85.9 F
MANSA
Thursday, May 7, 2026
Tel: 9815624390
Email: sarayaha24390@gmail.com

ਖਹਿਰਾ ਧੜੇ ਨੂੰ ਝਟਕਾ, ਇੱਕ ਵਿਧਾਇਕ ਨੇ ਛੱਡਿਆ ਸਾਥ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ...

ਪੈਟਰੋਲ-ਡੀਜ਼ਲ ਹੋਏ ਸਸਤੇ, ਇਸ ਸਾਲ ਦੇ ਸਭ ਤੋਂ ਹੇਠਲੇ ਪੱਧਰ ’ਤੇ ਪੁੱਜੇ ਭਾਅ

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਸਿਲਸਿਲਾ ਜਾਰੀ ਹੈ। ਅੱਜ ਤੇਲ ਕੰਪਨੀਆਂ ਨੇ ਪੈਟਰੋਲ ’ਤੇ 21 ਤੇ ਡੀਜ਼ਲ ’ਤੇ 18...

ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਖ਼ੁਸ਼ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਸਬੰਧੀ ਅਜੇ ਬੈਠਕ ਹੀ ਹੋਈ ਸੀ ਕਿ ਚੁਫੇਰੇ ਇਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ। ਪਰ...

ਕਾਗਜ਼ ਵਾਪਸੀ ਉਪਰੰਤ 28375 ਉਮੀਦਵਾਰ ਸਰਪੰਚੀ ਲਈ ਅਜਮਾਉਣਗੇ ਕਿਸਮਤ

ਚੰਡੀਗੜ•,(ਸਾਰਾ ਯਹਾ) 23 ਦਸੰਬਰ: ਪੰਜਾਬ ਰਾਜ ਦੇ 13276 ਗ੍ਰਾਮ ਪੰਚਾਇਤਾਂ ਲਈ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਕਾਗਜ਼ ਵਾਪਸੀ ਦੇ ਸਮਾਂ ਸਮਾਪਤੀ ਉਪਰੰਤ 28375 ਉਮੀਦਵਾਰ...

ਜਲੰਧਰ ‘ਚ ਭਾਜਪਾਈਆਂ ਤੇ ਕਾਂਗਰਸੀਆਂ ‘ਚ ਖੜਕੀ

ਜਲੰਧਰ: ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵਰਕਰਾਂ ਵਿੱਚ ਝੜਪ ਹੋ ਗਈ। ਇਹ ਹੰਗਾਮਾ ਬੀਜੇਪੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੀ ਮੀਟਿੰਗ ਦੇ...

ਲੁਲੁ ਗਰੁੱਪ ਨੇ ਪੰਜਾਬ ਤੋਂ ਯੂ ਏ ਈ ਵਾਸਤੇ ਐਗਰੋ ਉਤਪਾਦਾਂ ਦੀ ਬਰਾਮਦ ਦੀਆਂ...

ਚੰਡੀਗੜ•,(ਸਾਰਾ ਯਹਾ) 23 ਦਸੰਬਰ: ਯੂ ਏ ਈ- ਇੰਡੀਆ ਦੀ ਭਾਈਵਾਲੀ ਸਬੰਧੀ ਦੁਬਈ ਵਿਖੇ ਹੋਏ ਸੰਮੇਲਨ ਤੋਂ ਬਾਅਦ ਲੁਲੁ ਗਰੁੱਪ ਇੰਟਰਨੈਸ਼ਨਲ ਦੇ ਇਕ ਉÎੱਚ ਪੱਧਰੀ...

ਐਸ.ਐਸ.ਪੀ. ਮਾਨਸਾ ਨੇ ਚੁਕਾਈ ਉਮੀਦਵਾਰਾਂ ਨੂੰ ਸਹੁੰ

ਮਾਨਸਾ, 23 ਦਸੰਬਰ (ਬਲਜੀਤ ਸ਼ਰਮਾ) : ਐਸ.ਐਸ.ਪੀ. ਮਨਧੀਰ ਸਿੰਘ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ—ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਨੁੰਮਾਇਦੇਆਂ ਨੂੰ ਸਰਦੂਲਗੜ੍ਹ ਅਤੇ...

ਠੰਢ ਨੇ ਕੱਢੇ ਵੱਟ, ਅਗਲੇ 2-3 ਦਿਨ ਨਹੀਂ ਮਿਲੇਗੀ ਰਾਹਤ

ਨਵੀਂ ਦਿੱਲੀ: ਪੰਜਾਬ, ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਅੱਤ ਦੀ ਠੰਢ ਪੈ ਰਹੀ ਹੈ ਜਿਸ ਕਰਕੇ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ...

ਸਰਹੱਦ ਤੋਂ ਪਹੁੰਚੀ 85 ਕਰੋੜ ਦੀ ਹੈਰੋਇਨ, 17 ਪੈਕਟ ਬਰਾਮਦ

ਅੰਮ੍ਰਿਤਸਰ: ਬੀਐਸਐਫ ਦੀ 87ਵੀਂ ਬਟਾਲੀਅਨ ਨੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅਮਰਕੋਟ ਦੀ ਕਰਮਾ ਪੋਸਟ ਨੇੜੇ ਸਰਚ ਆਪ੍ਰੇਸ਼ਨ ਦੌਰਾਨ 17 ਪੈਕਟ ਹੈਰੋਇਨ ਬਰਾਮਦ ਕੀਤੀ...

ਸਿੱਖ ਕਤਲੇਆਮ ਸਮੇਂ ਸੁਖਬੀਰ ਬਾਦਲ ਪੋਨੀ ਕਰ ਅਮਰੀਕੀ ਕਲੱਬਾਂ ‘ਚ ਨੱਚ ਰਿਹਾ ਸੀ: ਭਗਵੰਤ...

ਸੰਗਰੂਰ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਜ਼ੋਰਦਾਰ ਸ਼ਬਦੀ ਹਮਲਾ ਬੋਲਿਆ ਹੈ। ਮਾਨ...
- Advertisement -