ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਵਲੋਂ ਜੇਲ੍ਹ ਦਾ ਦੋਰਾ ਕੀਤਾ ਗਿਆ
ਮਾਨਸਾ•,(ਸਾਰਾ ਯਹਾ,(ਬਲਜੀਤ ਸ਼ਰਮਾ) 11 ਫਰਵਰੀ: ਜਿਲ੍ਹੇ ਦੀ ਜੇਲ੍ਹ ਵਿਖੇ ਅੱਜ ਪੀ.ਪੀ.ਐਸ ਮਨਧੀਰ ਸਿੰਘ ਐਸ.ਐਸ.ਪੀ ਮਾਨਸਾ ਵਲੋਂ ਜੇਲ੍ਹ ਦਾ ਦੋਰਾ ਕੀਤਾ ਗਿਆ ਅਤੇ ਇਸ ਦੌਰਾਨ...
ਰਾਜੀਵ ਗਾਂਧੀ ਤੋਂ ਬਾਅਦ ਬੇਅੰਤ ਸਿੰਘ ਦੀ ਤਸਵੀਰ ਨਾਲ ਛੇੜਖ਼ਾਨੀ
ਚੰਡੀਗੜ੍ਹ: ਪਿਛਲੇ ਦਿਨੀਂ ਰਾਜੀਵ ਗਾਂਧੀ ਦੇ ਬੁੱਤ ’ਤੇ ਕਾਲਖ ਮਲਣ ਦੀਆਂ ਘਟਨਾਵਾਂ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਕਿ ਅੱਜ ਸ਼ਰਾਰਤੀ ਅਨਸਰਾਂ ਨੇ ਬੇਅੰਤ...
ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ੍ਹ (ਸਾਰਾ ਯਹਾ,ਬਲਜੀਤ ਸ਼ਰਮਾ) 11 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਮੂਨਕ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਉਸ ਦੀ ਜਮੀਨ ਦਾ ਰਿਕਾਰਡ ਦਰੁਸਤ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
EDITED BY : SARA YAHA | | Last Updated : 8:12 pm 11 ਫ਼ਰਵਰੀ 2019
ਕੈਪਟਨ ਸਰਕਾਰ ਤੋਂ ਹੱਕ ਮੰਗਦਿਆਂ-ਮੰਗਦਿਆਂ ਹੋਮ ਗਾਰਡ ਮੁਲਾਜ਼ਮ ਨੇ ਤੋੜਿਆ ਦਮ
ਚੰਡੀਗੜ੍ਹ: ਰੂਪਨਗਰ-ਚੰਡੀਗੜ੍ਹ ਮਾਰਗ ’ਤੇ ਬਹਿਰਾਮਪੁਰ ਜ਼ਿਮੀਦਾਰੀ ਦੇ ਟੋਲ ਪਲਾਜ਼ਾ ਨੇੜੇ ਧਰਨਾ ਦੇ ਰਹੇ ਹੋਮ ਗਾਰਡ ਮੁਲਾਜ਼ਮ ਦੀ ਮੌਤ ਹੋ ਗਈ। ਹੋਮ ਗਾਰਡ ਰਿਟਾਇਰਡ ਵੈਲਫੇਅਰ...
ਮਾਨਸਾ ਦੇ ਅਧਿਆਪਕਾਂ ਵੱਲ੍ਹੋ ਸਿਖਿਆ ਸਕੱਤਰ ਵਿਰੱਧ ਭਾਰੀ ਨਾਅਰੇਬਾਜੀ
ਮਾਨਸਾ,(ਸਾਰਾ ਯਹਾ,(ਹੀਰਾ ਮਿੱਤਲ)11ਫਰਵਰੀ: ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਜਿਲ੍ਹਾ ਮਾਨਸਾ ਦੇ ਅਧਿਆਪਕਾਂ ਵੱਲ੍ਹੋ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਬੋਹਾ ਫੇਰੀ ਦੌਰਾਨ...
ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਨੂੰ ਬੜ੍ਹਾਵਾ ਦੇਣ...
ਚੰਡੀਗੜ੍ਹ, (ਸਾਰਾ ਯਹਾ,(ਬਲਜੀਤ ਸ਼ਰਮਾ) 11 ਫਰਵਰੀ : ਪਰਾਲੀ ਸਾੜੇ ਜਾਣ ਨੂੰ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਵੱਲ ਇੱਕ ਅਹਿਮ ਕਦਮ ਪੁੱਟਦੇ ਹੋਏ...
ਮੁਹਾਲੀ ‘ਚ ਵੀ ਔਰਤਾਂ ਨਹੀਂ ਸੁਰੱਖਿਅਤ, ਮਹਿਲਾ ਪੱਤਰਕਾਰ ਦੀ ਸ਼ਿਕਾਇਤ ‘ਤੇ ਵੀ ਸੁੱਤੀ ਰਹੀ...
ਚੰਡੀਗੜ੍ਹ: ਪੰਜਾਬ ਪੁਲਿਸ ਦੀ ਨਾਅਹਿਲੀਅਤ ਦੇ ਕਿੱਸੇ ਜੱਗ ਜ਼ਾਹਰ ਹਨ, ਪਰ ਤਾਜ਼ਾ ਘਟਨਾ ਤੋਂ ਪੁਲਿਸ ਪ੍ਰਸ਼ਾਸਨ ਦੇ ਫੇਲ੍ਹ ਹੋਣ ਦਾ ਸਬੂਤ ਮਿਲਦਾ ਹੈ। ਮਹਿਲਾ...
ਰਾਸ਼ਟਰੀ ਜੀਵ-ਜੰਤੂ ਕਲਿਆਣ ਦਿਵਸ ਮਨਾਇਆ
ਮਾਨਸਾ 10 ਫਰਵਰੀ(ਸਾਰਾ ਯਹਾ) : ਭਾਰਤੀ ਜੀਵ-ਜੰਤੂ ਕਲਿਆਣ ਬੋਰਡ ਭਾਰਤ ਸਰਕਾਰ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਮਾਨਸਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਮੰਡਲ ਮਾਨਸਾ ਅਤੇ...
ਸੁਖਬੀਰ ਬਾਦਲ ਨੂੰ ਕਾਲ਼ੇ ਝੰਡੇ ਦਿਖਾਉਣ ਵਾਲੇ HSGPC ਦੇ ਮੈਂਬਰ ਹਿਰਾਸਤ ’ਚ
ਅੰਬਾਲਾ: ਬੀਤੇ ਦਿਨ ਇੱਥੇ ਰੈਲੀ ਕਰਨ ਪੁੱਜੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਾਲੇ ਝੰਡੇ ਦਿਖਾਉਣ...
ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਮੂਰਤੀ ਸਥਾਪਨਾ ਬੜੀ ਸਰਧਾ ਅਤੇ ਓੁਤਸ਼ਾਹ ਨਾਲ ਮਨਾਇਆ ਗਿਆ
ਮਾਨਸਾ (ਜੋਨੀ ਜਿੰਦਲ) ਅੱਜ ਗਓੂਸ਼ਾਲਾ ਖੋਖਰ ਕਲਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮੂਰਤੀ ਸਥਾਪਨਾ ਬੜੀ ਹੀ ਸਰਧਾ ਅਤੇ ਓੁਤਸ਼ਾਹ ਨਾਲ ਕਿਤੀ ਗਈ ਜਿਸ...























