ਹੁਣ ਘਰ ਬੈਠੇ ਹੀ ਬਣਨਗੇ ਡ੍ਰਾਈਵਿੰਗ ਲਾਇਸੈਂਸ ਤੇ RC, ਡਾਕ ਰਾਹੀਂ ਪੁੱਜਣਗੇ ਘਰ
ਚੰਡੀਗੜ੍ਹ: ਸੂਬੇ ਦੇ ਲੋਕਾਂ ਨੂੰ ਹੁਣ ਗੱਡੀਆਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ (DL) ਤੇ ਡ੍ਰਾਈਵਿੰਗ ਲਾਇਸੈਂਸ (RC) ਲੈਣ ਲਈ ਦਲਾਲਾਂ ਨੂੰ ਰਿਸ਼ਵਤ ਨਹੀਂ ਦੇਣੀ...
ਬਠਿੰਡਾ ‘ਚ ਡੇਂਗੂ ਤੇ ਮਲੇਰੀਆ ਦਾ ਕਹਿਰ, ਹਸਪਤਾਲਾਂ ‘ਚ ਨਹੀਂ ਕੋਈ ਪ੍ਰਬੰਧ
ਬਠਿੰਡਾ: ਸਥਾਨਕ ਸਿਹਤ ਵਿਭਾਗ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਜ਼ਿਲ੍ਹੇ ਵਿੱਚ ਡੇਂਗੂ ਦੇ ਕੁੱਲ 13 ਤੇ ਮਲੇਰੀਆ ਦੇ 47 ਮਰੀਜ਼ ਸਾਹਮਣੇ...
ਕੈਪਟਨ ਨੇ ਜਾਰੀ ਕੀਤਾ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਬਿਓਰਾ, ਜਾਣੋ ਕਿੰਨੀਆਂ ਮੌਤਾਂ ਤੇ...
ਚੰਡੀਗੜ੍ਹ: ਪੰਜਾਬ ਵਿੱਚ ਆਏ ਹੜ੍ਹਾਂ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ। ਸਰਕਾਰੀ ਅੰਕੜਿਆਂ ਮੁਤਾਬਕ 1,700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।...
ਪਾੜ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਸਰਕਾਰੀਆ
ਚੰਡੀਗੜ੍ਹ, (ਸਾਰਾ ਯਹਾ,(ਬਲਜੀਤ ਸ਼ਰਮਾ) 28 ਅਗਸਤ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇਥੇ ਦੱਸਿਆ...
ਕਰਤਾਰਪੁਰ ਕੌਰੀਡੋਰ ਉਸਾਰਨ ਵਾਲੇ ਮੁਲਾਜ਼ਮਾਂ ਨੂੰ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ, ਕੰਮ ਠੱਪ
ਗੁਰਦਾਸਪੁਰ: ਕਰਤਾਰਪੁਰ ਸਾਹਿਬ ਕੌਰੀਡੋਰ ਦਾ ਕੰਮ ਪਿਛਲੇ ਕਈ ਦਿਨਾਂ ਤੋਂ ਠੱਪ ਪਿਆ ਹੈ। ਕੌਰੀਡੋਰ ਦੀ ਉਸਾਰੀ ਵਿੱਚ ਜੁਟੇ ਹੋਏ ਮੁਲਾਜ਼ਮਾਂ ਨੂੰ ਤਨਖ਼ਾਹ...
ਡਾ : ਨਰਿੰਦਰ ਭਾਰਗਵ (S.S.P) ਮਾਨਸਾ ਵੱਲੋੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ...
ਡਾ: ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ਼ਆ ਖਿਲਾਫ ਮੁਹਿੰਮ ਚਲਾਈ...
ਜਲ-ਸ਼ਕਤੀ ਅਭਿਆਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਨੇ ਕਿਸਾਨ ਮੇਲਾ ਲਾਇਆ
ਮਾਨਸਾ, 28 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) ): ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਕ੍ਰਿਸ਼ੀ ਵਿਗਿਆਨ...
ਪੋਸ਼ਣ ਅਭਿਆਨ ਤਹਿਤ ਸਤੰਬਰ ਮਹੀਨੇ ਦੌਰਾਨ ਹੋਣ ਵਾਲੀਆਂ ਗਤੀਵਿਧੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਲਿਆ...
ਮਾਨਸਾ, 28 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਪੋਸ਼ਣ ਅਭਿਆਨ (ਨੈਸ਼ਨਲ ਨਿਊਟ੍ਰਿਸ਼ਨ ਮਿਸ਼ਨ) ਤਹਿਤ 1 ਸਤੰਬਰ ਤੋਂ 30 ਸਤੰਬਰ 2019 ਤੱਕ...
ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਨੇ ਬੀਮਾ ਯੋਜਨਾ ‘ਚ ਸ਼ਾਮਲ ਕਰਨ ਲਈ ਬਲਬੀਰ ਸਿੰਘ...
ਚੰਡੀਗੜ੍ਹ, (ਸਾਰਾ ਯਹਾ,(ਬਲਜੀਤ ਸ਼ਰਮਾ) 28 ਅਗਸਤ: ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਦੇ ਇੱਕ ਵਫ਼ਦ ਨੇ ਸੂਬੇ ਦੇ ਪੱਤਰਕਾਰਾਂ ਨੂੰ 'ਆਯੂਸ਼ਮਾਨ...
ਐਫ.ਡੀ.ਏ ਅਤੇ ਸੀ.ਆਈ.ਏ. ਦੀ ਸਾਂਝੀ ਟੀਮ ਵਲੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਜਬਤ
ਚੰਡੀਗੜ੍ਹ, (ਸਾਰਾ ਯਹਾ,(ਬਲਜੀਤ ਸ਼ਰਮਾ) 28 ਅਗਸਤ: ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ (ਐਫ.ਡੀ.ਏ.) ਅਤੇ ਸੀ.ਆਈ.ਏ. ਦੀਆਂ ਟੀਮਾਂ ਵਲੋਂ ਸਾਂਝੀ ਕਾਰਵਾਈ ਕਰਦਿਆਂ ਫਰੀਦਕੋਟ...
























