ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਮਜੀਠੀਆ, ਸ਼ਰੇਆਮ ਧਮਕੀਆਂ!
ਚੰਡੀਗੜ੍ਹ: ਗੈਂਗਸਟਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਜੀਠੀਆ ਨੇ ਇਸ ਸਬੰਧੀ...
ਡਰਾਈਵਿੰਗ ਕਰਦੇ ਸਮੇਂ ਸਾਵਧਾਨੀ ਵਰਤੀ ਜਾਵੇ ਐਸਡੀਐਮ ਸਰਬਜੀਤ ਕੋਰ
ਧੁੰਦ ਕਾਰਨ ਹਰ ਰੋਜ਼ ਵਾਪਰ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਮਾਨਸਾ ਦੇ ਰੋਟਰੀ ਕਲੱਬ ਵੱਲੋਂ ਰਿਫਲੈਕਟਰ ਲਗਾਉਣ ਦੀ ਵਿਸ਼ੇਸ਼ ਮੁਹਿੰਮ...
ਹਰ ਸਵਾਲ ਦਾ ਜਵਾਬ ਦੇਣ ਮਗਰੋਂ ਜੇਲ੍ਹਾਂ ‘ਚ ਫੋਨਾਂ ਬਾਰੇ ਸਵਾਲ ਤੋਂ ਭੱਜੇ ਬਾਦਲ
ਬਠਿੰਡਾ: ਦੇਸ਼ ਭਰ ‘ਚ ਅੱਜ ਕ੍ਰਿਸਮਸ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਅਜਿਹੇ ‘ਚ ਸੂਬੇ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਦੇਸ਼ ਵਾਸੀਆਂ...
ਐਨਪੀਆਰ ਨੂੰ ਵੀ ਮੋਦੀ ਕੈਬਨਿਟ ਵੱਲੋਂ ਹਰੀ ਝੰਡੀ
ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਐਨਪੀਆਰ ਯਾਨੀ ਰਾਸ਼ਟਰੀ ਆਬਾਦੀ ਰਜਿਸਟਰ ਨੂੰ ਅਪਡੇਟ ਕਰਨ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਸੂਤਰਾਂ ਮੁਤਾਬਕ ਇਸ...
ਖ਼ਪਤਕਾਰਾਂ ਨੂੰ ਉਨ•ਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ-ਭਾਰਤ ਭੂਸ਼ਣ ਆਸ਼ੂ
ਚੰਡੀਗੜ•, 24 ਦਸੰਬਰ ( (ਸਾਰਾ ਯਹਾ, ਬਲਜੀਤ ਸ਼ਰਮਾ) )-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਨੇ ਖ਼ਪਤਕਾਰ ਸੁਰੱਖਿਆ ਐਕਟ...
ਆਈ.ਆਈ.ਟੀ ਰੂਪਨਗਰ ਅਤੇ ਆਈ.ਕੇ.ਜੀ.ਪੀ.ਟੀ.ਯੂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਟਿਊਟ, ਸ੍ਰੀ ਚਮਕੌਰ ਸਾਹਿਬ...
ਚੰਡੀਗੜ•, (ਸਾਰਾ ਯਹਾ, ਬਲਜੀਤ ਸ਼ਰਮਾ) 24 ਦਸੰਬਰ: ਪੰਜਾਬ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ...
ਪੰਜਾਬ ਦਾ ਪਾਰਾ 10 ਡਿਗਰੀ ਤੋਂ ਹੇਠਾਂ, ਵਿਦਿਆਰਥੀ ਅਜੇ ਵੀ ਉਡੀਕ ਰਹੇ ਸਰਦੀ ਦੀ...
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਸਕੂਲੀ ਵਿਦਿਆਰਥੀਆਂ ਦੀਆਂ ਵਰਦੀਆਂ ਦੇ ਮੁੱਦੇ 'ਤੇ ਘੇਰਿਆ...
ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ, (ਸਾਰਾ ਯਹਾ, ਬਲਜੀਤ ਸ਼ਰਮਾ) 24 ਦਸੰਬਰ ਪੰਜਾਬ ਸਰਕਾਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ...
ਡਾ. ਰਾਮ ਲਾਲ ਜੱਸੀ ਨੇ ਧਰਮਸੋਤ ਦੀ ਹਾਜ਼ਰੀ ‘ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ...
ਚੰਡੀਗੜ•, (ਸਾਰਾ ਯਹਾ, ਬਲਜੀਤ ਸ਼ਰਮਾ) 24 ਦਸੰਬਰ: ਡਾ. ਰਾਮ ਲਾਲ ਜੱਸੀ ਨੇ ਅੱਜ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਡਿਜ਼ੀਟਲ ਅਜਾਇਬ ਘਰ...
ਮਾਨਸਾ, 24 ਦਸੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ...
























