85.9 F
MANSA
Thursday, May 14, 2026
Tel: 9815624390
Email: sarayaha24390@gmail.com

21 ਦਿਨਾਂ ਦੇ ਲੌਕਡਾਉਨ ‘ਚ ਭਾਰਤੀ ਅਰਥਵਿਵਸਥਾ ਨੂੰ 120 ਅਰਬ ਡਾਲਰ ਦਾ ਨੁਕਸਾਨ!

ਨਵੀਂ ਦਿੱਲੀ , 25 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ)) : ਕੋਰੋਨਾਵਾਇਰਸ ਦੇ ਚੱਲਦਿਆਂ ਦੇਸ਼ ‘ਚ 21 ਦਿਨਾਂ ਦੇ ਲੌਕਡਾਊਨ ਦਾ ਐਲਾਨ...

ਕੇਂਦਰ ਸਰਕਾਰ ਦਾ ਵੱਡਾ ਫੈਸਲਾ, 80 ਕਰੋੜ ਲੋਕਾਂ ਨੂੰ ਮਿਲੇਗੀ 2 ਰੁਪਏ ਕਿਲੋ ਕਣਕ...

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਦਾ ਵੱਧਦਾ ਪ੍ਰਭਾਵ ਦੇਖ ਕੇ ਅੱਜ ਪੀਐਮ ਮੋਦੀ ਦੀ ਅਗੁਵਾਈ ‘ਚ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ...

ਪੰਜਾਬ ‘ਚ ਕੋਰੋਨਾ ਦਾ ਇੱਕ ਹੋਰ ਕੇਸ, 31 ਤੱਕ ਪਹੁੰਚਿਆ ਅੰਕੜਾ, ਘਰ ਬੈਠੇ ਨੂੰ...

ਚੰਡੀਗੜ੍ਹ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ‘ਚ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ Media Bulletin-- 25-03-2020 COVID-19 : Punjab ਲੁਧਿਆਣਾ...

94,000 NRI ਪਰਤੇ ਪੰਜਾਬ, ਇਨ੍ਹਾਂ ‘ਚੋਂ 30 ਹਜ਼ਾਰ ਨਗਰਾਨੀ ਹੇਠ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਖ਼ਤ ਕਦਮ ਚੁੱਕੇ ਜਾਣੇ ਜ਼ਰੂਰੀ ਹਨ ਕਿਉਂਕਿ ਕੋਵਿਡ-19 ਦੇ ਫੈਲਣ ਤੋਂ ਬਾਅਦ ਰਾਜ...

-ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਰਕਾਰੀ ਹਸਪਤਾਲਾਂ ’ਚੋਂ ਮਿਲਣ ਵਾਲੇ...

ਮਾਨਸਾ, 25 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ) : ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ...

ਮਨਪ੍ਰੀਤ ਬਾਦਲ ਨੇ ਸਰਕਾਰੀ ਮੁਲਾਜ਼ਮਾਂ ਲਈ ਕੀਤਾ ਐਲਾਨ

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਤਨਖਾਹਾਂ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ। ਉਨ੍ਹਾਂ...

ਕੋਰੋਨਾ ਦਾ ਕਹਿਰ, ਨਾਭਾ ‘ਚ ਕਰਫਿਊ ਦੌਰਾਨ ਇੰਝ ਹੋਇਆ ਵਿਆਹ

ਨਾਭਾ: ਪੂਰੀ ਦੁਨੀਆ ਕੋਰੋਨਾਵਾਇਰਸ ਦੀ ਮਾਰ ਹੇਠ ਹੈ। ਇਸ ਵਕਤ ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਰੋਕਣ ਲਈ ਕਈ ਲਾਜ਼ਮੀ ਕਦਮ ਚੁੱਕੇ...

– ਮਾਨਸਾਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ

ਮਾਨਸਾ, 25 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ): ਡਾ:ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ...

-ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਡੇਰਾ ਬਾਬਾ ਭਾਈ ਗੁਰਦਾਸ ਨੇੜੇ ਵਸਨੀਕਾਂ ਨੂੰ ਦੁੱਧ ਦੇ...

ਮਾਨਸਾ, 24 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ): ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਵੱਲੋਂ ਅੱਜ...

ਕੈਪਟਨ ਅਮਰਿੰਦਰ ਵੱਲੋਂ ਕਰਫਿਊ ਬਾਰੇ ਨਵੀਂ ਹਦਾਇਤਾਂ, ਪੁਲਿਸ ਤੇ ਡੀਸੀ ਕਰਾਉਣਗੇ ਸਖਤੀ ਨਾਲ ਲਾਗੂ

ਚੰਡੀਗੜ੍ਹ: ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਪੂਰਾ ਕਰਫਿਊ ਲਾਉਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
- Advertisement -