85.9 F
MANSA
Wednesday, May 13, 2026
Tel: 9815624390
Email: sarayaha24390@gmail.com

*AAP ਦੇ CM ਫੇਸ ਭਗਵੰਤ ਮਾਨ ਵੱਡੀ ਮੁਸੀਬਤ ‘ਚ, ਡਾਕਟਰ ਅੰਬੇਡਕਰ ਦਾ ਅਪਮਾਨ ਕਰਨ...

ਜਲੰਧਰ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਬਾਬਾ ਸਾਹਿਬ ਡਾ. ਬੀਆਰ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ...

*ਬੁਢਲਾਡਾ 2 ਲੱਖ ਦੇ ਕਰੀਬ ਹਰੇਕ ਵੋਟਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ*

ਬੁਢਲਾਡਾ, 25 ਜਨਵਰੀ (ਸਾਰਾ ਯਹਾਂ/ਅਮਨ ਮੇਹਤਾ) 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਬੀ.ਐਲ.ਓ, ਕਾਰਜਸਾਧਕ ਅਫਸਰ, ਨਗਰ ਕੌਂਸਲ ਸਟਾਫ ਅਤੇ ਹੋਰ ਚੋਣ ਅਮਲਾ ਸ਼ਾਮਿਲ...

*ਕਾਲੀ ਮਾਤਾ ਦੇ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਪਟਿਆਲਾ ‘ਚ ਵਧਾਈ ਗਈ...

ਪਟਿਆਲਾ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਇੱਥੋਂ ਦੇ ਇਤਿਹਾਸਕ ਕਾਲੀ ਮਾਤਾ ਦੇ ਮੰਦਿਰ 'ਚ ਬੇਅਦਬੀ ਦੀ ਕੋਸ਼ਿਸ਼ ਤੋਂ ਇੱਕ ਦਿਨ ਬਾਅਦ ਅੱਜ ਦੁਕਾਨਦਾਰਾਂ ਨੇ ਰੋਸ...

*ਡਿਪਟੀ CM ਰੰਧਾਵਾ ਦਾ ਬਿਕਰਮ ਮਜੀਠੀਆ ‘ਤੇ ਹਮਲਾ, ਹਾਈਕੋਰਟ ਢੁਕਵੇਂ ਸਬੂਤ*

ਚੰਡੀਗੜ੍ਹ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਕੱਲ੍ਹ ਰੱਦ ਹੋ ਗਈ ਸੀ।ਫਿਲਹਾਲ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਤਿੰਨ ਦਿਨਾਂ ਲਈ ਰੋਕ...

*ਕੈਪਟਨ ਜਿਸ ਨੂੰ ਕਾਮੇਡੀਅਨ ਕਹਿ ਰਹੇ ਹਨ, ਉਸ ਨੇ ਸੰਸਦ ‘ਚ ਹਮੇਸ਼ਾ ਪੰਜਾਬ ਦੇ...

ਚੰਡੀਗੜ੍ਹ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਚੋਣਾ ਸਮੇਂ ਸਾਬਕਾ ਮੁੱਖ...

*ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਬਿਨ੍ਹਾਂ ਮਨਜੂਰੀ ਚੱਲਦੇ ਪ੍ਰੋਗਰਾਮ ‘ਤੇ ਪਿਆ ਚੋਣ ਕਮਿਸ਼ਨ...

ਖੰਨਾ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਖੰਨਾ ਵਿਖੇ ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਬਿਨਾਂ ਮਨਜੂਰੀ ਚੱਲ ਰਹੇ ਸਿਆਸੀ ਪ੍ਰੋਗ੍ਰਾਮ ਉਪਰ ਚੋਣ ਕਮਿਸ਼ਨ ਦੀ...

*ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗਜ਼! 26 ਜਨਵਰੀ ਨੂੰ ਨਾਮਜ਼ਦਗੀ...

ਮਾਨਸਾ, 25 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ) :  ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ...

*ਗਣਤੰਤਰ ਦਿਵਸ ਮੌਕੇ ਪੀ.ਪੀ.ਐਮ.ਡੀ.ਐਸ, ਪੀ.ਐਮ.ਐਮ.ਐਸ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ...

ਚੰਡੀਗੜ੍ਹ, 25 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ...

*ਨਾਮਜਦਗੀਆਂ ਗੰਭੀਰਤਾ ਨਾਲ ਪੜ੍ਹ ਕੇ ਦਾਖਲ ਕਰਨ ਤਾਂ ਜ਼ੋ ਬਾਅਦ ਵਿੱਚ ਕੋਈ ਸਮੱਸਿਆ ਨਾ...

ਬੁਢਲਾਡਾ, 24 ਜਨਵਰੀ (ਸਾਰਾ ਯਹਾਂ/ਅਮਨ ਮਹਿਤਾ) ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜਦਗੀਆਂ ਭਰਨ ਦੀ ਸ਼ੁਰੂਆਤ 25 ਜਨਵਰੀ ਤੋਂ 1 ਫਰਵਰੀ ਤੱਕ...

*ਟੀਕਾਕਰਨ ਦੇ ਨਾਲ ਨਾਲ ਕੋਵਿਡ ਸਾਵਧਾਨੀਆਂ ਦੀ ਪਾਲਣਾ ਵੀ ਅਤੀ ਜਰੂਰੀ—ਐਸ.ਐਸ.ਪੀ. ਮਾਨਸਾ ਸ੍ਰੀ ਪਾਰੀਕ*

ਮਾਨਸਾ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇਹੋੲ ੇ ਦੱਸਿਆ ਗਿਆ ਕੋਰੋਨਾ...
- Advertisement -