨਰੇਗਾ ਕਾਨੂੰਨ...

*ਡਿਪਟੀ ਕਮਿਸ਼ਨਰ ਦੇ ਭਰੋਸੇ ਮਗਰੋਂ ਸਫ਼ਾਈ ਸੇਵਕ ਕਰਮਚਾਰੀ ਯੁਨੀਅਨ ਨੇ ਮੁੜ ਕੰਮ ਤੇ ਪਰਤਣ...

ਮਾਨਸਾ, 02 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹੇ ਦੀਆਂ ਸਫ਼ਾਈ ਸੇਵਕ ਯੁਨੀਅਨਾਂ ਦੇ...

*ਰੋਟਰੀ ਕਲੱਬ ਮਾਨਸਾ ਰਾਇਲ ਦਾ ਸ਼ਾਨਦਾਰ ਤਾਜ਼ਪੋਸ਼ੀ ਸਮਾਰੋਹ ਪਹਿਲੀ ਵਾਰ ਹਿਮਾਚਲ ਪ੍ਰਦੇਸ਼ ਦੇ ਬੜੌਗ...

ਮਾਨਸਾ, 02 ਸਤੰਬਰ:-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) :ਬੀਤੇ ਦਿਨੀਂ ਰੋਟਰੀ ਕਲੱਬ ਮਾਨਸਾ ਰਾਇਲ ਰੋਟਰੀ ਜ਼ਿਲ੍ਹਾ 3090 ਦੇ ਪ੍ਰਧਾਨ ਹਰੀਸ਼ ਗਰਗ ਅਤੇ ਉਹਨਾਂ ਦੀ...

*ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਸਬ ਰਜਿਸਟਰਾਰ ਦਫ਼ਤਰ ਮਾਨਸਾ ਦਾ ਦੌਰਾ..!ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ...

 ਮਾਨਸਾ, 02 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਵੱਲੋਂ ਅੱਜ ਅਚਨਚੇਤ ਸਬ ਰਜਿਸਟਰਾਰ ਦਫ਼ਤਰ, ਮਾਨਸਾ ਦਾ ਦੌਰਾ ਕੀਤਾ ਗਿਆ।

*ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 11 ਹਜ਼ਾਰ ਦਾ ਚੈਕ ਸੌਂਪਿਆ – ਡਿਪਟੀ ਕਮਿਸ਼ਨਰ*

ਮਾਨਸਾ, 02 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ) :  ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮਾਨਸਾ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਨੂੰ 11 ਹਜ਼ਾਰ ਰੁਪਏ ਦਾ ਚੈਂਕ ਸੌਂਪਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਸਾਰਿਆਂ ਨੂੰ ਪੀੜ੍ਹਤ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਲੋੜ ਹੈ।           ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਹੋਰਨਾਂ ਸੰਸਥਾਵਾਂ ਅਤੇ ਲੋਕਾਂ ਨੂੰ ਵੀ ਇਨ੍ਹਾਂ ਬਰਸਾਤਾਂ ਦੇ ਕਾਰਨ ਪੈਦਾ ਹੋਏ ਹਾਲਾਤਾਂ ਵਿੱਚ ਪੀੜ੍ਹਤਾਂ ਦੀ ਸਹਾਇਤਾ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ, ਤਾਂ ਜੋ ਇਸ ਕੁਦਰਤੀ ਕਰੋਪੀ ਦੌਰਾਨ ਇੱਕ-ਇੱਕ ਪੀੜਤ ਅਤੇ ਪਰਿਵਾਰ ਨੂੰ ਸੰਭਾਲਿਆ ਜਾ ਸਕੇ।

*ਹੜ੍ਹਾ ਦੀ ਮਾਰ ਦੀ ਭਰਭਾਹੀ ਕਰਨ ਲਈ ਪੰਜਾਬ ਨੂੰ ਵਿਸੇਸ ਪੈਕੇਜ ਦੇਵੇ ਕੇਦਰ ਸਰਕਾਰ/...

ਮਾਨਸਾ, 02 ਸਤੰਬਰ:-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਜੇਕਰ ਪੰਜਾਬ ਸਰਕਾਰ ਨੇ 2023 ਵਿੱਚ ਆਏ ਹੜ੍ਹਾ ਤੋਂ ਸਬਕ ਲੈਂਦਿਆਂ ਸਮਾਂ ਰਹਿੰਦਿਆਂ ਡਰੇਨਾਂ, ਨਾਲਿਆਂ...

*ਸਿਹਤ ਵਿਭਾਗ ਵੱਲੋਂ 08 ਸਤੰਬਰ ਤੱਕ ਮਨਾਇਆ ਜਾ ਰਿਹੈ ਅੱਖਾਂ ਦਾਨ ਪੰਦਰਵਾੜਾ*

ਮਾਨਸਾ 02 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ):  ਸਿਹਤ ਵਿਭਾਗ ਵੱਲੋਂ 08 ਸਤੰਬਰ ਤੱਕ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
- Advertisement -