85.9 F
MANSA
Wednesday, May 13, 2026
Tel: 9815624390
Email: sarayaha24390@gmail.com

ਫੂਡ ਸੇਫਟੀ ਟੀਮਾਂ ਵੱਲੋਂ ਜਾਂਚ ਮੁਹਿੰਮ ਜ਼ੋਰਾਂ ‘ਤੇ : ਪੰਨੂੰ ..!! 5 ਨੂੰ ਦੋਸ਼ੀ...

ਚੰਡੀਗੜ•(ਸਾਰਾ ਯਹਾ,ਬਲਜੀਤ ਸ਼ਰਮਾ) 10 ਅਕਤੂਬਰ : ਤੰਦਰੁਸਤ ਪੰਜਾਬ ਮਿਸ਼ਨ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਫੂਡ ਸੇਫਟੀ ਟੀਮਾਂ ਵੱਲੋਂ ਭੋਜਨ...

ਮਨਪ੍ਰੀਤ ਬਾਦਲ ਨੂੰ ਘੇਰਨ ਬਠਿੰਡਾ ਪਹੁੰਚੇ ਮੁਲਾਜ਼ਮ, ਰੋਡ ਜਾਮ ਕਰਕੇ ਸਰਕਾਰ ਖਿਲਾਫ ਧਰਨਾ

ਪੰਜਾਬ ‘ਚ ਜਿੱਥੇ ਇੱਕ ਪਾਸੇ ਜ਼ਿਮਨੀ ਚੋਣਾਂ ਦੇ ਚੱਲਦੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ, ਉੱਥੇ ਅੱਜ ਸੂਬੇ ਭਰ ਤੋਂ ਆਏ ਕੱਚੇ ਮੁਲਾਜ਼ਮਾਂ...

ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਰਾਹਤ ਫੰਡ ਲਈ 41 ਲੱਖ ਰੁਪਏ ਦਾ ਚੈਕ...

ਚੰਡੀਗੜ੍ਹ,10 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ) : ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਫੰਡ ਲਈ 41 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਹੋਏ, ਇਹ ਰਾਸ਼ੀ ਸੂਬੇ ਦੇ ਸਮੂਹ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਆਪਣੀ ਇਕ ਦਿਨ ਦੀ ਤਨਖਾਹ ਵਜੋਂ ਦਿੱਤੀ ਗਈ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ.ਭਾਵਰਾ ਤੇ ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਤੇ ਭਲਾਈ ਅਰਪਿਤ ਸ਼ੁਕਲਾ ਵੀ ਮੌਜੂਦ ਸਨ।   --------

ਪਹਾੜਾਂ ਤੇ ਬਾਰਸ਼ ਤੇ ਬਰਫ਼ਬਾਰੀ, ਮੈਦਾਨਾਂ ‘ਚ ਵਧੇਗੀ ਠੰਢ

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਵਿੱਚ ਬਾਰਸ਼ ਤੇ ਗੜ੍ਹੇਮਾਰੀ ਹੋ ਰਹੀ ਹੈ ਜਿਸ ਨਾਲ ਠੰਢ ਦਾ ਪ੍ਰਕੋਪ ਵਧ ਗਿਆ ਹੈ।

ਫਿਰੋਜ਼ਪੁਰ ‘ਚ ਫੇਰ ਲੰਘ ਆਏ ਪਾਕਿਸਤਾਨੀ ਡ੍ਰੋਨ, ਸੁਰੱਖਿਆ ਏਜੰਸੀਆਂ ਚੌਕਸ

ਫ਼ਿਰੋਜ਼ਪੁਰ: ਪੰਜਾਬ ਦੇ ਹੁਸੈਨੀਵਾਲਾ ਸੈਕਟਰ ‘ਚ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਨੇ ਕਾਫੀ ਉਚਾਈ ‘ਤੇ ਉੱਡ ਰਹੇ ਦੋ ਡ੍ਰੋਨਾਂ ਨੂੰ ਵੇਖਿਆ। ਇਸ ਤੋਂ ਪਹਿਲਾਂ ਪੁਲਿਸ ਨੇ...

ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਝੋਨੇ ਦੀ ਖਰੀਦ ਲਈ ਕੇਂਦਰ ਵੱਲੋਂ 26,707.50 ਕਰੋੜ ਜਾਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਦੇ ਚੱਲਦਿਆਂ ਕੇਂਦਰ ਨੇ ਬੁੱਧਵਾਰ ਨੂੰ ਕੈਸ਼ ਕ੍ਰੈਡਿਟ ਲਿਮਿਟ (ਸੀਸੀਐਲ) ਨੂੰ...

ਅਵਾਰਾ ਪਸ਼ੂ ਸੰਘਸ ਕਮੇਟੀ, ਮਾਨਸਾ ਦਾ ਸੰਘਰਸ਼ 27ਵੇਂ ਦਿਨ ਜਾਰੀ, ਮਾਨਸਾ ਸ਼ਹਿਰ ਦੇ ਹਜਾਰਾਂ...

ਮਾਨਸਾ (ਸਾਰਾ ਯਹਾ,ਬਲਜੀਤ ਸ਼ਰਮਾ) :ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਅਵਾਰਾ ਪਸ਼ੂਆਂ ਦਾ ਸੰਘਰਸ਼ ਅੱਜ 27ਵੇਂ ਦਿਨ ਵੀ ਜਾਰੀ ਰਿਹਾ ।...

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਕਦਮ ਚੁੱਕਦਿਆਂ ਜ਼ਿਲ੍ਹਾ ਮਾਨਸਾ ਕਲੱਸਟਰਾਂ...

ਮਾਨਸਾ, 9 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ): ਮਾਨਸਾ ਵਿਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਦਮ ਚੁੱਕਦਿਆਂ ਜ਼ਿਲ੍ਹੇ ਨੂੰ ਕਲੱਸਟਰਾਂ...

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਦਾ ਹੋਕਾ ਦਿੰਦੀ ਵੈਨ ਨੂੰ ਝੰਡੀ ਦੇ ਕੇ...

ਮਾਨਸਾ, 9 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਝੋਨੇ ਦੀ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਪੈਦਾ...

ਪੰਜਾਬ ਸਰਕਾਰ ਨੇ ਨਾਨ ਰਿਫੰਡਏਬਲ ਲੇਵੀ ਸਕਿਉਰਟੀ 10 ਲੱਖ ਤੋਂ ਘਟਾ ਕੇ 7.25 ਲੱਖ...

ਚੰਡੀਗੜ•,(ਸਾਰਾ ਯਹਾ,ਬਲਜੀਤ ਸ਼ਰਮਾ) 9 ਅਕਤੂਬਰ : ਸ਼ੈਲਰ ਮਾਲਕਾਂ ਵੱਲੋਂ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ...
- Advertisement -