85.9 F
MANSA
Tuesday, May 12, 2026
Tel: 9815624390
Email: sarayaha24390@gmail.com

*ਨੌਕਰੀਆਂ ਤੇ ਉਦਯੋਗਾਂ ਤੋਂ ਬਾਅਦ ਹੁਣ ਪੰਜਾਬੀਆਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰ ਰਹੇ ਨੇ...

ਮੋਹਾਲੀ (ਸਾਰਾ ਯਹਾਂ/ਬਿਊਰੋ ਨਿਊਜ਼)  ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ’ਤੇ ਤੀਖੇ ਸਬਦਾਂ ’ਚ ਨਿਸ਼ਾਨਾ...

*ਦੂਸ਼ਿਤ ਹੋ ਰਹੇ ਪਾਣੀ ਨੂੰ ਸ਼ੁੱਧ ਕਰੇ ਪੰਜਾਬ ਸਰਕਾਰ*

ਮਾਨਸਾ 28 ਮਈ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)  : ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਜਹਿਰੀਲਾ ਹੋ ਚੁੱਕਾ ਹੈ। ਬਠਿੰਡਾ-ਮਾਨਸਾ ਪੱਟੀ ਵਿੱਚ ਧਰਤੀ ਨੂੰ ਵੀ...

*ਵਿਦਿਆਰਥੀਆਂ ਨੇ ਨਵੇਕਲੇ ਢੰਗ ਨਾਲ ਚੌਂਕਾਂ ਵਿੱਚ ਵਹੀਕਲ ਚਾਲਕਾਂ ਨੂੰ ਟ੍ਰੇਫਿਕ ਨਿਯਮਾਂ ਸੰਬੰਧੀ ਕੀਤਾ...

ਬੁਢਲਾਡਾ 27 ਮਈ (ਸਾਰਾ ਯਹਾਂ/ਮੇਹਤਾ ਅਮਨ) ਅੱਜ ਸਥਾਨਕ ਸ਼ਹਿਰ ਦੇ ਵੱਖ ਵੱਖ ਚੌਂਕਾਂ ਵਿੱਚ ਲੋਕਾਂ ਨੂੰ ਟ੍ਰੇਫਿਕ ਦੇ ਨਿਯਮਾਂ ਸੰਬੰਧੀ ਜਾਗਰੂਕ ਕਰਨ...

*ਹੋਣਹਾਰ ਵਿਦਿਆਰਥੀ ਦਾ ਸਨਮਾਨ ਕਰਕੇ ਮੁੱਖ ਮੰਤਰੀ ਨੇ ਸ਼੍ਰੀ ਜੈਨ ਮਾਡਲ ਸੀ.ਐਸ. ਸਕੂਲ ਦਾ...

ਫਗਵਾੜਾ 28 ਮਈ (ਸਾਰਾ ਯਹਾਂ/ਸ਼ਿਵ ਕੌੜਾ) ਸ਼੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਦੇ ਹੋਣਹਾਰ ਵਿਦਿਆਰਥੀ ਮਨਕਰਨ ਸਿੰਘ ਨੂੰ...

*ਵਿਸਵ ਹਾਈਪਰਟੈਨਸ਼ਨ ਮਹੀਨੇ ਮੌਕੇ ਸਾਈਕਲ ਰੈਲੀ ਦਾ ਆਯੋਜਨ*

ਮਾਨਸਾ, 28 ਮਈ  (ਸਾਰਾ ਯਹਾਂ/ਮੁੱਖ ਸੰਪਾਦਕ): ਵਿਸਵ ਹਾਈਪਰਟੈਨਸ਼ਨ ਮਹੀਨੇ ਮੌਕੇ ਖਾਲਸਾ ਹਾਈ ਸਕੂਲ ਮਾਨਸਾ ਵਿਖੇ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ...

*ਖੇਤੀਬਾੜੀ ਵਿਭਾਗ ਵੱਲੋਂ ਬੀਜਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ*

ਮਾਨਸਾ, 28 ਮਈ (ਸਾਰਾ ਯਹਾਂ/ਬਿਊਰੋ ਨਿਊਜ਼)  :ਕਿਸਾਨਾਂ ਨੂੰ ਝੋਨੇ ਦਾ ਮਿਆਰੀ ਬੀਜ ਉਪਲੱਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਜਿ਼ਲ੍ਹਾ ਪੱਧਰੀ ਟੀਮ ਵੱਲੋਂ...

*ਸਰਕਾਰੀ ਸਕੂਲਾਂ ਦੀ ਕਾਇਆਕਲਪ ਕਰਨ ਲਈ ਪੰਜਾਬ ਸਰਕਾਰ ਨੇ ਲਏ ਇਤਿਹਾਸਕ ਫੈਸਲੇ-ਵਿਧਾਇਕ ਬੁੱਧ ਰਾਮ*

ਬੁਢਲਾਡਾ/ਮਾਨਸਾ, 28 ਮਈ (ਸਾਰਾ ਯਹਾਂ/ਮੁੱਖ ਸੰਪਾਦਕ)  : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕਰਾਂਤੀ ਮੁਹਿੰਮ ਤਹਿਤ...

*ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ—ਡਿਪਟੀ...

ਮਾਨਸਾ, 28 ਮਈ  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ, 2025 ਤੱਕ ਕੀਤੀ ਜਾ ਸਕਦੀ ਹੈ।...

*ਮਾਹਵਾਰੀ ਸਫ਼ਾਈ ਦਿਵਸ ਮੌਕੇ ਜਾਗਰੂਕਤਾ ਕੈਂਪ ਆਯੋਜਿਤ *

ਮਾਨਸਾ 28 ਮਈ (ਸਾਰਾ ਯਹਾਂ/ਚੰਨਣਦੀਪ ਔਲਖ)  : ਸਿਵਲ ਸਰਜਨ ਡਾਕਟਰ ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ...

*ਨੌਜਵਾਨ ਦੀ ਮੌਤ ਮਾਮਲੇ ਚ ਨਵੇਂ ਮੋੜ..!ਪੁਲਿਸ ਹਿਰਾਸਤ ਚ ਮਰਿਆ ਆਈਲੈਂਟਸ ਸੈਂਟਰ ਮਾਲਕ*

ਮਾਨਸਾ (ਸਾਰਾ ਯਹਾਂ/ਬਿਊਰੋ ਨਿਊਜ਼)  : ਬਠਿੰਡਾ ਪੁਲਿਸ ਦੇ ਤਸ਼ੱਦਦ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿੱਚ ਜਾਣ ਵਾਲੇ ਨੌਜਵਾਨ ਦੇ ਮਾਮਲੇ...
- Advertisement -