85.9 F
MANSA
Tuesday, May 12, 2026
Tel: 9815624390
Email: sarayaha24390@gmail.com

ਰਾਮ ਰਹੀਮ ਨੂੰ ਮੁਆਫੀ ਦੇਣ ਦਾ ਸੱਚ ਆਇਆ ਸਾਹਮਣੇ, ਬਾਦਲ ਪਿਓ-ਪੁੱਤ ਕਸੂਤੇ ਫਸੇ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ਼੍ਰੀ ਅਕਾਲ ਤਖਤ ਤੋਂ ਮਾਫੀ ਦੇ ਮਾਮਲੇ ਨੇ ਇੱਕ ਵਾਰ ਫਿਰ ਤੂਲ ਫੜ ਲਈ...

ਆਖਰ ਕੌਣ ਹੈ ਫ਼ਤਹਿਵੀਰ ਦੀ ਮੌਤ ਦਾ ਜ਼ਿੰਮੇਵਾਰ? ਹਾਈਕੋਰਟ ਨੇ ਕੈਪਟਨ ਸਰਕਾਰ ਤੋਂ ਮੰਗੀ...

ਚੰਡੀਗੜ੍ਹ: ਸੰਗਰੂਰ ਦੇ ਭਗਵਾਨਪੁਰਾ ਵਿੱਚ 2 ਸਾਲਾਂ ਦੇ ਫ਼ਤਹਿਵੀਰ ਸਿੰਘ ਦੀ ਬੋਰਵੈੱਲ ਵਿੱਚ ਹੋਈ ਮੌਤ ਦਾ ਮਾਮਲਾ ਹਾਈਕੋਰਟ ਵਿੱਚ ਪਹੁੰਚ ਚੁੱਕਾ ਹੈ।...

ਭ੍ਰਿਸ਼ਟ ਪੁਲਿਸ ਵਾਲਿਆਂ ਖਿਲਾਫ ਵੱਡੀ ਕਾਰਵਾਈ, 6 ਥਾਣੇਦਾਰਾਂ ਸਣੇ 11 ਪੁਲਿਸ ਮੁਲਾਜ਼ਮ ਬਰਖਾਸਤ

ਪਟਿਆਲਾ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਘਿਰੇ 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਤਰਫ ਕਰ ਦਿੱਤਾ ਹੈ।...

ਸਰਬਜੀਤ ਸਿੰਘ ਨੇ ਦੱਸੀ ਦਿੱਲੀ ਪੁਲਿਸ ਦੇ ਤਸ਼ੱਦਦ ਦੀ ਕਹਾਣੀ

ਨਵੀਂ ਦਿੱਲੀ: ਬੀਤੇ ਦਿਨ ਦਿੱਲੀ ਵਿੱਚ ਇੱਕ ਸਿੱਖ ਪਿਉ-ਪੁੱਤ ਨਾਲ ਦਰਦਨਾਕ ਕਾਰਾ ਵਾਪਰਿਆ। ਦਿੱਲੀ ਪੁਲਿਸ ਵੱਲੋਂ ਸੜਕ 'ਤੇ ਭੀੜ ਵਿੱਚ ਸਿੱਖ ਪਿਉ-ਪੁੱਤ...

ਮਾਨਸਾ ਦੀ ਝਿਲਮਿਲ ਬਠਲਾ ਬਣੀ ੲਿੰਡੀਅਨ ੲਿੰਟਰਨੈਸ਼ਨਲ ਟੀਚਰ ਅੈਸੋਸੀੲੇਸ਼ਨ ਦੀ ਕੌਮੀ ਸਲਾਹਕਾਰ

ਮਾਨਸਾ,17 ਜੂਨ(ਸਾਰਾ ਯਹਾ,(ਹੀਰਾ ਮਿੱਤਲ)  :ਮਾਨਸਾ ਦੀ ਲੜਕੀ ਝਿਲਮਿਲ ਬਠਲਾ ਜੋ ਕਿ ਜੇ. ਅਾਰ. ਮਿਲੇਨਿਅਮ. ਸਕੂਲ ਵਿੱਚ ਚੀਫ ਲਰਨਿੰਗ ਅਫਸਰ ਵੱਲੋਂ ਸੇਵਾਵਾਂ...

ਨਵੇਂ ਸਿੱਖਿਆ ਮੰਤਰੀ ਦਾ ਪ੍ਰਾਈਵੇਟ ਸਕੂਲਾਂ ‘ਤੇ ਵੱਡਾ ਐਕਸ਼ਨ

ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਕੁਝ ਪ੍ਰਾਈਵੇਟ ਸਕੂਲਾਂ...

ਬਹਿਬਲ ਕਲਾਂ ਗੋਲ਼ੀਕਾਂਡ ਦਾ ਸੱਚ ਆਇਆ ਸਾਹਮਣੇ, SIT ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

ਚੰਡੀਗੜ੍ਹ: ਬਹਿਬਲਕਲਾਂ ਤੇ ਕੋਟਕਪੁਰਾ ਗੋਲ਼ੀਕਾਂਡ ਦੀ ਜਾਂਚ ਕਰ ਰਹੀ ਟੀਮ (SIT) ਨੇ ਆਪਣੀ ਰਿਪੋਰਟ ਵਿੱਚ ਨਵਾਂ ਖ਼ੁਲਾਸਾ ਕੀਤਾ ਹੈ ਜਿਸ ਨਾਲ ਮਾਮਲੇ...

ਕੈਪਟਨ ਨਾਲ ਜੰਗ ‘ਚ ਨਵਜੋਤ ਸਿੱਧੂ ਦੀ ‘ਜਿੱਤ’, ਕਾਂਗਰਸ ਖੇਡੇਗੀ ਵੱਡਾ ਦਾਅ?

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਕਰਨ ਮਗਰੋਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਹਾਲੇ ਤਕ ਆਪਣੇ ਵਿਭਾਗ ਦੀ ਵਾਗਡੋਰ ਨਹੀਂ...

ਅਮਰੀਕਾ ਤੇ ਭਾਰਤ ਵਿਚਾਲੇ ਖੜਕੀ, ਟਰੰਪ ਨੂੰ ਮੋਦੀ ਦਾ ਕਰਾਰ ਜਵਾਬ

ਨਵੀਂ ਦਿੱਲੀ: ਟੈਕਸ ਨੂੰ ਲੈ ਕੇ ਅਮਰੀਕਾ ਤੇ ਭਾਰਤ ਵਿਚਾਲੇ ਖੜਕ ਗਈ ਹੈ। ਭਾਰਤ ਨੇ ਅਮਰੀਕਾ ਤੋਂ ਦਰਾਮਦ ਹੋਣ ਵਾਲੇ ਬਾਦਾਮ, ਅਖਰੋਟ...

ਮਸਾਂ ਬਦਲਿਆ ਮੌਸਮ ਦਾ ਮਿਜਾਜ਼, ਬਾਰਸ਼ ਨਾਲ ਗਰਮੀ ਤੋਂ ਰਾਹਤਮਸਾਂ ਬਦਲਿਆ ਮੌਸਮ ਦਾ ਮਿਜਾਜ਼,...

ਨਵੀਂ ਦਿੱਲੀ: ਦਿੱਲੀ ਤੇ ਐਨਸੀਆਰ ਵਿੱਚ ਅਚਾਨਕ ਮੌਸਮ ਵਿੱਚ ਬਦਲਾਅ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਇੱਥੇ ਬਾਰਸ਼ ਵਰਗੇ...
- Advertisement -