85.9 F
MANSA
Wednesday, May 13, 2026
Tel: 9815624390
Email: sarayaha24390@gmail.com

ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਮੌਕੇ ‘ਤੇ ਚਲਾਨ ਲਈ ਦਿੱਤੀਆਂ ਜਾਣਗੀਅ”ਾਂ ਈ-ਚਲਾਨ ਮਸ਼ੀਨਾਂ” :...

ਚੰਡੀਗੜ••(ਸਾਰਾ ਯਹਾ,(ਬਲਜੀਤ ਸ਼ਰਮਾ) , 13 ਅਗਸਤ : ਟਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਠੱਲ•• ਪਾਉਣ ਅਤੇ ਵਾਹਨ ਚਾਲਕਾਂ ਦਰਮਿਆਨ ਟਰੈਫਿਕ ਨਿਯਮਾਂ...

ਪਾਕਿ ਮੰਤਰੀ ਨੇ ਭਾਰਤੀ ਫੌਜ ਨੂੰ ਦਿੱਤੀ ਸਲਾਹ, ਅੱਗੋਂ ਕੈਪਟਨ ਨੇ ਦਿੱਤਾ ਕਰਾਰਾ ਜਵਾਬ

ਚੰਡੀਗੜ੍ਹ: ਜੰਮੂ-ਕਸ਼ਮੀਰ 'ਚੋਂ ਹਟਾਈ ਗਈ ਧਾਰਾ 370 ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਕਿਸਤਾਨ ਦੇ ਮੰਤਰੀ (ਵਿਗਿਆਨ ਤੇ ਤਕਨਾਲੋਜੀ)...

ਪੰਜਾਬ ‘ਚ ਕਈ ਥਾਈਂ ਹਿੰਸਾ, ਪੁਲਿਸ ਵੱਲੋਂ ਹਵਾਈ ਫਾਇਰ, ਆਵਾਜਾਈ ਠੱਪ

ਚੰਡੀਗੜ੍ਹ: ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੇ ਜਾਣ ਦੇ ਵਿਰੋਧ ਵਿੱਚ ਰਵੀਦਾਸ ਭਾਈਚਾਰੇ ਨੇ ਮੰਗਲਵਾਰ ਨੂੰ...

ਸਿੱਖਿਆ ਮੰਤਰੀ ਦੀ ਪ੍ਰਾਈਵੇਟ ਬੈਂਕ ਨਾਲ ‘ਯਾਰੀ’ ਤੋਂ ਰੰਧਾਵਾ ਔਖੇ

ਸਿੱਖਿਆ ਮੰਤਰੀ ਦੀ ਪ੍ਰਾਈਵੇਟ ਬੈਂਕ ਨਾਲ 'ਯਾਰੀ' ਤੋਂ ਰੰਧਾਵਾ ਔਖੇ ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਪ੍ਰਾਈਵੇਟ ਬੈਂਕ ਐਚਡੀਐਫਸੀ ਨਾਲ...

ਸਿੱਖਿਆ ਮੰਤਰੀ ਦੀ ਪ੍ਰਾਈਵੇਟ ਬੈਂਕ ਨਾਲ ‘ਯਾਰੀ’ ਤੋਂ ਰੰਧਾਵਾ ਔਖੇ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਪ੍ਰਾਈਵੇਟ ਬੈਂਕ ਐਚਡੀਐਫਸੀ ਨਾਲ ਨਵਾਂ ਕਰਾਰ ਕਰਨਾ ਪੰਜਾਬ ਦੇ ਕੋਆਪਰੇਟਿਵ ਬੈਂਕਾਂ ਦੇ ਮੰਤਰੀ ਸੁਖਜਿੰਦਰ...

ਜਾਪਾਨ ਦੇ ਸਾਫਟਬੈਂਕ ਗਰੁੱਪ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਰੀਅਲ ਅਸਟੇਟ ਸੈਕਟਰ ‘ਚ ਨਿਵੇਸ਼...

ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ)13 ਅਗਸਤ : ਜਾਪਾਨ ਦੇ ਮੋਹਰੀ ਸਾਫ਼ਟਬੈਂਕ ਗਰੁੱਪ ਨੇ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ...

ਰਵੀਦਾਸ ਮੰਦਰ ਢਾਹੁਣ ਲਈ ਕੇਜਰੀਵਾਲ ਨਹੀਂ ਮੋਦੀ ਸਰਕਾਰ ਜ਼ਿੰਮੇਵਾਰ, ‘ਆਪ’ ਵਾਲੇ ਪਹੁੰਚੇ ਕੇਂਦਰੀ ਦਰਬਾਰ

ਨਵੀਂ ਦਿੱਲੀ/ਚੰਡੀਗੜ੍ਹ: ਦਿੱਲੀ ਦੇ ਤੁਗਲਕਾਬਾਦ ਸਥਿਤ 540 ਸਾਲ ਪੁਰਾਣੇ ਪ੍ਰਾਚੀਨ ਰਵਿਦਾਸ ਮੰਦਰ ਨੂੰ ਸੱਤਾਧਾਰੀ ਬੀਜੇਪੀ ਦੇ ਕੰਟਰੋਲ ਵਾਲੀ ਦਿੱਲੀ ਵਿਕਾਸ ਅਥਾਰਿਟੀ ਵੱਲੋਂ...

-ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਦੂਜੀ ਰਿਹਰਸਲ

ਮਾਨਸਾ, 12 ਅਗਸਤ(ਸਾਰਾ ਯਹਾ,(ਬਲਜੀਤ ਸ਼ਰਮਾ) : 15 ਅਗਸਤ ਨੂੰ ਮਾਨਸਾ ਦੇ ਬਹੁਮੰਤਵਰੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ...

ਆਮ ਆਦਮੀ ਪਾਰਟੀ ਵੱਲੋਂ ਮਾਨਸਾ ਚ ਬਿਜਲੀ ਅੰਦੋਲਨ

ਮਾਨਸਾ 12 ਅਗਸਤ (ਬਪਸ):ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਨੂੰ ਮੁੱਖ ਰੱਖਦਿਆਂ 22 ਅਗਸਤ ਨੂੰ ਮਾਨਸਾ ਜ਼ਿਲ੍ਹੇ ਵਿੱਚ ਇੱਕ...

SC-ST ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ‘ਚ 24 ਗੁਣਾ ਵਾਧਾ, ਜਨਰਲ ਵਰਗ ਨੂੰ ਦੁਗਣੀ ਫੀਸ

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅਨੁਸੂਚਿਤ ਜਾਤੀਆਂ (SC) ਤੇ ਅਨੁਸੂਚਿਤ ਜਨਜਾਤੀਆਂ (ST) ਦੇ ਵਿਦਿਆਰਥੀਆਂ ਲਈ 10ਵੀਂ ਤੇ 12ਵੀਂ ਜਮਾਤ...
- Advertisement -