85.9 F
MANSA
Tuesday, May 12, 2026
Tel: 9815624390
Email: sarayaha24390@gmail.com

ਵੱਧ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ

ਦਿਨੋਂ ਦਿਨ ਵਧ ਰਹੀ ਗਰਮੀ ਕਰਕੇ ਇਸ ਸਮੇਂ ਪੂਰੇ ਦੇਸ਼ ਵਿੱਚ ਪੀਣ ਵਾਲੇ ਪਾਣੀ ਦਾ ਸੰਕਟ ਗਹਿਰਾ ਹੁੰਦਾ ਜਾ ਰਿਹਾ ਹੈ।ਦੇਸ਼...

ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਦੇਣ ਸਬੰਧੀ ਕਿਸੇ ਵੀ ਤਰ੍ਹ•ਾਂ ਦੀ ਢਿੱਲ ਬਰਦਾਸ਼ਤ ਨਹੀਂ...

ਚੰਡੀਗੜ੍ਹ•,(ਸਾਰਾ ਯਹਾ,(ਬਲਜੀਤ ਸ਼ਰਮਾ) 11 ਜੂਨ : ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਰ ਕਿਸਮ ਦੀਆਂ...

ਜਲ ਸਰੋਤ ਸੰਭਾਲ ਲਈ ਪੰਜਾਬ ਵੱਲੋਂ ਇਜ਼ਰਾਈਲ ਦੀ ਕੌਮੀ ਕੰਪਨੀ ਨਾਲ ਸਮਝੌਤਾ

  ਚੰਡੀਗੜ੍ਹ,(ਸਾਰਾ ਯਹਾ,(ਬਲਜੀਤ ਸ਼ਰਮਾ) 11 ਜੂਨ: ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ...

ਫ਼ਤਹਿਵੀਰ ਦੇ ਪਰਿਵਾਰ ਲਈ ਕਰੋੜ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੀ ਉੱਠੀ ਮੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਬੋਰਵੈੱਲ 'ਚ ਡਿੱਗੇ ਫ਼ਤਹਿਵੀਰ ਸਿੰਘ ਦੀ ਦੁਖਦਾਇਕ...

ਫ਼ਤਹਿਵੀਰ ਦੀ ਮੌਤ ਪਿੱਛੋਂ ਕੈਪਟਨ ਦਾ ਐਕਸ਼ਨ, ਕਾਰਗੁਜ਼ਾਰੀ ‘ਤੇ ਵੀ ਦਿੱਤੀ ਸਫ਼ਾਈ

ਚੰਡੀਗੜ੍ਹ: ਮਾਸੂਮ ਫ਼ਤਹਿਵੀਰ ਸਿੰਘ ਦੀ ਮੌਤ ਤੋਂ ਬਾਅਦ ਸੂਬੇ ਦੀ ਕੈਪਟਨ ਸਰਕਾਰ ਹਰਕਤ ਵਿੱਚ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ...

ਮਿਊਂਸੀਪਲ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਦੀ ਹੋਈ ਚੋਣ

ਸਰਦੂਲਗੜ੍ਹ:(ਸਾਰਾ ਯਹਾ,(BPS) - 11 ਜੂਨ (ਬਪਸ) ਸਥਾਨਕ ਨਗਰ ਪੰਚਾਇਤ ਵਿਖੇ ਪੰਜਾਬ ਮਿਊਂਸੀਪਲ ਵਰਕਰ ਯੂਨੀਅਨ ਬਰਾਂਚ ਸਰਦੂਲਗੜ੍ਹ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ...

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ,(ਸਾਰਾ ਯਹਾ,(ਬਲਜੀਤ ਸ਼ਰਮਾ) 11 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ਹਿਰੀ ਥਾਣਾ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮੇਜਰ ਸਿੰਘ ਨੂੰ 8,000...

ਰਾਹੁਲ-ਪ੍ਰਿਅੰਕਾ ਨਾਲ ਮਿਲੇ ਸਿੱਧੂ, ਹੁਣ ਹੋਵੇਗਾ ਐਕਸ਼ਨ

ਨਵੀਂ ਦਿੱਲੀ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ...

ਅਲਵਿਦਾ ਯੁਵਰਾਜ! Sixer King ਨੇ ਕੌਮਾਂਤਰੀ ਕ੍ਰਿਕੇਟ ਤੋਂ ਲਿਆ ਸੰਨਿਆਸ

ਮੁੰਬਈ: 2011 ਵਿਸ਼ਵ ਕੱਪ ਦੇ ਹੀਰੋ ਯੁਵਰਾਜ ਸਿੰਘ ਨੇ ਅੱਜ ਕੌਮਾਂਤਰੀ ਕ੍ਰਿਕੇਟ ਤੋਂ ਸੰਨਿਆਸ ਲੈ ਲਿਆ ਹੈ। ਮੁੰਬਈ ਵਿੱਚ ਇਸ ਦਾ ਐਲਾਨ...

ਦਿੱਲੀ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਪਾਰਾ 48°C ਪਾਰ

ਨਵੀਂ ਦਿੱਲੀ: ਦਿੱਲੀ ਵਿੱਚ ਭਿਆਨਕ ਗਰਮੀ ਤੇ ਲੂ ਦਾ ਕਹਿਰ ਸੋਮਵਾਰ ਨੂੰ ਰਿਕਾਰਡ ਪੱਧਰ 'ਤੇ ਪਹੁੰਚ ਗਿਆ। ਦਿਨ ਦਾ ਵੱਧ ਤੋਂ ਵੱਧ...
- Advertisement -