85.9 F
MANSA
Tuesday, May 12, 2026
Tel: 9815624390
Email: sarayaha24390@gmail.com

*ਪੁਲਿਸ ਦੀ ਵਰਦੀ ਵਿੱਚ ਆਏ ਅੱਤਵਾਦੀ, ‘ਨਾਮ ਪੁੱਛਿਆ ਤੇ ਮਾਰ ਦਿੱਤੀ ਗੋਲੀ’, ਪੜ੍ਹੋ ਹੁਣ...

 ਅੱਤਵਾਦੀ ਹਮਲੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਸੂਤਰਾਂ ਅਨੁਸਾਰ ਕੁੱਲ 10 ਲੋਕ ਜ਼ਖਮੀ ਹੋਏ ਹਨ। ਇਸ ਹਮਲੇ ਦੇ ਇੱਕ...

*ਪਹਿਲਗਾਮ ਹਮਲੇ ‘ਚ 28 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਸੰਭਾਵਨਾ, ਅੱਤਵਾਦੀਆਂ ਨੇ...

22 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ 'ਤੇ ਹਨ। NIA ਦੀ...

ਯੂ.ਪੀ.ਐਸ.ਸੀ ਦੀ ਪ੍ਰੀਖਿਆ ਚ ਛਾਇਆ ਸਰਦੂਲਗੜ੍ਹ ਦਾ ਕਸਿ਼ਸ ਗੁਪਤਾ;ਪ੍ਰੀਖਿਆ ਵਿੱਚ ਦੇਸ਼ ਭਰਚੋਂ 587ਵਾਂ ਰੈਂਕ...

ਮਾਨਸਾ, 22 ਅਪਰੈਲ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਮਾਨਸਾ ਜਿ਼ਲ੍ਹੇ ਸ਼ਹਿਰ ਸਰਦੂਲਗੜ੍ਹ ਦੇ ਕਸਿ਼ਸ ਗੁਪਤਾ ਨੇ ਯੂ.ਪੀ.ਐਸ.ਸੀ ਪ੍ਰੀਖਿਆ ਵਿਚੋਂ ਦੇਸ਼ ਭਰ ਚੋਂ 587ਵਾਂ ਰੈਂਕ ਹਾਸਲ...

*ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ:...

*ਫਗਵਾੜਾ/ਨਵੀਂ ਦਿੱਲੀ, 22 ਅਪ੍ਰੈਲ, 2025*:(ਸਾਰਾ ਯਹਾਂ/ਬਿਊਰੋ ਨਿਊਜ਼) ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਨੌਜਵਾਨਾਂ ਨੂੰ ਇੱਕ...

*ਆਮ ਜਨਤਾ ਦੇ ਸਹਿਯੋਗ ਨਾਲ ਨਸ਼ਿਆ ਦਾ ਯੁੱਧ ਜਿੱਤ ਦੇ ਕਰੀਬ — ਡੀ.ਆਈ.ਜੀ. ਹਰਜੀਤ* 

ਬੁਢਲਾਡਾ 22 ਅਪ੍ਰੈਲ (ਸਾਰਾ ਯਹਾਂ/ਮੇਹਤਾ ਅਮਨ) ਦਿਨੋ ਦਿਨ ਵੱਧ ਰਹੇ ਨਸ਼ਿਆ ਨੂੰ ਨੱਥ ਪਾਉਣ ਲਈ ਯੁੱਧ ਜੰਗੀ ਪੱਧਰ ਤੇ ਜਾਰੀ ਹੈ ਜਿੱਥੇ...

*ਗੁਰਦਾਸੀਦੇਵੀ ਇੰਸਟੀਚਿਊਟ ਦੇ ਬੀਐਸਸੀ (ਮਲਟੀਮੀਡੀਆ) ਵਿਦਿਆਰਥੀਆਂ ਦਾ ਪੰਜਾਬ ਟੈਕਨਿਕਲ ਯੂਨੀਵਰਸਿਟੀ ਨਵੰਬਰ 2024 ਦੀ ਪ੍ਰੀਖਿਆ...

ਬੁਢਲਾਡਾ, 22 ਅਪ੍ਰੈਲ (ਸਾਰਾ ਯਹਾਂ/ਮੇਹਤਾ ਅਮਨ ) ਨਵੰਬਰ 2024 ਵਿੱਚ ਆਯੋਜਿਤ ਪੰਜਾਬ ਟੈਕਨਿਕਲ ਯੂਨੀਵਰਸਿਟੀ ਦੀ ਬੀਐਸਸੀ (ਮਲਟੀਮੀਡੀਆ) ਪ੍ਰੀਖਿਆ ਵਿੱਚ ਗੁਰਦਾਸੀਦੇਵੀ ਇੰਸਟੀਚਿਊਟ ਆਫ...

*ਪਿੰਡ ਢੱਕ ਪੰਡੋਰੀ ਵਿਖੇ ਉਤਸ਼ਾਹ ਨਾਲ ਮਨਾਇਆ ਬਾਬਾ ਸਾਹਿਬ ਡਾ. ਅੰਬੇਡਕਰ ਦਾ 134ਵਾਂ ਜਨਮ...

ਫਗਵਾੜਾ 22 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਅਤੇ ਡਿਵੈਲਪਮੈਂਟ ਕਲੱਬ ਰਜਿ. ਪਿੰਡ ਢੱਕ ਪੰਡੋਰੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਨਾਰੀ...

*ਫਗਵਾੜਾ ਇੰਨਵਾਇਰਨਮੈਂਟ ਐਸੋਸੀਏਸ਼ਨ ਨੇ ਸ਼੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ‘ਚ ਮਨਾਇਆ ਵਿਸ਼ਵ ਧਰਤੀ...

ਫਗਵਾੜਾ 22 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਫਗਵਾੜਾ ਇੰਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ੍ਰੀ ਮਹਾਵੀਰ ਜੈਨ...

*ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਸਮਾਜ ਸੇਵਾ ‘ਚ ਪਾਇਆ ਜਾ ਰਿਹਾ ਵਢਮੁੱਲਾ ਯੋਗਦਾਨ –...

ਫਗਵਾੜਾ 22 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਲਾਇਨਜ਼ ਕਲੱਬ ਫਗਵਾੜਾ ਸਿਟੀ ਵਲੋਂ ਮਹੀਨਾਵਾਰ ਰਾਸ਼ਨ ਅਤੇ ਪੈਨਸ਼ਨ ਦੀ ਵੰਡ ਸਬੰਧੀ ਸਮਾਗਮ ਕਲੱਬ ਪ੍ਰਧਾਨ ਜੁਗਲ ਬਵੇਜਾ...

*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਅਪ੍ਰੈਲ ਨੂੰ*

ਮਾਨਸਾ, 22 ਅਪ੍ਰੈਲ: (ਸਾਰਾ ਯਹਾਂ/ਮੁੱਖ ਸੰਪਾਦਕ)                 ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮਾਨਸਾ ਵਿਖੇ 24 ਅਪ੍ਰੈਲ 2025 ਦਿਨ ਵੀਰਵਾਰ ਨੂੰ ਲੋਟਸ...
- Advertisement -