ਸ਼ਰਾਬੀਆਂ ਬਾਰੇ ਸਰਵੇਖਣ ‘ਚ ਹੈਰਾਨੀਜਨਕ ਖੁਲਾਸੇ, ਪੰਜਾਬੀ ਵੀ ਨਹੀਂ ਕਿਸੇ ਤੋਂ ਘੱਟ
ਚੰਡੀਗੜ੍ਹ: ਸਰਕਾਰ ਵੱਲੋਂ ਕਰਾਏ ਗਏ ਇੱਕ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ 10 ਤੋਂ 75 ਸਾਲ ਦੀ ਉਮਰ ਦੇ 14.6 ਫੀਸਦੀ (16 ਕਰੋੜ) ਲੋਕ...
ਅਕਾਲੀ ਦਲ ਤੇ ਬੀਜੇਪੀ ‘ਚ ਸਿੱਧੂ ਦਾ ਸਹਿਮ, ‘ਗੱਬਰ ਆ ਜਾਏਗਾ’ !
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਅਕਾਲੀ ਦਲ ਤੇ ਬੀਜੇਪੀ 'ਚ...
ਸਥਾਨਕ ਬਾਲ ਭਵਨ ਮਾਨਸਾ ਵਿਖੇ ਸੀ.ਪੀ.ਐਫ. ਈ.ਯੂ. ਇਕਾਈ ਮਾਨਸਾ ਦੀ ਇੱਕ ਅਹਿਮ ਮੀਟਿੰਗ
ਮਾਨਸਾ 19 ਫਰਵਰੀ (ਸਾਰਾ ਯਹਾ,(ਹੀਰਾ ਮਿੱਤਲ): ਅੱਜ ਸਥਾਨਕ ਬਾਲ ਭਵਨ ਮਾਨਸਾ ਵਿਖੇ ਸੀ.ਪੀ.ਐਫ. ਈ.ਯੂ. ਇਕਾਈ ਮਾਨਸਾ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ...
5 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ
ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 19 ਫਰਵਰੀ:ਪੰਜਾਬ ਸਰਕਾਰ ਨੇ 5 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ...
ਪਟਿਆਲਾ ਅਤੇ ਫ਼ਤਹਿਗੜ• ਸਾਹਿਬ ਲਈ ਨਹਿਰੀ ਪਾਣੀ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ
ਮੰਡੌਲੀ (ਘਨੌਰ/ਪਟਿਆਲਾ),(ਸਾਰਾ ਯਹਾ,(ਬਲਜੀਤ ਸ਼ਰਮਾ) 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਹਿਗੜ• ਸਾਹਿਬ ਜ਼ਿਲਿ•ਆਂ ਦੇ 409 ਪਿੰਡਾਂ 'ਚ...
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅਤਿਵਾਦ ਦੇ ਖ਼ਾਤਮੇ ਦਾ ਅਹਿਦ
ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 19 ਫਰਵਰੀ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਇੱਥੇ ਸੈਕਟਰ-42 ਵਿਖੇ ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ...
ਡਾਇਲ 100 ਦੀ ਥਾਂ ਲਵੇਗਾ ਪੰਜਾਬ ਵਿੱਚ ਇੱਕਮਾਤਰ ਐਮਰਜੈਂਸੀ ਰਿਸਪਾਂਸ ਨੰਬਰ 112
ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 19 ਜਨਵਰੀ : ਪੰਜਾਬ ਦੇ ਲੋਕਾਂ ਲਈ ਅਮੈਰਜੈਂਸੀ ਸ਼ਿਕਾਇਤ ਪ੍ਰਣਾਲੀ ਨੂੰ ਅੱਗੇ ਹੋਰ ਮਜ਼ਬੂਤ ਕਰਨ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਲੁਧਿਆਣਾ ਗੈਂਗਰੇਪ: ਕੁਤਾਹੀ ਵਰਤਣ ਵਾਲੇ ਪੁਲਿਸ ਮੁਲਜ਼ਮਾਂ ‘ਤੇ ਵੱਡੀ ਕਾਰਵਾਈ
ਲੁਧਿਆਣਾ: ਬੀਤੇ ਹਫ਼ਤੇ ਸ਼ਹਿਰ ਦੇ ਲਾਗਲੇ ਪਿੰਡ ਈਸੇਵਾਲ ਵਿੱਚ ਵਾਪਰੇ ਭਿਆਨਕ ਗੈਂਗਰੇਪ ਮਾਮਲੇ ਵਿੱਚ ਲਾਪਰਵਾਹ ਪੁਲਿਸ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਕੁਤਾਹੀ...
ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਐਵਾਰਡ: ਸੋਨੀ
ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 18 ਫਰਵਰੀ ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀ.ਐਸ.ਐਮਜ਼. (ਡਿਸਟ੍ਰਿਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏ.ਸੀਜ਼. (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਪੰਜਾਬ ਦੇ...
ਕਾਂਗਰਸੀ ਵਿਧਾਇਕਾਂ ਨੂੰ ਵੀ ਮਿਲੇਗੀ ਲੋਕ ਸਭਾ ਦੀ ਟਿਕਟ, ਕਾਂਗਰਸ ਨੇ ਬਦਲੀ ਰਣਨੀਤੀ
ਚੰਡੀਗੜ੍ਹ: ਕਾਂਗਰਸ ਇਸ ਵਾਰ ਆਪਣੇ ਵਿਧਾਇਕਾਂ ਨੂੰ ਵੀ ਲੋਕ ਸਭਾ ਚੋਣਾਂ ਦੇ ਮੈਦਾਨ ਵਿੱਚ ਉੱਤਰਣ ਦਾ ਮੌਕਾ ਦੇਵੇਗੀ। ਕਾਂਗਰਸ ਦੇ ਸੱਤ ਵਿਧਾਇਕਾਂ ਤੇ ਇੱਕ...
























