*ਦਰਵੇਸ਼ ਪਿੰਡ ‘ਚ 8 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦੀ ਸਫਾਈ ਅਤੇ ਸੁੰਦਰੀਕਰਨ...
ਫਗਵਾੜਾ 28 ਮਾਰਚ (ਸਾਰਾ ਯਹਾਂ/ਸ਼ਿਵ ਕੌੜਾ) ਫਗਵਾੜਾ ਵਿਧਾਨਸਭਾ ਹਲਕੇ ਦੇ ਪਿੰਡ ਦਰਵੇਸ਼ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦੀ ਸਫਾਈ ਅਤੇ...
*ਵਿਧਾਨਸਭਾ ‘ਚ ਵਿਧਾਇਕ ਧਾਲੀਵਾਲ ਨੇ ਬੁਲੰਦ ਕੀਤੀ ਜੇਸੀਟੀ ਮਿਲ ਦੇ ਸੰਘਰਸ਼ ਕਰ ਰਹੇ ਮਜਦੂਰਾਂ...
ਫਗਵਾੜਾ 28 ਮਾਰਚ (ਸਾਰਾ ਯਹਾਂ/ਸ਼ਿਵ ਕੌੜਾ) ਫਗਵਾੜਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਵਿਧਾਨਸਭਾ ਦੀ ਕਾਰਵਾਈ ‘ਚ...
*ਸ਼ਹੀਦ ਭਗਤ ਸਿੰਘ ਬਾਰੇ ਕਾਂਗਰਸ ਦੇ ਮਤੇ ਦਾ ਵਿਰੋਧ ਕਰ ਕੇ ਆਪ ਨੇ ਸਾਬਿਤ...
ਚੰਡੀਗੜ੍ਹ, 28 ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼)
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੱਧੂ ਨੇ ਸ਼ਹੀਦ...
*ਖੇਤੀਬਾੜੀ ਵਿਭਾਗ ਵੱਲੋਂ ਅਣ^ਅਧਿਕਾਰਤ ਬੀਜਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਬੀਜ ਦੀਆਂ ਫਰਮਾਂ...
ਮਾਨਸਾ, 28 ਮਾਰਚ : (ਸਾਰਾ ਯਹਾਂ/ਮੁੱਖ ਸੰਪਾਦਕ)ਖੇਤੀਬਾੜੀ ਮੰਤਰੀ ਪੰਜਾਬ ਸ਼੍ਰੀ ਗੁੁਰਮੀਤ ਸਿੰਘ ਜੀ ਖੱੁਡੀਆਂ ਦੀਆਂ ਹਦਾਇਤਾਂ ਅਤੇ ਸ਼੍ਰੀ ਜ਼ਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ...
*ਬਾਬਾ ਭਾਈ ਗੁਰਦਾਸ ਦੇ ਮੇਲੇ ਤੇ ਸਰਧਾਲੁਆਂ ਦੀ ਲੱਗੀ ਭੀੜ*
ਮਾਨਸਾ 28 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ)
ਸੁੱਕਰਵਾਰ ਨੂੰ ਬਾਬਾ ਭਾਈ ਗੁਰਦਾਸ ਜੀ ਦੀ ਸਮਾਧੀ ਤੇ ਲੱਗੇ ਸਲਾਨਾ ਮੇਲੇ ਚ ਏਥੇ ਮੱਥਾ...
*ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਮੁਹਿੰਮ ਵਿੱਚ ਦੁਆਬਾ ਗਰੁੱਪ ਨੇ ਲਿਆ ਅਹਿਦ*
28 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) ਮਾਨਸਾ:
ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ("ਵਾਰ ਅਗੇਨਸਟ ਡਰੱਗਜ਼") ਲਹਿਰ ਚੱਲ ਰਹੀ ਹੈ, ਤਾਂ ਜੋ...
*ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਅਹਿਮ ਭੂਮਿਕਾ ਨਿਭਾਏਗੀ ਵਨ ਨੇਸ਼ਨ, ਵਨ...
ਫਗਵਾੜਾ 28 ਮਾਰਚ (ਸਾਰਾ ਯਹਾਂ/ਸ਼ਿਵ ਕੌੜਾ) ਲਘੂ ਉਦਯੋਗ ਭਾਰਤੀ ਦੀ ਇੱਕ ਮੀਟਿੰਗ ਸੰਗਠਨ ਦੇ ਸੂਬਾਈ ਉਪ-ਪ੍ਰਧਾਨ ਅਸ਼ੋਕ ਸੇਠੀ ਦੇ ਦਫ਼ਤਰ ਵਿੱਚ ਹੋਈ। ਜਿਸਦੀ...
*ਭੰਮੇ ਕਲਾਂ ਸਕੂਲ ਵਿਖੇ ਮਾਤ ਭਾਸ਼ਾ ਦੇ ਮਹੱਤਵ ਵਿਸ਼ੇ ਉਪਰ ਕਰਵਾਇਆ ਸੰਵਾਦ*
ਮਾਨਸਾ, 28 ਮਾਰਚ : (ਸਾਰਾ ਯਹਾਂ/ਮੁੱਖ ਸੰਪਾਦਕ)
ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੇ ਸੱਤ ਰੋਜ਼ਾ ਕੈਂਪ ਵਿੱਚ...
*ਸਿਵਲ ਸਰਜਨ ਡਾ.ਗੁਰਮੀਤ ਲਾਲ ਨੇ ਐਨ.ਸੀ.ਡੀ.ਪ੍ਰੋਗਰਾਮ ਦਾ ਕੀਤਾ ਰੀਵਿਊ*
ਫਗਵਾੜਾ 27 ਮਾਰਚ (ਸਾਰਾ ਯਹਾਂ/ਸ਼ਿਵ ਕੌੜਾ) ਸੂਬੇ ਅੰਦਰ ਸਿਹਤ ਵਿਭਾਗ ਵੱਲੋਂ ‘ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼’ ਤਹਿਤ...
*ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਗੁਰੂ ਨਾਨਕ ਕਾਲਜ਼ ਅਤੇ ਕੰਨਿਆ ਸਕੂਲ ਵਿੱਚ ਭਰੀ...
ਬੁਢਲਾਡਾ (ਸਾਰਾ ਯਹਾਂ/ਅਮਨ ਮੇਹਤਾ) ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਪਿਛਲੇ ਦਿਨੀਂ ਗੁਰੂ ਨਾਨਕ ਕਾਲਜ਼ ਬੁਢਲਾਡਾ ਅਤੇ ਸਰਕਾਰੀ...
























