*ਸ਼ਾਮ ਲਾਲ ਅਰੋੜਾ ਛੇਵੀ ਵਾਰ ਅਰੋੜ ਵੰਸ਼ ਸਭਾ ਮਾਨਸਾ ਦੇ ਪ੍ਰਧਾਨ ਚੁਣੇ ਗਏ*
ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ)ਸ੍ਰੀ ਸ਼ਾਮ ਲਾਲ ਅਰੋੜਾ ਨੂੰ ਛੇਵੀ ਵਾਰ ਅਰੋੜਾ ਮਹਾਸਭਾ ਮਾਨਸਾ ਦਾ ਪ੍ਰਧਾਨ ਚੁਣਿਆ ਗਿਆ ਹੈ। ਇਹ ਉਨ੍ਹਾਂ ਦੀ ਸਾਫ...
*ਪੰਜਾਬ ਚ ਆਪ ਦੇ 92 ਵਿਧਾਇਕ ਨਿਕੰਮੇ, ਦਿੱਲੀ ਦੇ ਬਾਬੂ ਦੀ ਬਣ ਚੁੱਕੇ ਨੇ...
ਬੁਢਲਾਡਾ 06 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ)ਮੇਹਤਾ ਅਮਨ) ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ...
*ਅੰਮ੍ਰਿਤਸਰ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦਾ ਨੈੱਟਵਰਕ ਫੜਿਆ ਗਿਆ; ਅੱਠ ਪਿਸਤੌਲਾਂ ਸਮੇਤ...
-ਪਾਕਿਸਤਾਨ-ਅਧਾਰਤ ਤਸਕਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਦੋਸ਼ੀ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ
-ਬਰਾਮਦ ਕੀਤੇ ਗਏ...
*ਪਿੰਡ ਬਰ੍ਹੇ ਸਾਹਿਬ ਜੋੜ ਮੇਲੇ ਉੱਤੇ ਨੇਕੀ ਫਾਉਂਡੇਸ਼ਨ ਨੇ ਲਗਾਇਆ ਖੂਨਦਾਨ ਕੈੰਪ*
6 ਜੂਨ, ਬੁਢਲਾਡਾ (ਸਾਰਾ ਯਹਾਂ/ਅਮਨ ਮਹਿਤਾ), ਇਲਾਕੇ ਦੀ ਸਮਾਜ ਸੇਵੀ ਸੰਸਥਾ ਨੇਕੀ ਫਾਉਂਡੇਸ਼ਨ ਬੁਢਲਾਡਾ ਵੱਲੋਂ ਲੋਕਲ ਗੁਰੂਦੁਆਰਾ ਪ੍ਰਬੰਧਕ ਕਮੇਟੀ ਬਰ੍ਹੇ ਸਾਹਿਬ ਅਤੇ...
*ਵਾਤਾਵਰਣ ਨੂੰ ਸੰਭਾਲ ਕੇ ਰੱਖਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼-ਵਣ ਮੰਡਲ ਅਫ਼ਸਰ*
ਮਾਨਸਾ, 06 ਜੂਨ : (ਸਾਰਾ ਯਹਾਂ/ਮੁੱਖ ਸੰਪਾਦਕ)
ਵਿਸ਼ਵ ਵਾਤਾਵਰਣ ਦਿਵਸ fiabQ/ nzdo ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਬੜੀ...
*ਵੁਆਇਸ ਆਫ਼ ਮਾਨਸਾ ਵੱਲੋਂ ਅੰਗਦਾਨ ਵਾਰੇ ਜਾਗਰੂਕਤਾ ਸੈਮੀਨਾਰ ਕੱਲ ਐਤਵਾਰ ਨੂੰ ਬੱਚਤ ਭਵਨ ਵਿਖੇ*
ਮਾਨਸਾ, 06 ਜੂਨ :- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸਮਾਜਿਕ ਸੰਸਥਾ ਵੁਆਇਸ ਆਫ਼ ਮਾਨਸਾ ਵੱਲੋਂ ਮਾਨਵਤਾ ਦੀ ਭਲਾਈ ਲਈ ਲੋਕਾਂ ਵਿੱਚ ਅੰਗਦਾਨ ਲਈ ਚੇਤਨਾ...
*ਆਂਗਣਵਾੜੀ ਸੈਂਟਰਾਂ ਦੀ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਤਹਿਤ ਰਜਿਸਟ੍ਰੇਸ਼ਨ ਕਰਵਾਉਣੀ...
ਮਾਨਸਾ, 06 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਤੇ ਡੈਜ਼ੀਗਨੇਟਿਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ...
*ਨਸ਼ੇ ਸਮਾਜ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟ ਹੁੰਦੇ ਹਨ- ਵਿਧਾਇਕ ਬੁੱਧ ਰਾਮ*
ਮਾਨਸਾ, 06 ਜੂਨ : (ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ...
*ਸਰਕਾਰੀ ਹਾਈ ਸਕੂਲ ਮਲਕੋਂ ਪੰਜਾਬ ਰਾਜ ਵਾਤਾਵਰਣ ਅਵਾਰਡ ਨਾਲ ਸਨਮਾਨਿਤ*
ਬੁਢਲਾਡਾ/ਮਾਨਸਾ, 06 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)ਮਾਨਸਾ ਜ਼ਿਲ੍ਹੇ ਦੇ ਪਿੰਡ ਮਲਕੋਂ ਦੇ ਸਰਕਾਰੀ ਹਾਈ ਸਕੂਲ ਨੂੰ ਕੈਬਨਿਟ ਮੰਤਰੀ, ਪੰਜਾਬ ਸਰਕਾਰ, ਡਾ. ਰਵਜੋਤ ਸਿੰਘ...
*ਅਨੁਸੂਚਿਤ ਭਾਈਚਾਰੇ ਦੀ ਬਾਂਹ ਫੜ੍ਹਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ-ਵਿਧਾਇਕ ਬੁੱਧ ਰਾਮ*
ਬੁਢਲਾਡਾ/ਮਾਨਸਾ, 06 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਪੰਜਾਬ ਸਰਕਾਰ ਦੁਆਰਾ ਅਨੁਸੂਚਿਤ ਜਾਤੀ ਵਿੱਤ ਕਾਰਪੋਰੇਸ਼ਨ ਦਾ...
























