ਨਵਜੋਤ ਸਿੱਧੂ ਦੀ ਸੁਰੱਖਿਆ ਬਾਰੇ ਫਿਕਰਮੰਦ ਪੰਜਾਬ ਪੁਲਿਸ, ਬੁਲੇਟਪਰੂਫ ਗੱਡੀ ਤੇ ਨੀਮ ਫ਼ੌਜੀ ਦਸਤੇ...
ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਨੂੰ ਵਧਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਕਾਂਗਰਸ ਲਈ ਤਿੰਨ ਸੂਬਿਆਂ ਛੱਤੀਸਗੜ੍ਹ,...
ਮੰਗਵਾਂ ਪਿਸਤੌਲ ਲੈ ਕੇ ਸਿੱਧੂ ਮੂਸੇਵਾਲਾ ਦਾ ਸ਼ੋਅ ਦੇਖਣ ਆਏ ਨੌਜਵਾਨ ਨੂੰ ਵੱਜੀ ਗੋਲ਼ੀ
ਚੰਡੀਗੜ੍ਹ: ਚਰਚਿਤ ਗਾਇਕ ਸਿੱਧੂ ਮੂਸੇਵਾਲਾ ਦਾ ਮੁਹਾਲੀ ਵਿੱਚ ਸ਼ੋਅ ਦੇਖਣ ਆਏ ਲੁਧਿਆਣਾ ਦੇ ਨੌਜਵਾਨ ਦੀ ਹੋਟਲ ਵਿੱਚ ਭੇਤਭਰੇ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ...
ਜ਼ੀਰੋ ਤੋਂ ਵੀ 19.7 ਡਿਗਰੀ ਹੇਠਾਂ ਪਹੁੰਚਿਆ ਪਾਰਾ, ਬਰਫ਼ਬਾਰੀ ਕਾਰਨ ਫਸੇ ਸੈਂਕੜੇ ਵਾਹਨ
ਸ੍ਰੀਨਗਰ: ਕਸ਼ਮੀਰ ਸਮੇਤ ਕਈ ਥਾਵਾਂ 'ਤੇ ਸ਼ੁੱਕਰਵਾਰ ਨੂੰ ਇਸ ਰੁੱਤ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ...
ਕਲੱਬ ਨੇ ਜ਼ਿਲਾ ਜੇਲ੍ਹ ‘ਚ ਲੋੜਵੰਦਾਂ ਨੂੰ ਵੰਡੇ ਗਰਮ ਸੂਟ ਤੇ ਕੰਬਲ
ਮਾਨਸਾ, 15 ਦਸੰਬਰ(ਬਲਜੀਤ ਸ਼ਰਮਾ) -ਨੌਜਵਾਨ ਸੇਵਾ ਕਲੱਬ ਮਾਨਸਾ ਅਤੇ ਬਾਬਾ ਰਾਜਵੀਰ ਸਿੰਘ ਘਰਾਂਗਣੇ ਵਾਲਿਆਂ ਵੱਲੋਂ ਜ਼ਿਲਾ ਜੇਲ੍ਹ ਮਾਨਸਾ ਵਿਖੇ ਕੰਮ ਕਰਦੇ ਗਰੀਬ ਲੋੜਵੰਦ ਵਿਅਕਤੀਆਂ...
ਹੁਣ ਕੋਲਿਆਂਵਾਲੀ ਨੂੰ ਰਿੜਕੇਗੀ ਬਠਿੰਡਾ ਵਿਜੀਲੈਂਸ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਾਸ-ਮ-ਖਾਸ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮੁਹਾਲੀ ਦੀ ਅਦਾਲਤ ਵਿੱਚ ਸਰੰਡਰ ਕਰਨ ਮਗਰੋਂ ਬਠਿੰਡਾ ਵਿਜੀਲੈਂਸ ਦੀ ਟੀਮ...
ਸਰਬਜੀਤ ਸਿੰਘ ਦੇ ਕਤਲ ਕੇਸ ‘ਚੋਂ ਮੁੱਖ ਮੁਲਜ਼ਮ ਬਰੀ
ਲਾਹੌਰ: ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਪਾਕਿਸਤਾਨ ਦੀ ਜੇਲ੍ਹ ਵਿੱਚ ਹੱਤਿਆ ਦੇ ਦੋ ਮੁੱਖ ਮੁਲਜ਼ਮਾਂ ਨੂੰ ਲਾਹੌਰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ...
ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਨੂੰ ਛੇਤੀ ਪ੍ਰਵਾਨਗੀ ਦੇਣ ਦੀ...
ਚੰਡੀਗੜ•, 15 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਪ੍ਰਸਤਾਵਿਤ ਦਿੱਲੀ-ਅੰਮ੍ਰਿਤਸਰ-ਕੱਟੜਾ...
ਸ੍ਰੀ ਬਾਲਾ ਜੀ ਪਰਿਵਾਰ ਸੰਘ ਮਾਨਸਾ ਵੱਲੋ ਸ੍ਰੀ ਸਾਲਾਸਰ ਧਾਮ ਵਿਖੇ ਲਗਾਏ ਜਾ ਰਹੇ...
ਮਾਨਸਾ {ਜੋਨੀ ਜਿੰਦਲ} ਸ੍ਰੀ ਬਾਲਾ ਜੀ ਪਰਿਵਾਰ ਸੰਘ{ਰਜਿ} ਮਾਨਸਾ ਦੀ ਮੀਟਿੰਗ ਅੱਜ ਸੰਘ ਦੇ ਦਫਤਰ ਵਿਖੇ ਪ੍ਰਧਾਨ ਰਾਕੇਸ ਵਿਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ...
ਮਾਈਗ੍ਰੇਸ਼ਨ ਪ੍ਰਕਿਰਿਆ ਨੂੰ ਕਾਰਗਰ ਬਣਾਉਣ ਲਈ ਅਲਬਰਟਾ ਸਰਕਾਰ ਨਾਲ ਸਮਝੌਤਾ ਸਹੀਬੰਦ ਕੀਤਾ ਜਾਵੇਗਾ :...
ਚੰਡੀਗੜ੍ਹ,(ਸਾਰਾ ਯਹਾ) 15 ਦਸੰਬਰ : ਕੈਨੇਡਾ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਨੌਜਵਾਨਾਂ ਖਾਸ ਕਰ ਪੰਜਾਬੀਆਂ ਦੇ ਕੈਨੇਡਾ ਜਾਣ ਦੇ ਰੁਝਾਨ ਨੂੰ ਨਿਯਮਿਤ ਕਰਨ...
ਮੁੱਖ ਮੰਤਰੀ ਵੱਲੋਂ ਸਦਨ ਨੂੰ ਆਲੂ ਦੀਆਂ ਕੀਮਤਾਂ ‘ਚ ਉਤਰਾਅ-ਚੜ•ਾਅ ਦਾ ਮਾਮਲਾ ਛੇਤੀ ਹੱਲ...
ਚੰਡੀਗੜ•, 14 ਦਸੰਬਰ:
ਆਲੂ ਦੀ ਫ਼ਸਲ ਦੀਆਂ ਕੀਮਤਾਂ ਡਿੱਗਣ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਵਿੱਚੋਂ ਗੁਜ਼ਰ ਰਹੇ ਆਲੂ...
























