85.9 F
MANSA
Wednesday, May 13, 2026
Tel: 9815624390
Email: sarayaha24390@gmail.com

ਇੰਡੋ ਕੈਨੇਡੀਅਨ ਆਈਲੈਟਸ ਅਤੇ ਇੰਮੀਗਰੇਸ਼ਨ ਮਾਨਸਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 8 ਬੈਂਡ

ਮਾਨਸਾ 14 ਸਤੰਬਰ (ਬਪਸ): ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਜਿਸਦੇ ਵਧੀਆ ਨਤੀਜੇ ਹਮੇਸ਼ਾ  ਦੇਖਣ ਨੂੰ ਮਿਲਦੇ ਹਨ। ਪਹਿਲਾਂ...

ਅਜਨਾਲਾ ‘ਚ ਪੁਲਿਸ ਦੇ ਕੁਟਾਪੇ ਬਾਰੇ ਕੈਪਟਨ ਦਾ ਵੱਡਾ ਐਕਸ਼ਨ, ASI ਸਣੇ 5 ਪੁਲਿਸ...

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ASI ਸਮੇਤ ਪੁਲਿਸ ਦੇ 5 ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਦਰਅਸਲ ਬੀਤੇ ਦਿਨ ਤਹਿਸੀਲ...

ਕੈਪਟਨ ਨੇ ਸਲਾਹਕਾਰਾਂ ਨੂੰ ਵੰਡੇ ਦਫਤਰ ਦੇ ਸਟਾਫ

ਚੰਡੀਗੜ੍ਹ: ਲੱਖ ਅਲੋਚਨਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਨਵੇਂ ਸਲਾਹਕਾਰਾਂ ਨੂੰ ਸਹੂਲਤਾਂ ਦੇਣ ਲਈ ਦ੍ਰਿੜ੍ਹ ਹਨ। ਉਨ੍ਹਾਂ ਸਲਾਹਕਾਰ...

ਲੁਧਿਆਣਾ ਦੇ ਸ਼ਾਪਿੰਗ ਮਾਲ ‘ਚ ਚੱਲੀ ਗੋਲ਼ੀ, ਇੱਕ ਦੀ ਮੌਤ

ਲੁਧਿਆਣਾ: ਜ਼ਿਲ੍ਹੇ ਦੇ ਇੱਕ ਸ਼ਾਪਿੰਗ ਮਾਲ ਵਿੱਚ ਝਗੜੇ ਤੋਂ ਬਾਅਦ ਇੱਕ ਅਣਪਛਾਤੇ ਵਿਅਕਤੀ ਨੇ 42 ਸਾਲਾ ਵਿਅਕਤੀ ਦਲਜੀਤ ਸਿੰਘ 'ਤੇ ਗੋਲ਼ੀਆਂ ਚਲਾ...

ਕਲਾਕਾਰਾਂ ਦੀ ‘ਜੰਗ’! ਐਲੀ ਮਾਂਗਟ ਪਹੁੰਚਿਆ 14 ਦਿਨਾ ਲਈ ਜੇਲ੍ਹ..!!

ਚੰਡੀਗੜ੍ਹ: ਪੰਜਾਬੀ ਗਾਇਕ ਰੰਮੀ ਰੰਧਾਵਾ ਨਾਲ ਲੜਾਈ ਦੇ ਕੇਸ ਵਿੱਚ ਐਲੀ ਮਾਂਗਟ ਰੋਪੜ ਜੇਲ੍ਹ ਪਹੁੰਚ ਗਿਆ ਹੈ। ਅੱਜ ਦੋ ਦਿਨ ਦਾ ਪੁਲਿਸ...

SBI ਗਾਹਕ ਸਾਵਧਾਨ! ਪਹਿਲੀ ਅਕਤੂਬਰ ਤੋਂ ATM ‘ਤੇ ਲੱਗਣਗੇ ਨਵੇਂ ਨਿਯਮ

ਚੰਡੀਗੜ੍ਹ: ਦੇਸ਼ ਦੇ ਸਭ ਤੋਂ ਵੱਡੇ ਕਰਜ਼ਦਾਤਾ ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਨੇ ਆਪਣੀ ਵੈੱਬਸਾਈਟ 'ਤੇ ਸੇਵਾ ਚਾਰਜਾਂ ਵਿੱਚ ਪਹਿਲੀ ਅਕਤੂਬਰ ਤੋਂ...

ਜਾਪਾਨ ਦੀ ਨਾਮੀ ਸਟੀਲ ਕੰਪਨੀ ਆਇਚੀ ਦਾ ਪੰਜਾਬ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝੇਦਾਰੀ

ਚੰਡੀਗੜ੍ਹ,(ਸਾਰਾ ਯਹਾ,(ਬਲਜੀਤ ਸ਼ਰਮਾ) 13 ਸਤੰਬਰ: ਪੰਜਾਬ ਵਿਚ ਬਦਲੀ ਉਦਯੋਗਿਕ ਨੁਹਾਰ ਦਾ ਲਾਹਾ ਲੈਂਦਿਆਂ ਜਾਪਾਨ ਦੀ ਨਾਮੀ ਸਟੀਲ ਬਣਾਉਣ ਵਾਲੀ ਕੰਪਨੀ ਆਇਚੀ ਨੇ ਲੁਧਿਆਣਾ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝ ਪਾਉਂਦਿਆਂ ਸੂਬੇ ਵਿਚੋਂ ਸਟੀਲ ਬਣਾਉਣ, ਸਟੀਲ ਦੀ ਬਰਾਮਦਗੀ ਅਤੇ ਰੋਜ਼ਗਾਰ ਦੇ ਮੌਕਿਆਂ ਦਾ ਦਾਇਰਾ ਹੋਰ ਵਿਸ਼ਾਲ ਕਰ ਦਿੱਤਾ ਹੈ। ਜਾਪਾਨ ਦੀ ਟੋਇਟਾ ਮੋਟਰ ਕਾਰਪੋਰੇਸ਼ਨ ਦੀ ਸਹਿਯੋਗੀ ਆਇਚੀ ਪੰਜਾਬ ਅੰਦਰ ਵਰਧਮਾਨ ਰਾਹੀਂ ਆਧੁਨਿਕ ਸਟੀਲ ਤਕਨਾਲੌਜੀ ਦਾ ਪ੍ਰਸਾਰ ਕਰਨ ਦੇ ਨਾਲ-ਨਾਲ ਰਾਜ ਵਿਚ ਬਣਨ ਵਾਲੀ ਸਟੀਲ ਦੀ ਗੁਣਵੱਤਾ ਵਿੱਚ ਸੁਧਾਰ ਤੋਂ ਇਲਾਵਾ ਇਸ ਨੂੰ ਬਣਾਉਣ ’ਤੇ ਆਉਣ ਵਾਲੀ ਲਾਗਤ ਵਿਚ ਕਿਫਾਇਤ ਤੇ ਹੋਰ ਸੁਧਾਰ ਲਿਆਵੇਗੀ। ਜਾਪਾਨ ਤੇ ਲੁਧਿਆਣਾ ਦੀਆਂ ਕੰਪਨੀਆਂ ਵਿਚਾਲੇ ਸਾਂਝ ਨਾਲ ਪੰਜਾਬ (ਭਾਰਤ) ਅਤੇ ਜਾਪਾਨ ਦੇ ਉਦਯੋਗਿਕ ਸੰਬੰਧਾਂ ਵਿਚ ਵਿਸ਼ਵਾਸ ਅਤੇ ਭਰੋਸੇ ਨੂੰ ਹੋਰ ਬਲ ਮਿਲੇਗਾ।         ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਨਿਵੇਸ਼ ਪੰਜਾਬ’  ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੋਵਾਂ ਕੰਪਨੀਆਂ ਵਿਚ ਸਾਂਝ ਨੂੰ ਅਮਲ ਵਿਚ ਲਿਆਉਣ ਤੋਂ ਪਹਿਲਾਂ ਭਾਰਤ ਵਿਚ ਜਾਪਾਨ ਦੇ ਰਾਜਦੂਤ ਕੇਂਜੀ ਹੀਰਾਮਾਤਸੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਰਾਜ ਵਿਚ ਉਦਯੋਗਿਕ ਅਤੇ ਨਿਵੇਸ਼ ਪੱਖਾਂ ਨੂੰ ਲੈ ਕੇ ਦਿੱਲੀ ਤੇ ਚੰਡੀਗੜ੍ਹ ਵਿਚ ਤਿੰਨ ਮੀਟਿੰਗਾਂ ਵੀ ਹੋਈਆ ਸਨ। ਇਹ ਸਾਂਝ ਮੁੱਖ ਮੰਤਰੀ ਵੱਲੋਂ ‘ਮੇਕ ਇਨ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਅਤੇ ਰਾਜ ਅੰਦਰ ਨਿਰੰਤਰ ਉਦਯੋਗਿਕ ਵਿਕਾਸ ਯਕੀਨੀ ਬਣਾਉਣ

ਅਵਾਰਾ ਪਸ਼ੂਆ ਨੂੰ ਲੈਕੇ ਮਾਨਸਾ ਬੰਦ ਚ ਝੁਨੀਰ-ਸਰਦੂਲਗੜ੍ਹ ਰਿਹਾ ਪੂਰਨ ਬੰਦ

ਮਾਨਸਾ  ,੧੩ ਸਤੰਬਰ ((ਸਾਰਾ ਯਹਾ,ਬਪਸ): ਅਵਾਰਾ ਪਸ਼ੂਆ ਦੇ ਸਥਾਈ ਹੱਲ ਲਈ ਜਿਲ੍ਹਾ ਮਾਨਸਾ ਵਿਖੇ ਦਿੱਤੇ ਬੰਦ ਦੇ ਸੱਦੇ ਤੇ ਸਰਦੂਲਗੜ੍ਹ ਸ਼ਹਿਰ, ਝੂਨੀਰ,...

ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਵਿੱਚ ਕੀਤਾ ਆਪਣਾ ਨਾਮ ਤਸਦੀਕ

ਮਾਨਸਾ, 13 ਸਤੰਬਰ (ਸਾਰਾ ਯਹਾ,(ਬਲਜੀਤ ਸ਼ਰਮਾ) : ਚੋਣ ਕਮਿਸ਼ਨ ਵੱਲੋਂ ਚਲਾਏ ਗਏ ਚੋਣਕਾਰ ਇਲੈਕਟ੍ਰੋਲ ਵੈਰੀਫਿਕੇਸ਼ਨ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ...

ਪੰਚਾਇਤ ਵਿਭਾਗ ਦੇ ਅਫਸਰ ਬਦਲੇ

ਚੰਡੀਗੜ੍ਹ: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ 16 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਦਲੇ...
- Advertisement -