ਰਾਜਪਾਲ ਵੱਲੋਂ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਵਿੱਚ ਭਾਈਵਾਲ ਬਣਨ...
ਚੰਡੀਗੜ•,ਸਾਰਾ ਯਹਾ ,(ਬਲਜੀਤ ਸ਼ਰਮਾ)19 ਜਨਵਰੀ: ਪੰਜਾਬ ਦੇ ਰਾਜਪਾਲ ਤੇ ਯ.ੂਟੀ. ਚੰਡੀਗੜ• ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਸੂਬੇ ਦੀ...
ਤਿੰਨ ਜੂਨ ਨੂੰ ਪੂਰਾ ਹੋਵੇਗਾ ਮੌਜੂਦਾ ਲੋਕ ਸਭਾ ਦਾ ਕਾਰਜਕਾਲ ਤੇ ਮਾਰਚ ‘ਚ ਹੋਵੇਗਾ...
ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਮਾਰਚ ਦੇ ਪਹਿਲੇ ਹਫ਼ਤੇ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਫਿਲਹਾਲ ਚੋਣ ਕਮਿਸ਼ਨ ਇਸ ਗੱਲ...
ਕਣਕ ਦੇ ਖੇਤਾਂ ਦਾ ਦੌਰਾ -171 ਲੱਖ ਹੈਕਟੇਅਰ ਵਿੱਚ ਕੀਤੀ ਗਈ ਕਣਕ ਦੀ ਕਾਸ਼ਤ
ਮਾਨਸਾ, 18 ਜਨਵਰੀ ਸਾਰਾ ਯਹਾ ,(ਬਲਜੀਤ ਸ਼ਰਮਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਾਦਿੱਤਾ ਸਿੰਘ ਸਿੱਧੂ ਅਤੇ ਬਲਾਕ...
ਬਿਊਰੋ ਤੋਂ ਆਪਣੇ ਕੈਰੀਅਰ ਪ੍ਰਤੀ ਸੇਧ ਲੈਣ : ਕ੍ਰਿਸ਼ਨ ਕੁਮਾਰ
ਮਾਨਸਾ, 18 ਜਨਵਰੀ ( ਸਾਰਾ ਯਹਾ ,(ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਸਕੀਮ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ...
ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆ ਦੀ ਪਹਿਲੀ ਰਿਹਰਸਲ ਹੋਈ
ਮਾਨਸਾ, 18 ਜਨਵਰੀ ਸਾਰਾ ਯਹਾ ,(ਬਲਜੀਤ ਸ਼ਰਮਾ)
: 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆ ਦੀ ਪਹਿਲੀ ਰਿਹਰਸਲ ਅੱਜ ਸਥਾਨਕ ਗਾਂਧੀ...
ਰਾਮ ਰਹੀਮ ਨੂੰ ਸਜ਼ਾ ਸੁਣਾਉਣ ਵੇਲੇ ਸੀਬੀਆਈ ਜੱਜ ਜਗਦੀਪ ਸਿੰਘ ਦੀਆਂ ਸਖ਼ਤ ਟਿੱਪਣੀਆਂ, ਪੜ੍ਹੋ...
ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਸਾਲ 2037 ਤੋਂ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਮੌਤ ਤਕ ਉਮਰ ਕੈਦ ਦੀ ਸਜ਼ਾ...
ਜਲੰਧਰ ਵਿੱਚ ਬਾਬੇ ਨਾਨਕ ਦੀ ‘ਤੇਰਾ-ਤੇਰਾ’ ਵਾਲੀ ਹੱਟੀ, ਸਭ ਕੁਝ 13 ਰੁਪਏ ‘ਚ ਮਿਲਦਾ
ਜਲੰਧਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਵਿੱਚ ਅਜਿਹੀ ਦੁਕਾਨ ਖੋਲ੍ਹੀ ਗਈ ਹੈ, ਜਿੱਥੇ ਕੋਈ ਵੀ ਸਾਮਾਨ ਸਿਰਫ...
ਵਿੱਤ ਮੰਤਰੀ ਅਰੁਣ ਜੇਤਲੀ ਨੂੰ ਕੈਂਸਰ, ਨਹੀਂ ਪੇਸ਼ ਕਰ ਪਾਉਣਗੇ ਆਖਰੀ ਬਜਟ
ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸਾਫਟ ਟਿਸ਼ੂ ਸਰਕੋਮਾ ਨਾਂ ਦਾ ਅਜੀਬ ਕਿਸਮ ਦਾ ਕੈਂਸਰ ਹੈ। ਇਸ ਦੇ ਇਲਾਜ ਲਈ ਉਹ ਅਮਰੀਕਾ...
ਕਾਰ ਕੰਪਨੀ ਫੋਕਸਵੈਗਨ ਨੂੰ 100 ਕਰੋੜ ਜ਼ੁਰਮਾਨਾ, ਕੱਲ੍ਹ ਸ਼ਾਮ ਤਕ ਜਮ੍ਹਾ ਕਰਾਉਣ ਦੇ ਹੁਕਮ
ਚੰਡੀਗੜ੍ਹ: ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕਾਰ ਕੰਪਨੀ ਫੋਕਸਵੈਗਨ ਨੂੰ 100 ਕਰੋੜ ਰੁਪਏ ਜ਼ੁਰਮਾਨਾ ਠੋਕਿਆ ਹੈ। ਇਹ ਰਕਮ ਸ਼ੁੱਕਰਵਾਰ ਸ਼ਾਮ 5 ਵਜੇ ਤਕ ਜਮ੍ਹਾ ਕਰਾਉਣ...
NIA ਵੱਲੋਂ ਵੱਡੇ ਪੱਧਰ ‘ਤੇ ਛਾਪੇਮਾਰੀ, ਲੁਧਿਆਣਾ ਤੋਂ ਕਾਬੂ ISIS ਦਾ ‘ਹਮਦਰਦ’
ਚੰਡੀਗੜ੍ਹ: ਕੌਮੀ ਜਾਂਚ ਏਜੰਸੀ ਨੇ ਪੰਜਾਬ ਤੇ ਉੱਤਰ ਪ੍ਰਦੇਸ਼ ਵਿੱਚ ਕਈ ਥਾਂਈਂ ਛਾਪੇਮਾਰੀ ਕੀਤੀ ਹੈ। ਖ਼ਤਰਨਾਕ ਦਹਿਸ਼ਤੀ ਜਥੇਬੰਦੀ ਇਸਲਾਮਿਕ ਸਟੇਟਸ ਨਾਲ ਸਬੰਧਤ ਹੋਣ ਦੇ...
























