85.9 F
MANSA
Wednesday, May 13, 2026
Tel: 9815624390
Email: sarayaha24390@gmail.com

NDTV ਨਿਊਜ਼ ਚੈਨਲ ਦੇ ਮਾਲਕ ਤੇ ਪਤਨੀ ‘ਤੇ ਸੀਬੀਆਈ ਦਾ ਸ਼ਿਕੰਜਾ

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ ਨੇ ਨਿਊਜ਼ ਚੈਨਲ NDTV ਦੇ ਸੰਸਥਾਪਕ ਪ੍ਰਣਯ ਰਾਏ ਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ ਖ਼ਿਲਾਫ਼ ਕੇਸ ਦਰਜ...

ਪੰਜਾਬ ‘ਚ 750 ਕਰੋੜ ਦੀ ਫਸਲ ਬਰਬਾਦ, ਕੇਂਦਰ ਸਰਕਾਰ ਨੂੰ ਭੇਜੀ ਨੁਕਸਾਨ ਦੀ ਸੂਚੀ

ਚੰਡੀਗੜ੍ਹ: ਪੰਜਾਬ ਤੇ ਹਿਮਾਚਲ ਪ੍ਰਦੇਸ਼ ‘ਚ ਬਾਰਸ਼ ਰੁਕਣ ਤੋਂ ਬਾਅਦ ਕੁਝ ਰਾਹਤ ਮਿਲੀ ਹੈ, ਪਰ ਤਿੰਨ ਦਿਨ ਦੀ ਬਾਰਸ਼ ਨਾਲ ਪੰਜਾਬ ‘ਚ 1700 ਕਰੋੜ ਰੁਪਏ ਦਾ...

ਸਿਹਤ ਮੰਤਰੀ ਵਲੋਂ ਟੀ.ਬੀ. ਸੁਪਰਵਾਇਜ਼ਰਾਂ ਨੂੰ 81 ਸਕੂਟਰ ਤਕਸੀਮ

ਚੰਡੀਗੜ/ਮੋਹਾਲੀ,(ਸਾਰਾ ਯਹਾ,(ਬਲਜੀਤ ਸ਼ਰਮਾ) 21 ਅਗਸਤ:   ਸਿਹਤ ਮੰਤਰੀ ਨੇ ਦੱਸਿਆ ਕਿ ਅੱਜ ਖਰੜ, ਬਠਿੰਡਾ ਅਤੇ ਵੇਰਕਾ ਵਿਖੇ ਤਿੰਨ ਥਾਈਂ ਸਮਾਗਮ...

ਪੰਜਾਬ ਦੀ ਆਰਥਿਕ ਵਿਵਸਥਾ ਨੂੰ ਹੁਲਾਰਾ ਦੇਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ...

ਚੰਡੀਗੜ•, (ਸਾਰਾ ਯਹਾ,(ਬਲਜੀਤ ਸ਼ਰਮਾ) 21 ਅਗਸਤ : ''ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਸਹਿਕਾਰਤਾ ਵਿਭਾਗ, ਪੰਜਾਬ ਵਲੋਂ ਆਪਸੀ ਸਹਿਯੋਗ ਨਾਲ ਰਲ਼...

ਮੁੱਖ ਮੰਤਰੀ ਨੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਵੇਂ ਮੌਕੇ ਤਲਾਸ਼ਣ ਲਈ ਯੂ.ਐਨ.ਡੀ.ਪੀ. ਨਾਲ ਭਾਈਵਾਲੀ...

ਚੰਡੀਗੜ, (ਸਾਰਾ ਯਹਾ,(ਬਲਜੀਤ ਸ਼ਰਮਾ) 21 ਅਗਸਤ: ਪੰਜਾਬ ਸਰਕਾਰ ਨੇ ਸਥਿਰ ਵਿਕਾਸ ਦੇ ਟੀਚਿਆਂ (ਐਸ.ਡੀ.ਜੀ.)ਨੂੰ ਅਮਲ ਵਿਚ ਲਿਆਉਣ ਲਈ ਅੱਜ ਸੰਯੁਕਤ...

ਮੀਂਹ ਰੁਕਣ ਦੇ ਬਾਵਜੂਦ ਹੜ੍ਹਾਂ ਨੇ ਸਤਾਏ ਪੰਜਾਬੀ, ਕਈ ਜ਼ਿਲ੍ਹਿਆਂ ‘ਚ ਸਥਿਤੀ ਗੰਭੀਰ

ਚੰਡੀਗੜ੍ਹ: ਬੇਸ਼ੱਕ ਹੁਣ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਥੰਮ੍ਹ ਗਿਆ ਹੈ, ਪਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬੇਹੱਦ...

ਪੰਜਾਬ ਅਤੇ ਚੰਡੀਗੜ•• ਪੱਤਰਕਾਰ ਯੂਨੀਅਨ ਨੇ ਬੀਮਾ ਸੁਰੱਖਿਆ ਲਈ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ...

ਚੰਡੀਗੜ••,(ਸਾਰਾ ਯਹਾ,(ਬਲਜੀਤ ਸ਼ਰਮਾ) 21 ਅਗਸਤ: ਪੰਜਾਬ ਅਤੇ ਚੰਡੀਗੜ•• ਪੱਤਰਕਾਰ ਯੂਨੀਅਨ ਦੇ ਇੱਕ ਵਫ਼ਦ ਨੇ ਸੂਬੇ ਦੇ ਮਾਨਤਾ ਪ੍ਰਾਪਤ...

ਹਰਭਜਨ ਸਿੰਘ ਨੇ ਖੋਲ੍ਹੇ ਦਿਲ ਦੇ ਰਾਜ਼

ਅੰਮ੍ਰਿਤਸਰ: ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਮੈਂਬਰ ਤੇ ਫਿਰਕੀ ਗੇਂਦਬਾਜ਼ ਹਰਭਜਨ ਸਿੰਘ ਨੂੰ ਖੇਲ ਰਤਨ ਐਵਾਰਡ ਨਾ ਮਿਲਣ ਦਾ ਕੋਈ ਮਲਾਲ ਨਹੀਂ...

7 ਲੱਖ ਲਾਭਪਾਤਰੀਆਂ ਨੂੰ ਮਿਲੇਗਾ 5 ਲੱਖ ਰੁਪਏ ਤੱਕ ਦਾ ਸਾਲਾਨਾ ਮੁਫ਼ਤ ਇਲਾਜ: ਕਾਂਗੜ

ਮਾਨਸਾ, 20 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸਦਭਾਵਨਾ...

ਕੈਪਟਨ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ

ਚੰਡੀਗੜ੍ਹ: ਕੈਪਟਨ ਸਰਕਾਰ ਨੇ ਪੰਜਾਬੀਆਂ 'ਤੇ ਹੋਰ ਬੋਝ ਪਾ ਦਿੱਤਾ ਹੈ। ਸਰਕਾਰ ਨੇ ਚੁੱਪ-ਚੁਪੀਤੇ ਬੱਸ ਕਿਰਾਇਆਂ ਵਿੱਚ ਵਾਧਾ ਕੀਤਾ ਹੈ। ਇਸ ਨਾਲ...
- Advertisement -