85.9 F
MANSA
Wednesday, May 13, 2026
Tel: 9815624390
Email: sarayaha24390@gmail.com

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵੱਲੋਂ ਜਲੰਧਰ ਅਤੇ ਫਿਰੋਜ਼ਪੁਰ ਦਾ ਦੌਰਾ

ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 28 ਅਗਸਤ : ਗਾਰਡੀਅਨਜ਼ ਆਫ਼ (ਜੀ.ਓ.ਜੀਜ਼) ਗਵਰਨੈਂਸ ਨੂੰ ਅਪੀਲ ਕਰਦਿਆਂ, ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ...

ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦੀ ਮੌਤ

ਮੁਕੇਰੀਆਂ: ਹਲਕਾ ਮੁਕੇਰੀਆਂ ਦੇ ਐਮਐਲਏ ਰਜਨੀਸ਼ ਕੁਮਾਰ ਬੱਬੀ ਦੀ ਮੌਤ ਹੋ ਗਈ ਹੈ। ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ...

ਪੰਜਾਬ ‘ਚ ਹੋਰ ਹੜ੍ਹਾਂ ਦਾ ਖਤਰਾ ਟਲਿਆ, ਸਰਕਾਰ ਨੇ ਕੀਤੇ ਵੱਡੇ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ ਹੋਰ ਹੜ੍ਹਾਂ ਦਾ ਖਤਰਾ ਟਲ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਹੋਣ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ...

ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 27 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਅਰਨੀਵਾਲਾ ਸ਼ੇਖ ਸੁਭਾਨ, ਜਿਲਾ ਫਾਜਿਲਕਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਨੂੰ...

ਆਖਰ ਕਿਉਂ ਆਇਆ ਪੰਜਾਬ ‘ਚ ਹੜ੍ਹ? ਸੀਬੀਆਈ ਤੋਂ ਮੰਗੀ ਜਾਂਚ

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿੱਚ ਹੋਈ ਬਾਰਸ਼ ਨਾਲ ਪੰਜਾਬ ਡੁੱਬ ਗਿਆ। ਚਰਚਾ ਹੈ ਕਿ ਇਸ ਪਿੱਛੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਲਾਪ੍ਰਵਾਹੀ ਹੈ।...

ਲਾਂਘੇ ਖ਼ਿਲਾਫ਼ ਬਿਆਨ ਦੇਣ ਵਾਲੇ ਸਵਾਮੀ ‘ਤੇ ਹੋਏ ਦੇਸ਼ਧ੍ਰੋਹ ਦਾ ਮਕੱਦਮਾ, ਕਾਂਗਰਸ ਦਾ ਵਾਰ

ਚੰਡੀਗੜ੍ਹ: ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਖ਼ਿਲਾਫ਼ ਬਿਆਨ ਦੇਣ ਵਾਲੇ ਬੀਜੇਪੀ ਲੀਡਰ ਸੁਬਰਮਨੀਅਮ ਸਵਾਮੀ 'ਤੇ ਦੇਸ਼ਧ੍ਰੋਹ ਦਾ...

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਨੇ ਨਰਮੇ ਵਾਲੇ ਖੇਤਾਂ ਦਾ...

ਮਾਨਸਾ, 27 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) :   ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਦੀ ਜ਼ਿਲ੍ਹਾ ਪੱਧਰੀ ਪੈਸਟ ਸਰਵੇਲੈਸ...

ਪੰਜਾਬ ‘ਚ ਫਿਰ ਪਏਗਾ ਤਿੰਨ ਦਿਨ ਮੀਂਹ, ਮੌਸਮ ਵਿਭਾਗ ਵੱਲੋਂ ਪੰਜ ਜ਼ਿਲ੍ਹਿਆਂ ‘ਚ ਅਲਰਟ

ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਵਿੱਚ ਫਿਰ ਅਲਰਟ ਜਾਰੀ ਕੀਤਾ ਹੈ। ਤਾਜ਼ਾ ਰਿਪੋਰਟ ਮੁਤਾਬਕ ਪੰਜਾਬ ਵਿੱਚ 30, 31 ਅਗਸਤ ਤੇ ਪਹਿਲੀ ਸਤੰਬਰ...

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਮਿਲੇਗੀ ਖੇਤੀ...

ਮਾਨਸਾ, (ਸਾਰਾ ਯਹਾ,(ਬਲਜੀਤ ਸ਼ਰਮਾ) 27 ਅਗਸਤ: ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਮਿੱਟੀ...

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਿੰੰਡ ਟਾਂਡੀਵਾਲਾ ਦਾ ਦੌਰਾ

ਚੰਡੀਗੜ•/ਫਿਰੋਜ਼ਪੁਰ,(ਸਾਰਾ ਯਹਾ,(ਬਲਜੀਤ ਸ਼ਰਮਾ) 25 ਅਗਸਤ: ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਤਵਾਰ ਸ਼ਾਮ ਨੂੰ ਫਿਰੋਜ਼ਪੁਰ ਜ਼ਿਲ•ੇ...
- Advertisement -