-ਪੋਸ਼ਣ ਅਭਿਆਨ: ਡਿਪਟੀ ਕਮਿਸ਼ਨਰ ਨੇ ਪਿੰਡਾਂ ਲਈ ਰਵਾਨਾ ਕੀਤੀ ਅਨੀਮੀਆ ਟੈਸਟਿੰਗ ਵੈਨ ਨੂੂੰ ਦਿੱਤੀ...
ਮਾਨਸਾ, 26 ਸਤੰਬਰ (ਸਾਰਾ ਯਹਾ,ਬਲਜੀਤ ਸ਼ਰਮਾ): ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਪੋਸ਼ਣ ਅਭਿਆਨ ਤਹਿਤ ਪਿੰਡਾਂ ਵਿਚ ਖੂਨ ਦੀ...
ਕਾਰ ਨਹਿਰ ‘ਚ ਡਿੱਗੀ, ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ, ਇੱਕ ਲਾਪਤਾ
ਫਾਜ਼ਿਲਕਾ: ਨਹਿਰ ‘ਚ ਕਾਰ ਡਿੱਗਣ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਅਮਰਪੁਰਾ ਦੇ ਇੱਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਸਾਰਾ ਪਰਿਵਾਰ ਸੈਂਟ੍ਰੋ...
ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਵਚਨਬੱਧ : ਅਰੁਨਾ ਚੌਧਰੀ
ਚੰਡੀਗੜ•, (ਸਾਰਾ ਯਹਾ,ਬਲਜੀਤ ਸ਼ਰਮਾ) 26 ਸਤੰਬਰ : ''ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਦੀ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਹੋਵੇਗੀ:...
ਨਵੀਂ ਦਿੱਲੀ/ਚੰਡੀਗੜ੍ਹ, (ਸਾਰਾ ਯਹਾ,ਬਲਜੀਤ ਸ਼ਰਮਾ)26 ਸਤੰਬਰ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ...
ਘਰ-ਘਰ ਰੋਜ਼ਗਾਰ: ਭੀਖੀ ਵਿਖੇ ਹੋਏ ਰੁਜ਼ਗਾਰ ਮੇਲੇ ਵਿਚ ਭਾਰੀ ਗਿਣਤੀ ਵਿਚ ਨੌਜਵਾਨਾਂ ਨੇ ਕੀਤੀ...
ਮਾਨਸਾ, 26 ਸਤੰਬਰ (ਸਾਰਾ ਯਹਾ,ਬਲਜੀਤ ਸ਼ਰਮਾ)): ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੇਲਾ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਭੀਖੀ...
ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਚੰਡੀਗੜ•,(ਸਾਰਾ ਯਹਾ,ਬਲਜੀਤ ਸ਼ਰਮਾ) 26 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਲਈ ਖੁਰਾਕ ਤੇ...
ਜਸਵੰਤ ਸਿੰਘ ਥਿੰਦ ਸੁਪਰਡੈਟ ਜੇਲ੍ਹ ਜੀ ਦੀ ਅਗਵਾਈ ਹੇਠ ਮਾਨਸਾ ਜੇਲ੍ਹ ਵਿਖੇ ਲਗਾਇਆ ਗਿਆ...
ਮਾਨਸਾ,25 ਸਤੰਬਰ(ਸਾਰਾ ਯਹਾ,ਬਲਜੀਤ ਸ਼ਰਮਾ )ਜਸਵੰਤ ਸਿੰਘ ਥਿੰਦ ਸੁਪਰਡੈਟ, ਜਿਲ੍ਹਾ ਜੇਲ੍ਹ ਮਾਨਸਾ ਦੀ ਅਗਵਾਈ ਹੇਠ ਡਾ.ਨਿ-ਾਤ ਗੁਪਤਾ ਸਕਿੱਨ ਸਪੈ-ਲਿਸਟ, ਡਾ. ਸੁਨੀਲ ਬਾਂਸਲ, ਡਾ.ਅਰਜਨ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਦਾਖਾਂ ਤੋਂ ਵੱਡੀ ਜਿੱਤ...
ਬੁਢਲਾਡਾ 25 ਸਤੰਬਰ ((ਸਾਰਾ ਯਹਾ,ਅਮਨ ਮਹਿਤਾ): ਕਾਂਗਰਸ ਪਾਰਟੀ ਵੱਲੋਂ ਜ਼ਿਮਨੀ ਚੋਣ ਲਈ ਹਲਕਾ ਦਾਖਾ ਤੋਂ ਉਤਾਰੇ ਗਏ ਪੰਜਾਬ ਦੇ ਮੁੱਖ ਮੰਤਰੀ...
-ਯੂਥ ਕਲੱਬਾਂ ਨੇ ਪਿੰਡਾਂ ਦੇ ਵਿਕਾਸ ਅਤੇ ਖੁਸ਼ਹਾਲੀ ਦੀ ਕਮਾਨ ਸੰਭਾਲੀ: ਡਿਪਟੀ ਕਮਿਸ਼ਨਰ
ਮਾਨਸਾ, 25 ਸਤੰਬਰ (ਸਾਰਾ ਯਹਾ,ਬਲਜੀਤ ਸ਼ਰਮਾ): ਯੂਥ ਕਲੱਬਾਂ ਨੇ ਪਿੰਡਾਂ ਵਿਚ ਵਿਕਾਸ ਅਤੇ ਖੁਸ਼ਹਾਲੀ ਲਿਆਉਣ ਲਈ ਕਮਾਨ ਸੰਭਾਲੀ ਹੈ। ਇਹ ਮਾਨਸਾ...
-ਕੌਮੀ ਸੇਵਾ ਯੋਜਨਾ ਦੇ ਸਥਾਪਨਾ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ
ਮਾਨਸਾ, 25 ਸਤੰਬਰ (ਸਾਰਾ ਯਹਾ,ਬਲਜੀਤ ਸ਼ਰਮਾ)): ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਕੌਮੀ ਸੇਵਾ ਯੋਜਨਾਂ ਦੇ ਸਥਾਪਨ ਦਿਵਸ ਮੌਕੇ ਸਰਕਾਰੀ ਸੈਕੰਡਰੀ...
























