ਗਣਤੰਤਰ ਦਿਵਸ ਦੇ ਮੌਕੇ ਤੇ ਕੈਪਟਨ ਕੇ ਕੇ ਗੋੜ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ
ਬੁਢਲਾਡਾ 30, ਜਨਵਰੀ(ਅਮਨ ਮਹਿਤਾ): ਗਣਤੰਤਰ ਦਿਵਸ ਦੇ ਮੋਕੇ ਤੇ ਸਹਿਰ ਦੇ ਸਹਿਦ ਕੈਪਟਨ ਕੇ ਕੇ ਗੋੜ ਦੇ ਪਰਿਵਾਰ ਨੂੰ ਐਸਡੀਐਮ ਬੁਢਲਾਡਾ...
ਖੇਡਾਂ ਵੱਲ ਉਤਸ਼ਾਹਿਤ ਹੋਣਾ ਨੌਜਵਾਨਾਂ ਦਾ ਚੰਗਾ ਉਪਰਾਲਾ-ਮੁਨੀਸ਼ ਬੱਬੀ ਦਾਨੇਵਾਲੀਆ
ਮਾਨਸਾ 30 ਜਨਵਰੀ (ਬੀਰਬਲ ਧਾਲੀਵਾਲ )ਸ਼ਹਿਰ ਦੇ ਵਾਰਡ ਨੰਬਰ 1 ਚ ਸੀਨੀਅਰ ਅਕਾਲੀ ਨੇਤਾ ਤੇ ਸਮਾਜਸੇਵੀ ਮੁਨੀਸ਼ ਬੱਬੀ ਦਾਨੇਵਾਲੀਆ ਵਲੋਂ ਬੱਚਿਆਂ ਨੂੰ...
ਸੁਖਬੀਰ ਦੀ ਰੈਲੀ ਤੋਂ ਪਹਿਲਾਂ ਪਰਮਿੰਦਰ ਢੀਂਡਸਾ ਦਾ ਸ਼ਕਤੀ ਪ੍ਰਦਰਸ਼ਨ
ਬਰਨਾਲਾ: ਬਾਦਲ ਪਰਿਵਾਰ ਤੇ ਢੀਂਡਸਾ ਪਰਿਵਾਰ ਦਰਮਿਆਨ ਦਿਨੋ-ਦਿਨ ਦੂਰੀਆਂ ਵਧਦੀਆਂ ਜਾ ਰਹੀਆਂ ਹਨ। ਦੋਵਾਂ ਪਰਿਵਾਰਾਂ ਵੱਲੋਂ ਦੋਸ਼ ਲਾਉਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ।...
ਡਰਿਪ ਸਿਸਟਮ ਲਗਾਉਣ ਦੇ ਬਾਵਜੂਦ ਵੀ ਨਹੀਂ ਮਿਲਿਆ ਕਿਸਾਨ ਨੂੰ ਪਹਿਲ ਦੇ ਆਧਾਰ ਤੇ...
ਮਾਨਸਾ 30 ਜਨਵਰੀ (ਬਪਸ):ਪਿੰਡ ਲਖਮੀਰਵਾਲਾ ਦੇ ਕਿਸਾਨ ਗੁਰਦੀਪ ਸਿੰਘ ਪੁੱਤਰ ਤੇਜਾ ਸਿੰਘ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਅਤੇ ਪੰਜਾਬ ਰਾਜ...
ਨਸਿ.ਆ ਵਿਰੁੱਧ 4 ਮੁਕੱਦਮੇ ਦਰਜ. ਕਰਕੇ 4 ਦੋਸ.ੀਆਨ ਗ੍ਰਿਫਤਾਰ ਕੀਤੇ !!
ਮਾਨਸਾ, 30 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ...
-ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਭਾਰਤ ਭੂਸ਼ਣ ਆਸ਼ੂ
ਮਾਨਸਾ, 30 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ਖੁਰਾਕ ਅਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇઠਮੰਤਰੀ ਪੰਜਾਬ ਸ਼੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਗਣਤੰਤਰਤਾ...
ਕੈਪਟਨ ਨੇ ਲਾਉਣੀ ਸੀ ਸੰਸਦ ਮੈਂਬਰਾਂ ਦੀ ਕਲਾਸ, ਹੋਇਆ ਉਲਟ ਕੈਪਟਨ ਦੀ ਹੀ ਲੱਗ...
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੰਸਦ ਮੈਂਬਰੀਂ ਦੀ ਕਲਾਸ ਲਾਉਣ ਲਈ ਬੁਲਾਇਆ ਪਰ ਹਾਲਤ ਇਸ ਵੇਲੇ ਅਜੀਬ ਬਣ...
-ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦੇਸ਼ ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਮਾਨਸਾ, 30 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ): ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਦੋ ਮਿੰਟ...
-ਪੰਦਰਵਾੜੇ ਦੌਰਾਨ ਸਰਕਾਰੀ ਹਸਪਤਾਲਾਂ ਵਿਚ ਬਨਾਉਟੀ ਦੰਦਾਂ ਦੇ ਸੈੱਟ ਮੁਫ਼ਤ ਵੰਡੇ ਜਾਣਗੇ
ਮਾਨਸਾ, 30 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ ਡਾ. ਨਵਜੋਤਪਾਲ ਸਿੰਘ ਭੁੱਲਰ...
-ਸਰਕਾਰੀ ਸੈਕੰਡਰੀ ਸਕੂਲ ਕੋਟੜਾ ਕਲਾਂ ਵਿਖੇ ਕੈਰੀਅਰ ਕਾਊਂਸਲਿੰਗ ਸਬੰਧੀ ਸੈਮੀਨਾਰ ਕਰਵਾਇਆ
ਮਾਨਸਾ, 30 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ...
























