85.9 F
MANSA
Thursday, May 7, 2026
Tel: 9815624390
Email: sarayaha24390@gmail.com

ਦਸਤਾਰ ਨਾ ਉਤਾਰਨ ‘ਤੇ ਅੜੇ ਸਿੱਖ ਨੂੰ ਅਮਰੀਕਾ ‘ਚ ਮਿਲੇਗਾ ਵੱਡਾ ਸਨਮਾਨ

ਚੰਡੀਗੜ੍ਹ: ਹਰਿਆਣਾ ਦੇ ਜ਼ਿਲ੍ਹੇ ਅੰਬਾਲਾ ਦੇ ਛੋਟੇ ਜਿਹੇ ਪਿੰਡ ਅਧੋਈ ਦੇ ਗੁਰਿੰਦਰ ਸਿੰਘ ਖ਼ਾਲਸਾ ਦੀ ਪੱਗ ਉਤਾਰ ਕੇ ਤਲਾਸ਼ੀ ਨਾ ਦੇਣ ਦੀ ਜ਼ਿਦ ਦੀ...

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਹੌਲਦਾਰ ਅਤੇ ਲੇਖਾਕਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ,4 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸੋਹਾਣਾ, ਐਸ.ਏ.ਐਸ ਨਗਰਵਿਖੇ ਤਾਇਨਾਤ ਹੌਲਦਾਰ ਅਤੇ ਲੁਧਿਆਣਾ ਜਿਲੇ ਦੇ  ਇਕ ਨਿਜੀ ਨਰਰਿੰਗ ਕਾਲਜ ਵਿਚ ਤਾਇਨਾਤਲੇਖਾਕਾਰ ਨੂੰ ਦੋ ਵੱਖ-ਵੱਖ ਥਾਵਾਂ 'ਤੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤਹੌਲਦਾਰ ਨੂੰ ਸ਼ਿਕਾਇਤਕਰਤਾ ਗੁਰਜੀਤ ਸਿੰਘ ਵਾਸੀ ਪਿੰਡ ਦੁਭਾਲੀ, ਜਿਲਾ ਸ਼੍ਰੀ ਫਤਹਿਗੜ੍ਹ ਸਾਹਿਬਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚਦੋਸ਼ ਲਾਇਆ ਕਿ ਉਕਤ ਮੁੱਖ ਸਿਪਾਹੀ ਵਲੋਂ ਉਸ ਵਿਰੁੱਧ ਚਲ ਰਹੇ ਮੁਕੱਦਮੇ ਵਿਚ ਅਦਾਲਤ ਵਲੋਂਜਮਾਨਤ ਦੁਆਉਣ ਵਿਚ ਮਦਦ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ6,000 ਰੁਪਏ ਵਿਚ ਤੈਅ ਹੋਇਆ ਹੈ ਅਤੇ ਉਸ ਵਲੋਂ ਪਹਿਲੀ ਕਿਸ਼ਤ ਦੇ 3000 ਰੁਪਏ ਵੀ ਅਦਾਕਰ ਦਿੱਤੇ ਗਏ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀਗਵਾਹਾਂ ਦੀ ਹਾਜਰੀ ਵਿਚ ਦੁਸਰੀ ਕਿਸ਼ਤ ਦੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀਦਬੋਚ ਲਿਆ। ਜਿਕਰਯੋਗ ਹੈ ਕਿ ਪਿਛਲੇ ਸਾਲ ਇਸੇ ਹੌਲਦਾਰ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀਜੋ ਕਿ ਮੁਹਾਲੀ ਪੁਲਿਸ ਵਿਚ ਮਹਿਲਾ ਹੌਲਦਾਰ ਵਜੋ ਤਾਇਨਾਤ ਹੈ ਵਿਰੁੱਧ ਖਰੜ ਥਾਣੇ ਵਿਚਧੋਖਾਧੜੀ ਦਾ ਮੁੱਕਦਮਾ ਦਰਜ ਕੀਤਾ ਗਿਆ ਸੀ ਜਿਸ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰਦਿੱਤਾ ਗਿਆ ਪਰ ਅਦਾਲਤ ਦੇ ਹੁਕਮਾ ਅਨੁਸਾਰ ਉਨ੍ਹਾਂ ਨੂੰ ਮੁੜ ਤੋਂ ਨੌਕਰੀ 'ਤੇ ਬਹਾਲ ਕਰ ਦਿੱਤਾਗਿਆ। ਇਕ ਹੋਰ ਭ੍ਰਿਸ਼ਟਾਚਾਰ ਦੇ ਮੁਕੱਦਮੇ ਵਿਚ ਗੁਰੂਹਰਗੋਬਿੰਦ ਕਾਲਜ ਆਫ ਨਰਸਿੰਗ, ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਲੇਖਾਕਾਰ ਚਮਕੌਰ ਸਿੰਘ ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘਢਿਲੋਂ ਵਾਸੀ ਪਿੰਡ ਬਿੰਜਲ ਜਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿਉਸ ਦੀ ਲੜਕੀ ਜਿਸ ਨੇ ਗੁਰੂਹਰਗੋਬਿੰਦ ਕਾਲਜ ਆਫ ਨਰਸਿੰਗ, ਰਾਏਕੋਟ ਤੋਂ ਕੀਤੀ ਪੜਾਈ ਦੇਸਬੰਧ ਵਿਚ ਉਕਤ ਲੇਖਾਕਾਰ ਵਲੋਂ ਦਸਤਾਵੇਜ ਮੁਹੱਈਆ ਕਰਾਉਣ ਬਦਲੇ  5,000 ਰੁਪਏ ਦੀ ਮੰਗਕੀਤੀ ਗਈ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਪਹਿਲਾਂ ਵੀ ਉਕਤ ਦੋਸ਼ੀ ਨੂੰ ਦਸਤਾਵੇਜਾਂ  ਮੁਹੱਈਆਕਰਾਉਣ ਲਈ 15,000 ਰੁਪਏ ਅਦਾ ਕਰ ਚੁੱਕਾ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲਉਪਰੰਤ ਉਕਤ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਜਿਕਰਯੋਗ ਹੈ ਕਿ ਕਿਸੇ ਵੀ ਨਿਜੀ ਸੰਸਥਾ ਵਿਚ ਕੰਮਕਰਦੇ ਕਰਮਚਾਰੀ ਵਿਜੀਲੈਂਸ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕਾਰਵਾਈ ਕਰ ਸਕਦੀ ਹੈ ਜੇਕਰ ਉਹਆਮ ਜਨਤਾ ਤੋਂ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਹੋਵੇ। ਬੁਲਾਰੇ ਨੇ  ਦੱਸਿਆ ਕਿ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ.ਨਗਰ  ਅਤੇ ਲੁਧਿਆਣਾ ਵਿਖੇ ਮੁਕੱਦਮੇਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਆਈ.ਐਮ.ਏ ਦੀ ਸਿਵਲ ਸਰਜਨ ਮਾਨਸਾ ਨਾਲ ਹੋਈ ਮੀਟਿੰਗ

ਮਾਨਸਾ {ਜੋਨੀ ਜਿੰਦਲ} ਇੰਡੀਅਨ  ਮੈਡੀਕਲ ਐਸੋਸੀਏਸਨ ਦੇ ਨਵ ਨਿਯੁਕਤ  ਪਦ ਅਧਿਕਾਰੀਆ  ਦਾ ਇੱਕ  ਵਫਦ  ਜਿਲਾ ਪ੍ਰਧਾਨ ਡਾ.ਸੇਰ ਜੰਗ ਸਿੰਘ  ਸਿੱਧੂ  ਦੀ ਅਗਵਾਈ  ਵਿੱਚ ਸਿਵਲ...

ਬੇਅਦਬੀ ਮਾਮਲਿਆਂ ਬਾਰੇ SIT ਵੱਲੋਂ ਚਲਾਨ ਪੇਸ਼, ਡੇਰਾ ਸਿਰਸਾ ਤੋਂ ਮਿਲੇ ਬੇਅਦਬੀ ਦੇ ਨਿਰਦੇਸ਼

ਫਰੀਦਕੋਟ: ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ 'ਸਿਟ' ਨੇ ਜ਼ਿਲ੍ਹਾ ਮੋਗਾ ਦੇ ਪਿੰਡ ਮਲਕੇ ਤੇ ਬਠਿੰਡਾ ਦੇ ਪਿੰਡ ਗੁਰੂਸਰ ਵਿੱਚ ਬੇਅਦਬੀ...

ਲੋੜਬੰਦ ਬੱਚਿਆ ਨੂੰ ਗਰਮ ਜਰਸੀਆ ਵੰਡੀਆ

ਮਾਨਸਾ {ਜੋਨੀ ਜਿੰਦਲ} ਅੱਜ ਲਾਇਨਜ ਕਲੱਬ ਮਾਨਸਾ ਵੱਲੋ ਸਰਦੀਆਂ ਨੂੰ ਧਿਆਨ ਵਿੱਚ ਰੱਖਦਿਆ ਸਕੂਲੀ ਵਰਦੀ ਵੰਡ ਕੈਪ ਸਰਕਾਰੀ ਸੈਕੰਡਰੀ ਸਕੂਲ ਰਾਏਪੁਰ ਵਿਖੇ ਅਧਿਆਪਕ ਰਵਿੰਦਰ...

ਸਿੱਧੂ ਦੀ ਦਿੱਲੀ ਵਾਲੇ ਬੌਸ ਨਾਲ ਮੀਟਿੰਗ

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਅੱਜ ਆਪਣੇ ਦਿੱਲੀ ਵਾਲੇ ਬੌਸ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ।...

ਮੋਦੀ ਦੀ ਰੈਲੀ ‘ਚ ਹੰਗਾਮਾ, “ਚੋਰ ਹੈ, ਚੋਰ ਹੈ” ਦਾ ਰੌਲਾ

ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਦੌਰਾਨ ਉਨ੍ਹਾਂ ਦੇ ਭਾਸ਼ਣ ਦੇਣ ਸਮੇਂ ਕੁਝ ਨੌਜਵਾਨਾਂ ਨੇ ਵਿਰੋਧ ਕੀਤਾ। ਨੌਜਵਾਨਾਂ ਨੇ ਮੋਦੀ ਨੂੰ ਕਾਲੀਆਂ ਝੰਡੀਆਂ...

ਪੰਜਾਬ ਦੇ 261 ਸਕੂਲਾਂ ਨੂੰ ਦਿੱਤਾ ਜਾ ਰਿਹਾ ਹੈ ਸਮਾਰਟ ਸਕੂਲਾਂ ਦਾ ਰੂਪ: ਸੋਨੀ

ਚੰਡੀਗੜ•(ਸਾਰਾ ਯਹਾ)`, 3 ਜਨਵਰੀ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ• ਰਹੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਚੰਗੇ ਪੱਧਰ ਦੀ ਸਿੱਖਿਆ ਮੁਹੱਈਆ ਕਰਾਉਣ...

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਹੋਈ ਅਹਿਮ ਮੀਟਿੰਗ

ਮਾਨਸਾ, 03 ਜਨਵਰੀ (ਬਲਜੀਤ ਸ਼ਰਮਾ) : ਜ਼ਿਲ੍ਹਾ ਰੱੈਡ ਕਰਾਸ ਸੁਸਾਇਟੀ ਮਾਨਸਾ ਦੀਆਂ ਗਤੀਵਿਧੀਆਂ ਸਬੰਧੀ  ਰੈੱਡ ਕਰਾਸ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ...

ਸਰਦੀ ਕਾਰਨ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ•,(ਸਾਰਾ ਯਹਾ)3 ਜਨਵਰੀ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਸਰਕਾਰੀ,...
- Advertisement -