ਮੁੱਖ ਮੰਤਰੀ ਸਮੇਤ ਹੋਰ ਸ਼ਖਸੀਅਤਾਂ ਅਤੇ ਸਿਆਸੀ ਨੇਤਾ ਕਰਨਪਾਲ ਸਿੰਘ ਸੇਖੋਂ ਦੀ ਅੰਤਮ ਯਾਤਰਾ...
ਚੰਡੀਗੜ•,(ਸਾਰਾ ਯਹਾ) 20 ਨਵੰਬਰ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦੀ ਰਿਹਾਇਸ਼ 'ਤੇ ਜਾ ਕੇ...
ਲੁਧਿਆਣਾ ਅਗਨੀ ਕਾਂਡ ‘ਚ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਨੌਕਰੀ ਦਾ ਨਿਯੁਕਤੀ ਪੱਤਰ...
ਚੰਡੀਗੜ•, 20 ਨਵੰਬਰ : ਲੁਧਿਆਣਾ ਵਿਖੇ ਇਕ ਪ੍ਰਾਈਵੇਟ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਕੈਮੀਕਲ ਧਮਾਕੇ ਨਾਲ ਮਾਰੇ ਗਏ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ...
ਪੰਚਾਇਤੀ ਚੋਣਾਂ ਫਿਰ ਲਟਕੀਆਂ
ਚੰਡੀਗੜ੍ਹ: ਪੰਚਾਇਤੀ ਚੋਣਾਂ ਹੁਣ ਹੋਰ ਲੇਟ ਹੋ ਸਕਦੀਆਂ ਹਨ। ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਚਾਇਤੀ ਚੋਣਾਂ 15 ਦਸੰਬਰ ਤੋਂ ਪਹਿਲਾਂ ਹੋਣਗੀਆਂ। ਇਸ ਬਾਰੇ...
65 ਵੇਂ ਸਹਿਕਾਰੀ ਸਪਤਾਹ ਮੌਕੇ ਵਿਸ਼ੇਸ਼ ਜਾਗ੍ਰਿਤੀ ਪ੍ਰੋਗਰਾਮ ਦਾ ਆਯੋਜਨ
ਮਾਨਸਾ, 20 ਨਵੰਬਰ (ਬਲਜੀਤ ਸ਼ਰਮਾ) : 65 ਵੇਂ ਸਹਿਕਾਰੀ ਸਪਤਾਹ ਮੌਕੇ ਅੱਜ ਵਿਸ਼ੇਸ਼ ਜਾਗ੍ਰਿਤੀ ਪ੍ਰੋਗਰਾਮ ਦਾ ਆਯੋਜਨ ਸਹਿਕਾਰੀ ਬੈਂਕ ਵਿਖੇ ਕੀਤਾ ਗਿਆ ਜਿਥੇ ਸਿਵਲ ਸਰਜਨ...
ਮੋਹਾਲੀ, ਪਟਿਆਲਾ, ਸੰਗਰੂਰ ਨੂੰ ਮੋਦੀ ਦਾ ਤੋਹਫਾ
ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਨਵੰਬਰ ਨੂੰ ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਐ¤ਸ. ਏ. ਐ¤ਸ. (ਮੋਹਾਲੀ), ਨਗਰ, ਪਟਿਆਲਾ ਅਤੇ ਸੰਗਰੂਰ ਸਮੇਤ ਦੇਸ਼ ਦੇ...
ਸਰਕਾਰੀਆ ਵੱਲੋਂ ਮਾਲ ਵਿਭਾਗ ਦਾ ਕੰਮਕਾਰ ਚੁਸਤ-ਦਰੁਸਤ ਕਰਨ ਦੀਆਂ ਹਦਾਇਤਾਂ
ਚੰਡੀਗੜ੍ਹ, (ਸਾਰਾ ਯਹਾ) 20 ਨਵੰਬਰ: ਪੰਜਾਬ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦਾ ਕੰਮਕਾਰ ਚੁਸਤ-ਦਰੁਸਤ, ਸੁਖਾਲਾ, ਪਾਰਦਰਸ਼ੀ ਅਤੇ ਲੋਕ ਪੱਖੀ ਕਰਨ ਦੀਆਂ ਹਦਾਇਤਾਂ...
ਚੀਫ ਜਸਟਿਸ ਨੇ ਹਾਈ ਕੋਰਟ ਦੇ ਦੋ ਨਵੇਂ ਜੱਜਾਂ ਨੂੰ ਚੁਕਾਈ ਸਹੁੰ
ਚੰਡੀਗੜ•,(ਸਾਰਾ ਯਹਾ)20 ਨਵੰਬਰ: ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਦੋ...
ਅਦਲੀਵਾਲ ਗ੍ਰੇਨੇਡ ਹਮਲੇ ‘ਚ ਪਾਕਿਸਤਾਨ ਦੀ ਸ਼ਮੂਲੀਅਤ.. ਘਟਨਾ ਵਾਲੀ ਥਾਂ ਦਾ ਦੌਰਾ ਕਰਦੇ ਤ...
ਅਦਲੀਵਾਲ(ਅੰਮ੍ਰਿਤਸਰ),ਸਾਰਾ ਯਹਾ 19 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਿਰੰਕਾਰੀ ਭਵਨ ਵਿਖੇ ਹੋਏ ਗ੍ਰੇਨੇਡ ਹਮਲੇ ਵਿੱਚ ਪਾਕਿਸਤਾਨ ਦੀ...
ਨਿਰੰਕਾਰੀ ਸਤਿਸੰਗ ਭਵਨ ‘ਚ ਗ੍ਰਨੇਡ ਹਮਲੇ ਬਾਰੇ ਅਹਿਮ ਖੁਲਾਸੇ
ਚੰਡੀਗੜ੍ਹ: ਪੰਜਾਬ ਦੀਆਂ ਫੌਰੈਂਸਿਕ ਤੇ ਐਨਆਈਏ ਟੀਮਾਂ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਹੋਏ ਧਮਾਕੇ ਦੀ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਹਮਲੇ...
ਫੈਕਟਰੀ ‘ਚ ਅੱਗ, ਚਾਰ ਦਮ ਘੁੱਟ ਕੇ ਮਰੇ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਰੋਲ ਬਾਗ਼ ਇਲਾਕੇ ਦੇ ਬੀੜਨਪੁਰਾ 'ਚ ਸੋਮਵਾਰ ਦੁਪਹਿਰ ਫੈਕਟਰੀ ਅੱਗ ਦੀ ਭੇਟ ਚੜ੍ਹ ਗਈ। ਇਸ ਦੁਰਘਟਨਾ ਵਿੱਚ...
























