375 ਸੀ.ਐੱਚ.ਟੀ. ਤੇ 1558 ਐੱਚ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦਾ ਸਿੱਖਿਆ ਮੰਤਰੀ ਨੇ ਨਤੀਜਾ...
ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 7 ਅਗਸਤ: ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵੱਲੋਂ ਅੱਜ ਚੰਡੀਗੜ• ਵਿਖੇ 375 ਸੀ.ਐੱਚ.ਟੀ ਤੇ...
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਭ ਧਿਰਾਂ ਨੂੰ ਸਾਂਤੀ ਬਣਾਈ ਰੱਖਣ ਦੀ ਅਪੀਲ
ਮਾਨਸਾ, 6 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹਾ ਪੀਸ ਕਮੇਟੀ ਦੀ ਬੈਠਕ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੀ ਪ੍ਰਧਾਨਗੀ...
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦਾ ਵਫਦ ਕੈਬਨਿਟ ਮੰਤਰੀ ਰੰਧਾਵਾ ਅਤੇ ਸੁੱਖ ਸਰਕਾਰੀਆ...
ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 6 ਅਗਸਤ: ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦਾ ਵਫ਼ਦ, ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਰਪ੍ਰਸਤ ਅਤੇ ਸਾਬਕਾ ਮੰਤਰੀ...
2021 ਨੂੰ ਹੋਣ ਵਾਲੀ ਜਨਗਣਨਾ ਦੇ ਪ੍ਰੀ-ਟੈਸਟ ਸਬੰਧੀ ਗਿਣਤੀ ਕਰਨ ਵਾਲਿਆਂ ਤੇ ਸੁਪਰਵਾਈਜ਼ਰਾਂ ਨੂੰ...
ਮਾਨਸਾ, 06 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : 2021 ਦੀ ਹੋਣ ਵਾਲੀ ਜਨਗਣਨਾ (ਮਰਦਮਸ਼ੁਮਾਰੀ) ਸਬੰਧੀ 12 ਅਗਸਤ ਤੋਂ 30 ਸਤੰਬਰ ਤੱਕ...
ਚੁਰਾਸੀ ਕਤਲੇਆਮ: ਸੱਜਣ ਕੁਮਾਰ ਨੂੰ ਅਦਾਲਤੀ ਝਟਕਾ
ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਦੋਸ਼ੀ ਤੇ ਸਾਬਕਾ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ...
ਪੰਜਾਬ ‘ਚ ਮਰੇ ਪਸ਼ੂਆਂ ਦੇ ਨਿਪਟਾਰੇ ਲਈ ਹੱਡਾਰੋੜੀਆਂ ‘ਚ ਲੱਗਣਗੀਆਂ ਬਿਜਲਈ ਭੱਠੀਆਂ !
ਚੰਡੀਗੜ੍ਹ: ਪੰਜਾਬ 'ਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਨਾਲ ਨਿਪਟਣ ਲਈ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ 'ਚ ਲਗਪਗ ਡੇਢ-ਦਹਾਕੇ ਬਾਅਦ ਸਦਨ 'ਚ ਸੱਤਾਧਾਰੀ...
ਜ਼ਿਲ੍ਹਾ ਮਾਨਸਾ ਦੇ 1.40 ਲੱਖ ਪਰਿਵਾਰਾਂ ਨੂੰ ਮਿਲੇਗੀ 5 ਲੱਖ ਤੱਕ ਦਾ ਮੁਫਤ ਇਲਾਜ...
ਮਾਨਸਾ, 06 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੇ ਸਿਹਤ ਪ੍ਰੋਜੈਕਟ ਉਦੇਸ਼ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਾਨਸਾ...
ਕੈਪਟਨ ਦਾ ਮੋਦੀ ਨੂੰ ਸਵਾਲ: ਧਾਰਾ 370 ਹਟਾਉਣ ਨਾਲ ਅੱਤਵਾਦ ਕਿਵੇਂ ਰੁਕੇਗਾ?
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਾਰਾ 370 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਬਿੱਲ ਦਾ ਕਸ਼ਮੀਰ ਵਿੱਚ ਜਾਰੀ...
ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ...
ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 6 ਅਗਸਤ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿੱਚ...
ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਰਾਖੀ ਕਰੇਗੀ ‘ਪੀਸ’ ਕਮੇਟੀ
ਜਲੰਧਰ: ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਣ ਲਈ ਜਲੰਧਰ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਮੀਟਿੰਗ ਕੀਤੀ। ਪੀਸ ਕਮੇਟੀ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ...
























