*ਖੰਡ ਮਿੱਲ ਗੰਨਾ ਕਿਸਾਨਾਂ ਦੇ ਬਕਾਏ 3 ਘੰਟੇ ਵਿੱਚ ਅਦਾ ਕਰੇਗੀ*
22 ਮਾਰਚ ਫਗਵਾੜਾ (ਸਾਰਾ ਯਹਾਂ/ਸ਼ਿਵ ਕੌੜਾ) ਫਗਵਾੜਾ ਦੇ ਸਬ-ਡਵੀਜ਼ਨਲ ਮੈਜਿਸਟ੍ਰੇਟ ਦੇ ਦਫ਼ਤਰ ਵਿਖੇ ਗੋਲਡਨ ਸੰਧਰ ਸ਼ੂਗਰ ਮਿੱਲਜ਼ ਲਿਮਟਿਡ, ਜੀ.ਟੀ. ਰੋਡ, ਫਗਵਾੜਾ ਵੱਲੋਂ...
*-ਡੀਏਵੀ ਸਕੂਲ ਮਾਨਸਾ ਵਿਖੇ ਮਨਾਇਆ ਧਰਤੀ ਦਿਵਸ*
ਮਾਨਸਾ, 22 ਅਪ੍ਰੈਲ :(ਸਾਰਾ ਯਹਾਂ/ਵਿਨਾਇਕ ਸ਼ਰਮਾ)
ਸਥਾਨਕ ਐਸ ਡੀ ਕੇ ਐਲ ਡੀ ਏ ਵੀ ਪਬਲਿਕ...
*ਖੇਤੀਬਾੜੀ ਮਸ਼ੀਨਾਂ ਸਬਸਿਡੀ *ਤੇ ਲਈ ਪੋਰਟਲ *ਤੇ ਆਨਲਾਈਨ ਦਰਖਾਸਤਾਂ ਦੇਣ ਕਿਸਾਨ—ਮੁੱਖ ਖੇਤੀਬਾੜੀ ਅਫਸਰ*
ਮਾਨਸਾ, 22 ਅਪ੍ਰੈਲ : (ਸਾਰਾ ਯਹਾਂ/ਮੁੱਖ ਸੰਪਾਦਕ)ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਸਾਲ 2025—26 ਦੌਰਾਨ ਝੋਨੇ ਦੀ ਪਰਾਲੀ ਦੇ...
*ਅਣ—ਅਧਿਕਾਰਤਿ ਪੂਸਾ, 44 ਅਤੇ ਹਾਈਬ੍ਰਿਡ ਝੋਨੇ ਦੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ— ਡਾ....
ਮਾਨਸਾ, 20 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਦਿਲਬਾਗ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ...
*’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਆਪ ਸਰਕਾਰ ਦੀ...
ਚੰਡੀਗੜ੍ਹ, 19 ਅਪ੍ਰੈਲ: (ਸਾਰਾ ਯਹਾਂ/ਬਿਊਰੋ ਨਿਊਜ਼)
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ...
*ਮਾਨਸਾ ਕਲੱਬ ਦਾ ਮਾਣ ਬਣੇ ਅਸ਼ੋਕ ਕੁਮਾਰ ਤੇ ਬਲਜੀਤ ਸਿੰਘ ਕੜਵਲ*
ਮਾਨਸਾ 19 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) ਕਈ ਦਿਨਾਂ ਦੀ ਮੁਸ਼ੱਕਤ ਤੋਂ ਬਾਅਦ ਮਾਨਸਾ ਕਲੱਬ ਮਾਨਸਾ ਦੀ ਚੋਣ ਨੇਪਰੇ ਚੜ ਹੀ ਗਈ ਹੈ।ਕਲੱਬ...
*ਨਸ਼ੇ ਦੀ ਆਦੀ ਲੋਕਾਂ ਦੇ ਪੁਲਿਸ ਨੇ ਕਰਵਾਏ ਡੋਪ ਟੈਸ਼ਟ*
ਬੁਢਲਾਡਾ 18 ਅਪ੍ਰੈਲ (ਸਾਰਾ ਯਹਾਂ/ਮੇਹਤਾ ਅਮਨ) ਜਿਲ੍ਹੇ ਨੂੰ ਨਸ਼ਾ ਮੁਕਤ ਬਨਾਉਣ ਲਈ ਐਸ.ਐਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਲਗਾਤਾਰ ਨਸ਼ਾ...
*ਟਿੰਕੂ ਪੰਜਾਬ ਦੀ ਦੁਕਾਨ ਤੋ ਹਜਾਰਾਂ ਦੀ ਨਕਦੀ ਚੋਰੀ*
ਬੁਢਲਾਡਾ 18 ਅਪ੍ਰੈਲ (ਸਾਰਾ ਯਹਾਂ/ਮੇਹਤਾ ਅਮਨ) ਸਥਾਨਕ ਬੱਸ ਸਟੈਂਡ ਅੰਦਰ ਬੀਤੀ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਐਸਕਰੀਮ ਦੇ 2 ਡੱਬਿਆ ਸਮੇਤ ਹਜਾਰਾਂ ਰੁਪਏ...
*ਫੜੇ ਗਏ ਐਮ ਸੀ ਤੇ ਪਹਿਲਾਂ ਵੀ ਸਨ ਐਨ ਡੀ ਪੀ ਐਸ ਤਹਿਤ 16 ਐਫ.ਆਈ.ਆਰ. ਦਰਜ*
ਮਾਨਸਾ, 19 ਅਪ੍ਰੈਲ : (ਸਾਰਾ ਯਹਾਂ/ਮੁੱਖ ਸੰਪਾਦਕ)
ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ।
ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।
*ਲਘੂ ਉਦਯੋਗ ਭਾਰਤੀ ਦੀ ਮਹੀਨਾਵਾਰ ਮੀਟਿੰਗ ਵਿੱਚ ਡਾ. ਰਾਜਕੁਮਾਰ ਚੱਬੇਵਾਲ ਨੂੰ ਦਿੱਤਾ ਮੰਗ ਪੱਤਰ*
ਫਗਵਾੜਾ 19 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਲਘੂ ਉਦਯੋਗ ਭਾਰਤੀ ਦੀ ਮਹੀਨਾਵਾਰ ਮੀਟਿੰਗ ਪੂਨਮ ਹੋਟਲ ਵਿਖੇ ਸ਼ਾਖਾ ਪ੍ਰਧਾਨ ਇੰਦਰ ਪਾਲ ਖੁਰਾਨਾ ਦੀ ਅਗਵਾਈ ਹੇਠ...
























