85.9 F
MANSA
Wednesday, May 13, 2026
Tel: 9815624390
Email: sarayaha24390@gmail.com

*ਕਾਂਗਰਸ ਦੀ ਦੂਜੀ ਸੂਚੀ ‘ਚ ਹੋਏਗਾ 31 ਉਮੀਦਵਾਰਾਂ ਦਾ ਐਲਾਨ, ਕੁਝ ਵਿਧਾਇਕਾਂ ਨੂੰ ਲੱਗ...

ਚੰਡੀਗੜ੍ਹ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections 2022) ਲਈ ਕਾਂਗਰਸ ਦੀ ਦੂਜੀ ਸੂਚੀ ਅੱਜ-ਭਲਕ ਜਾਰੀ ਹੋ ਸਕਦੀ ਹੈ। ਪੰਜਾਬ ਦੇ...

*ਭਗਵੰਤ ਮਾਨ ਦੀਆਂ ਮੁਸ਼ਕਲਾਂ ਵਧੀਆਂ, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ*

Punjab Election 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) :ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨਵੀਂ ਮੁਸੀਬਤ 'ਚ ਫਸਦੀ ਨਜ਼ਰ ਆ ਰਹੀ ਹੈ। ਆਮ ਆਦਮੀ...

*ਗਣਤੰਤਰ ਦਿਵਸ ਪਰੇਡ ‘ਤੇ ਕੋਰੋਨਾ ਦਾ ਸਾਇਆ, 15 ਸਾਲਾਂ ਤੋਂ ਘੱਟ ਉਮਰ ਦੇ ਬੱਚੇ...

Republic Day 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਦਿੱਲੀ ਪੁਲਿਸ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਗਣਤੰਤਰ ਦਿਵਸ ਪਰੇਡ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਦਾ ਮੁਕੰਮਲ...

*27 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨ ਆਉਣਗੇ ਰਾਹੁਲ ਗਾਂਧੀ*

ਚੰਡੀਗੜ੍ਹ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਾਣਕਾਰੀ ਦਿੱਤੀ ਹੈ ਕਿ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ 27 ਜਨਵਰੀ...

*ਭਗਵੰਤ ਮਾਨ ਨੇ ਕੈਪਟਨ ਘੇਰਿਆ, ਬੋਲੇ ਅਮਰਿੰਦਰ ਦੇ ਤਾਂ ਘਰ ‘ਚ ਹੀ ਪਾਕਿਸਤਾਨ ਸੀ*

ਚੰਡੀਗੜ੍ਹ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ 'ਤੇ ਦਿੱਤੇ ਆਪਣੇ ਬਿਆਨ ਮਗਰੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਿਰਦੇ ਨਜ਼ਰ...

*ਵੱਡੀ ਖਬਰ! ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਤਿੰਨ ਦਿਨ ਦੀ ਮੋਹਲਤ, ਪੁਲਿਸ ਨਹੀਂ ਕਰ...

ਚੰਡੀਗੜ੍ਹ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਹਰਿਆਣਾ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ...

*ਨੋਜਵਾਨਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਸੁੰਹ ਚੁਕਾਈ ਗਈ! ਦਿਵਿਆਂਗ ਵਿਅਕਤੀਆਂ ਦੀ...

ਮਾਨਸਾ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਨਹਿਰੂ ਯੁਵਾ ਕੇਂਦਰਮਾਨਸਾ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੀ ਅਗਵਾਈ ਹੇਠ ਸਵੀਪ...

*ਮਾਨਸਾ ਐਸ.ਐਸ.ਪੀ ਵੱਲੋਂ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ, ਡਰੱਗ ਇੰਸਪੈਕਟਰਾ ਅਤੇ ਡਿਪੂ ...

ਮਾਨਸਾ 25,ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇਹੋੲ ੇ ਦੱਸਿਆ ਗਿਆ ਕਿ ਵਿਧਾਨ...

*ਮਾਨਸਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ! ਮਾਨਸਾ ਵਿਖੇ ਕੈਬਨਿਟ ਮੰਤਰੀ...

ਮਾਨਸਾ, 25 ਜਨਵਰੀ  (ਸਾਰਾ ਯਹਾਂ/ਮੁੱਖ ਸੰਪਾਦਕ )  : ਮਾਨਸਾ ਵਿਖੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ...

*ਭੜਕਾਊ ਬਿਆਨ ‘ਤੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੇ ਪਤੀ ਮੁਸਤਫਾ ‘ਤੇ FIR*

ਚੰਡੀਗੜ੍ਹ 24,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਕੈਬਨਿਟ ਮੰਤਰੀ (Cabinet Minister Punjab) ਰਜੀਆ ਸੁਲਤਾਨਾ (Razia Sultana) ਦੇ ਪਤੀ ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ...
- Advertisement -