85.9 F
MANSA
Saturday, May 16, 2026
Tel: 9815624390
Email: sarayaha24390@gmail.com

ਹੁਸ਼ਿਆਰਪੁਰ ‘ਚ 30 ਤੋਂ ਵੱਧ ਸ਼ਰਧਾਲੂਆਂ ਦੀ ਰਿਪੋਰਟ ਪੌਜ਼ੇਟਿਵ, ਮੁਹਾਲੀ ਤੇ ਮੁਕਤਸਰ ‘ਚ ਵੀ...

ਚੰਡੀਗੜ੍ਹ (ਸਾਰਾ ਯਹਾ /ਬਲਜੀਤ ਸ਼ਰਮਾ) : ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ 'ਚ ਲਗਭਗ 32 ਹੋਰ ਲੋਕਾਂ ਨੇ ਕੋਵਿਡ-19 ਲਈ ਸਕਾਰਾਤਮਕ ਟੈਸਟ ਕੀਤਾ...

ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਮਸਲੇ ‘ਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਨੂੰ ਲਿਖੀ...

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਕਿਹਾ ਹੈ...

ਸੋਮਵਾਰ ਨੂੰ ਜੋ ਦੁਕਾਨਾਂ ਖੋਲ੍ਹਣਗੀਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਸਟ ਜਾਰੀ ਵਪਾਰੀ ਵਰਗ ਵੱਲੋਂ ਧੰਨਵਾਦ

ਮਾਨਸਾ 2ਮਈ (ਸਾਰਾ ਯਹਾ/ਬੀਰਬਲ ਧਾਲੀਵਾਲ )ਪੰਜਾਬ ਅੰਦਰ ਪਹਿਲੀ ਕਰੋਨਾ  ਵਾਇਰਸ ਦੀ ਬੀਮਾਰੀ ਕਾਰਨ ਦੇਸ਼ ਭਰ ਅਤੇ ਪੰਜਾਬ ਵਿੱਚ ਚੱਲ ਰਹੇ ਕਰੋਨਾਵਾਇਰਸ ਕਾਰਨ ...

-ਜ਼ਿਲ੍ਹਾ ਮਾਨਸਾ ਨੇ ਵੱਖ-ਵੱਖ ਮੱਦਾਂ ਅਧੀਨ ਕਰਫਿਊ ਵਿੱਚ ਦੂਕਾਨਾਂ ਖੋਲਣ ਸਬੰਧੀ ਜਾਰੀ ਕੀਤੇ ਹੁਕਮ

ਮਾਨਸਾ, 02 ਮਈ(ਸਾਰਾ ਯਹਾ /ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19)...

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਮੀਡੀਆ ਬੁਲੇਟਿਨ-(ਕੋਵਿਡ-19)

 (ਸਾਰਾ ਯਹਾ,ਬਲਜੀਤ ਸ਼ਰਮਾ) 1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ 1.ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ231762.ਜਾਂਚ...

-ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਕਰਵਾ ਰਹੀ 32 ਸਾਲਾਂ ਔਰਤ ਨੇ ਕੋਰੋਨਾ ਤੋਂ ਜਿੱਤੀ...

ਮਾਨਸਾ, 01 ਮਈ  (ਸਾਰਾ ਯਹਾ,ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਖੁਸ਼ੀ...

ਅੰਮ੍ਰਿਤਸਰ ‘ਚ ਦੋ ਹੋਰ ਸ਼ਰਧਾਲੂ ਕੋਰੋਨਾ ਪੌਜ਼ੇਟਿਵ, ਜ਼ਿਲ੍ਹੇ ਦੇ 81 ਸ਼ਰਧਾਲੂ ਸੰਕਰਮਿਤ

ਅੰਮ੍ਰਿਤਸਰ- ਕੋਰੋਨਾਵਾਇਰਸ ਦਾ ਕਹਿਰ ਸੂਬੇ 'ਚ ਵੱਧਦਾ ਜਾ ਰਿਹਾ ਹੈ।ਅੰਮ੍ਰਿਤਸਰ 'ਚ ਹੁਣ ਤਕ 81 ਸ਼ਰਧਾਲੂ ਕੋਰੋਨਾ ਪੌਜ਼ੇਟਿਵ ਆ ਚੁੱਕੇ ਹਨ।ਕੈਬਨਿਟ ਮੰਤਰੀ ਓਪੀ...

ਪੰਜਾਬ ਸਰਕਾਰ ਵੱਲੋਂ ਕੋਵਿਡ-19 ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਜ਼ਰਾਈਲ ਤੋਂ ਤਕਨੀਕੀ ਸਹਾਇਤਾ...

ਚੰਡੀਗੜ, 1 ਮਈ  (ਸਾਰਾ ਯਹਾ,ਬਲਜੀਤ ਸ਼ਰਮਾ) : ਕੋਵਿਡ -19 ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਸਬੰਧੀ ਯਤਨਾਂ ਨੂੰ ਹੋਰ ਤੇਜ਼ ਕਰਦਿਆਂ...

ਲੌਕਡਾਉਨ ‘ਚ ਆਮ ਆਦਮੀ ਲਈ ਖੁਸ਼ਖਬਰੀ! ਅੱਜ ਤੋਂ ਵੱਡੀ ਰਾਹਤ

ਨਵੀਂ ਦਿੱਲੀ: ਲੌਕਡਾਉਨ ਦੇ ਵਿਚਕਾਰ ਐਲਪੀਜੀ ਸਿਲੰਡਰ ਦੇ ਖਪਤਕਾਰਾਂ ਲਈ ਰਾਹਤ ਭਰੀ ਖਬਰ ਹੈ। ਅੱਜ ਯਾਨੀ 1 ਮਈ ਤੋਂ ਸਬਸਿਡੀ ਵਾਲਾ ਐਲਪੀਜੀ...

ਸਰਕਾਰੀ ਖਜ਼ਾਨਾ ਭਰਨ ਲਈ ਸ਼ਰਾਬ, ਪੈਟਰੋਲ ਤੇ ਡੀਜ਼ਲ ਤੇ ਹੋਰ ਬਹੁਤ ਕੁਝ ਮਹਿੰਗਾ, ਆਮ...

ਚੰਡੀਗੜ੍ਹ: ਕੋਰੋਨਾ ਵਾਇਰਸ ਕਰਕੇ ਖਾਲੀ ਹੋਏ ਸਰਕਾਰੀ ਖਜ਼ਾਨਿਆਂ ਨੂੰ ਭਰਨ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੇ ਲੋਕਾਂ 'ਤੇ ਬੋਝ ਪਾਉਣਾ ਸ਼ੁਰੂ ਕਰ...
- Advertisement -