ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ, (ਸਾਰਾ ਯਹਾ,(ਬਲਜੀਤ ਸ਼ਰਮਾ) 12 ਸਤੰਬਰ: ਸ੍ਰੀ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ...
ਬੈਂਸ ਦੀ ਜ਼ਮਾਨਤ ਅਰਜ਼ੀ ‘ਤੇ ਨਹੀਂ ਹੋਈ ਸੁਣਵਾਈ, ਜੱਜ ਨੇ ਪਾਈ ਅਗਲੀ ਤਾਰੀਖ਼
ਗੁਰਦਾਸਪੁਰ: ਬਟਾਲਾ ਪਟਾਕਾ ਫੈਕਟਰੀ ਹਾਦਸੇ ਦੌਰਾਨ ਸਿਮਰਜੀਤ ਸਿੰਘ ਬੈਂਸ ਦੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਹੋਈ ਬਹਿਸ ਦੇ ਮਾਮਲੇ ਵਿੱਚ ਬੈਂਸ ਖਿਲਾਫ...
ਹਰਸਿਮਰਤ ਕੌਰ ਬਾਦਲ ਰਾਜਨੀਤੀ ਕਰਨ ਦੀ ਬਜਾਏ ਮੋਦੀ ਸਰਕਾਰ ਤੋਂ 550ਵੇਂ ਪ੍ਰਕਾਸ਼ ਪੁਰਬ ਲਈ...
ਚੰਡੀਗੜ•, ਚੰਡੀਗੜ•, 12 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ...
ਕੈਪਟਨ ਨੇ ਮੁੜ ਬੁਲਾਈ ਕੈਬਨਿਟ ਮੀਟਿੰਗ
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਏਗੀ। ਇਸ ਮੀਟਿੰਗ ਦਾ ਏਜੰਡਾ ਅਜੇ ਤੈਅ ਨਹੀਂ ਪਰ ਮੰਨਿਆ ਜਾ...
ਪਾਕਿਸਤਾਨ ਦੇ ਘੱਟ ਗਿਣਤੀਆਂ ਲਈ ਪੰਜਾਬ ‘ਚ ਖੁੱਲ੍ਹੇ ਦਰਵਾਜ਼ੇ, ਦੁਰਗਿਆਨਾ ਕਮੇਟੀ ਦਾ ਵੱਡਾ ਐਲਾਨ
ਅੰਮ੍ਰਿਤਸਰ: ਪਾਕਿਸਤਾਨ ਤੋਂ ਭਾਰਤ ਆਏ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੇ ਭਾਰਤ 'ਚ ਬਿਆਨ ਦਿੱਤਾ ਹੈ ਕਿ ਪਾਕਿਸਤਾਨ 'ਚ ਘੱਟ ਗਿਣਤੀਆਂ ਨਾਲ ਧੱਕੇ...
-ਪਿਛਲੇ 7 ਸਾਲ ਤੋਂ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਮਾਨਸਾ ਦੇ ਕਿਸਾਨ ਨੂੰ...
ਮਾਨਸਾ, 11 ਸਤੰਬਰ (ਸਾਰਾ ਯਹਾ,(ਬਲਜੀਤ ਸ਼ਰਮਾ) : ਮਾਨਸਾ ਦੇ ਪਿੰਡ ਘਰਾਂਗਣਾ ਦੇ ਕਿਸਾਨ ਸ੍ਰੀ ਬਲਵਿੰਦਰ ਸਿੰਘ ਸਿੱਧੂ ਨੂੰ ਪਿਛਲੇ 6-7...
550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਕੈਪਟਨ ਦੇ ਵੱਡੇ ਐਲਾਨ
ਚੰਡੀਗੜ੍ਹ (ਸਾਰਾ ਯਹਾ,(ਬਲਜੀਤ ਸ਼ਰਮਾ) : ਕੈਪਟਨ ਸਰਕਾਰ ਨੇ ਪੰਥਕ ਸਿਆਸਤ 'ਚ ਇੱਕ ਹੋਰ ਮਾਅਰਕਾ ਮਾਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ...
‘ਮਿਸ਼ਨ ਇਨੋਵੇਟ ਪੰਜਾਬ’ ਤਹਿਤ ‘ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ‘ 5 ਨਵੰਬਰ ਨੂੰ ਕਰਵਾਇਆ ਜਾਵੇਗਾ
ਚੰਡੀਗੜ੍ਹ, (ਸਾਰਾ ਯਹਾ,(ਬਲਜੀਤ ਸ਼ਰਮਾ) 11 ਸਤੰਬਰ: ਮਿਸ਼ਨ ਇਨੋਵੇਟ ਪੰਜਾਬ ਨੂੰ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 5 ਨਵੰਬਰ...
ਡਾ: ਨਰਿੰਦਰ ਭਾਰਗਵ (S.S.P)ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਬਰਾਮਦਗੀ ਬਾਰੇ ਦੱਸਿਆ...
ਡਾ: ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ.ਆ ਖਿਲਾਫ ਮੁਹਿੰਮ ਚਲਾਈ...
ਬ੍ਰਹਮ ਮਹਿੰਦਰਾ ਦਾ ਪਤਾ ਲੈਣ ਹਸਪਤਾਲ ਪਹੁੰਚੇ ਕੈਪਟਨ, ਪਰਿਵਾਰ ਨਾਲ ਮੁਲਾਕਾਤ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਪਤਾ ਲੈਣ ਲਈ ਫੋਰਟਿਸ ਹਸਪਤਾਲ (ਮੁਹਾਲੀ) ਪਹੁੰਚੇ। ਇੱਥੇ ਉਨ੍ਹਾਂ...
























