*ਬੁਢਲਾਡਾ ਪੇਟ ਦੇ ਰੋਗਾਂ ਦਾ ਮੁਫਤ ਚੈੱਕ ਕੈਂਪ 1 ਜੂਨ ਨੂੰ*
ਬੁਢਲਾਡਾ 29 ਮਈ (ਸਾਰਾ ਯਹਾਂ/ਅਮਨ ਮਹਿਤਾਂ) ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਇਕ ਜੂਨ ਦਿਨ ਐਤਵਾਰ ਨੂੰ ਪੇਟ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ...
*ਸੀ.ਆਰ.ਐੱਮ. ਸਕੀਮ ਅਧੀਨ ਖੇਤੀ ਮਸ਼ੀਨਰੀ ਦੇ ਡਰਾਅ ਕੱਢੇ*
ਮਾਨਸਾ, 29 ਮਈ (ਸਾਰਾ ਯਹਾਂ/ਮੁੱਖ ਸੰਪਾਦਕ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਪਾਸੋਂ ਸਾਲ 2025—26 ਦੌਰਾਨ ਝੋਨੇ ਦੀ ਪਰਾਲੀ ਦੇ...
*ਸਿੱਖਿਆ ਕਰਾਂਤੀ ਤਹਿਤ ਸਕੂਲਾਂ ਅੰਦਰ ਆਧੁਨਿਕ ਸਿੱਖਿਆ ਪ੍ਰਣਾਲੀ ਆਈ-ਵਿਧਾਇਕ ਵਿਜੈ ਸਿੰਗਲਾ*
ਮਾਨਸਾ, 29 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ’ਚ...
*ਵਿਧਾਇਕ ਬੁੱਧ ਰਾਮ ਨੇ ਗੁਰਨੇ ਕਲਾਂ ਦੇ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ 200 ਟਰੈਕ ਸੂਟ...
ਬੁਢਲਾਡਾ/ਮਾਨਸਾ, 29 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਨਾਅਰੇ ਨੂੰ ਤਸਦੀਕ ਕਰਨ ਲਈ ਲੜਕੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਹੁਨਰ...
*ਸੁਭਾਸ਼ ਚੰਦਰ ਬੋਸ ਆਪਦਾ ਪ੍ਰਬਧਨ ਪੁਰਸਕਾਰ ਲਈ ਦਰਖਾਸਤਾਂ ਭੇਜਣ-ਡਿਪਟੀ ਕਮਿਸ਼ਨਰ ਮਾਨਸਾ
ਮਾਨਸਾ, 29 ਮਈ (ਸਾਰਾ ਯਹਾਂ/ਜੋਨੀ ਜਿੰਦਲ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਵਿੱਚ ਆਪਣੀ ਸ਼ਾਨਦਾਰ ਭੁਮਿਕਾ ਅਦਾ ਕਰਨ ਵਾਲੇ ਵਿਅਕਤੀਆਂ ਨੂੰ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ 2026 ਦੇ ਨਾਂ ਹੇਠ ਸਲਾਨਾ ਰਾਸ਼ਟਰੀ ਅਵਾਰਡ ਦਿੱਤਾ ਜਾਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਅਵਾਰਡ ਲਈ ਸਰਕਾਰ ਵੱਲੋਂ ਆਨਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਅਵਾਰਡ ਲਈ ਦਰਖਾਸਤਾਂ ਭੇਜਣ ਲਈ https:awards.gov.in ਪੋਰਟਲ ਚਲਾਇਆ ਗਿਆ ਹੈ। ਇਸ ਪੋਰਟਲ ਤੇ ਸਬੰਧਤ ਵਿਅਕਤੀ ਜਾਂ ਸੰਸਥਾ 30 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਯੋਗ ਪ੍ਰਾਰਥੀ ਆਪਣੀ ਦਰਖਾਸਤ ਇਸ ਪੋਰਟਲ ਤੇ ਭੇਜਣ।
*ਦਫ਼ਤਰੀ ਬਾਬੂਆਂ ਵੱਲੋਂ 01 ਜੂਨ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਉਲੀਕੀ ਜਾਵੇਗੀ...
ਮਾਨਸਾ, 29 ਮਈ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ...
*ਸੁਖਦੇਵ ਢੀਂਡਸਾ ਦੇ ਦਿਹਾਂਤ ‘ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ, ਕਿਹਾ- ਅਕਾਲੀ...
Punjab News (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੀ ਰਾਜਨੀਤੀ ਦੇ ਇੱਕ ਉੱਘੇ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਹੁਣ ਨਹੀਂ ਰਹੇ। ਰਾਜਨੀਤੀ ਦੇ ਬਾਬਾ...
*ਪੰਜਾਬ ‘ਚ ਅਗਲੇ ਤਿੰਨ ਮਹੀਨਿਆਂ ਲਈ ਬੰਦ ਹੋਇਆ ਆਹ ਹਾਈਵੇਅ, ਲੋਕਾਂ ਲਈ ਖੜ੍ਹੀ ਹੋਈ...
Punjab News (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਾਲਿਆਂ ਨੂੰ ਲੈਕੇ ਜ਼ਰੂਰੀ ਖ਼ਬਰ ਸਾਹਮਣੇ ਆ ਰਹੀ ਹੈ। ਰੂਪਨਗਰ ਦੀ ਪੁਲਿਸ ਨੇ ਦੱਸਿਆ ਕਿ ਰੂਪਨਗਰ...
*ਪੰਜਾਬ ‘ਚ ਨਹੀਂ ਵੱਜਣਗੇ ਖਤਰੇ ਦੇ ਘੁੱਗੂ! ਬਦਲ ਗਿਆ ਮੌਕ ਡਰਿੱਲ ਦਾ ਸਮਾਂ*
Punjab News (ਸਾਰਾ ਯਹਾਂ/ਬਿਊਰੋ ਨਿਊਜ਼) : ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਸੂਬਿਆਂ ਵਿੱਚ ਭਲਕੇ ਮੌਕ ਡਰਿੱਲ ਕੀਤੀ ਜਾਵੇਗੀ। ਇਨ੍ਹਾਂ ਵਿੱਚ ਗੁਜਰਾਤ, ਰਾਜਸਥਾਨ ਅਤੇ ਜੰਮੂ-ਕਸ਼ਮੀਰ...
*ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੀ...
ਚੰਡੀਗੜ੍ਹ28/05/25 (ਸਾਰਾ ਯਹਾਂ/ਜੋਨੀ ਜਿੰਦਲ) : ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਦਿੰਦਿਆ ਕਿਹਾ ਕਿ...























