85.9 F
MANSA
Wednesday, May 13, 2026
Tel: 9815624390
Email: sarayaha24390@gmail.com

*ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਿੱਖਿਆ ਵਿਭਾਗ ਨੇ ਕਰਵਾਇਆ ਵੈਬੀਨਾਰ ‘ਜੀਵਤ ਕਈ...

ਚੰਡੀਗੜ੍ਹ, 23 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਪੋਹ ਦੇ ਮਹੀਨੇ ਫਤਹਿਗੜ੍ਹ ਸਾਹਿਬ ਤੇ ਚਮਕੌਰ ਸਾਹਿਬ ਵਿਖੇ ਵਾਪਰੀਆਂ ਘਟਨਾਵਾਂ ਨੇ ਇਤਿਹਾਸ  ਨੂੰ...

*ਕੈਪਟਨ ਅਮਰਿੰਦਰ ਬੋਲੇ-ਜੋ ਬੀਜੋਗੇ, ਓਹੀ ਵੱਢੋਗੇ, ਮਨੀਸ਼ ਤਿਵਾੜੀ ਨੇ ਵੀ ਲਈ ਚੁਟਕੀ*

ਦੇਹਰਾਦੂਨ 23,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਦੇ ਉੱਤਰਾਖੰਡ ਚੋਣਾਂ ਵਿੱਚ...

*ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ ਦੀ ਟਰੇਨਿੰਗ ਹੋਈ*

ਮਾਨਸਾ 23 ਦਸੰਬਰ  (ਸਾਰਾ ਯਹਾਂ/ਜੋਨੀ ਜਿੰਦਲ) : ਸਿਹਤ ਵਿਭਾਗ ਮਾਨਸਾ ਦੀ ਤਰਫੋਂ ਸਿਵਲ ਸਰਜਨ ਮਾਨਸਾ ਡਾ. ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਸਹਾਇਕ ਸਿਵਲ ਸਰਜਨ ਡਾ. ਰੂਬੀ ਦੀ ਰਹਿਨੁਮਾਈ ਹੇਠ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ ) ਦੀ ਟਰੇਨਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿਖੇ ਦਿਤੀ ਗਈ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਨੋਡਲ ਅਫ਼ਸਰਾਂ ਨੇ ਸ਼ਿਕਰਤ ਕੀਤੀ।             ਇਸ ਮੌਕੇ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਮਾਨਸਾ ਡਾ.ਰੂਬੀ ਨੇ ਦੱਸਿਆ ਕਿ ਇਹ ਵੈਕਸੀਨ ਇਸ ਤੋਂ ਪਹਿਲਾਂ ਛੇਵੀਂ ਕਲਾਸ ਵਿਚ ਪੜ੍ਹਦੀਆਂ ਲੜਕੀਆਂ ਨੂੰ ਸਾਲ  2016 ਅਤੇ 2017 ਵਿੱਚ ਦਿੱਤੀ ਗਈ ਸੀ ਅਤੇ ਹੁਣ 2017 ਵਿਚ ਪਹਿਲੀ ਡੋਜ਼ ਪ੍ਰਾਪਤ ਕਰ ਚੁੱਕੀਆਂ ਲੜਕੀਆਂ ਜੋ ਕਿ ਹੁਣ ਦਸਵੀਂ ਕਲਾਸ ਵਿਚ ਪੜ੍ਹਦੀਆਂ ਹਨ ,ਉਨਾਂ ਲੜਕੀਆਂ ਨੂੰ ਦੂਜੀ ਡੋਜ਼ ਮਹੀਨਾ ਜਨਵਰੀ ਵਿੱਚ ਦਿੱਤੀ ਜਾਣੀ ਹੈ, ਇਹ ਮੁਹਿੰਮ ਸਿਹਤ  ਵਿਭਾਗ, ਸਿੱਖਿਆ ਵਿਭਾਗ, ਪੁਲੀਸ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਬੱਚੀਆਂ ਮੁਫ਼ਤ ਟੀਕਾਕਰਨ ਤੋਂ ਵਾਂਝੀਆਂ ਨਾ ਰਹਿ ਸਕਣ।              ਇਸ ਮੌਕੇ ਵਿਸ਼ਵ ਸਿਹਤਤ ਸੰਗਠਨ ਤੋ ਪਹੁੰਚੇ ਡਾ. ਨਿਵੇਦਿਤਾ ਸਰਵੈੱਲਾਂਸ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਹ ਵੈਕਸੀਨ ਲਗਾਉਣ ਦਾ ਮੁੱਖ ਮਕਸਦ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਇਨ੍ਹਾਂ ਸਾਰੀਆਂ ਬੱਚੀਆਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦੀ ਤਰਫੋਂ ਵੀ ਐੱਚ.ਪੀ.ਵੀ. ਵੈਕਸੀਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।

*ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੀ ਅਗਵਾਈ ਵਿਚ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ...

ਮਾਨਸਾ, 23 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ ) : ਐਮ.ਐਲ.ਏ ਮਾਨਸਾ, ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਸ਼ਹਿਰ ਦੇ ਸੀਵਰੇਜ਼ ਦੀਆਂ ਸਮੱਸਿਆਵਾਂ ਦਾ ਹੱਲ ਕਰਨ...

*ਕੇਜਰੀਵਾਲ ਦੇ ਟਾਕਰੇ ਲਈ ਪੰਜਾਬ ਦੇ ਚੋਣ ਮੈਦਾਨ ‘ਚ ਕੁੱਦਣਗੇ ਰਾਹੁਲ ਗਾਂਧੀ, ਕਾਂਗਰਸ ਨੇ...

ਚੰਡੀਗੜ੍ਹ 23,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਟਾਕਰੇ ਲਈ ਕਾਂਗਰਸ ਰਾਹੁਲ ਗਾਂਧੀ ਨੂੰ ਪੰਜਾਬ ਦੇ ਚੋਣ ਮੈਦਾਨ...

*ਨਸ਼ਾ ਤਸਕਰੀ ਦੇ ਕੇਸ ‘ਚ ਜ਼ਮਾਨਤ ਲਈ ਬਿਕਰਮ ਮਜੀਠੀਆ ਪਹੁੰਚੇ ਅਦਾਲਤ*

ਚੰਡੀਗੜ੍ਹ 23,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਨਸ਼ਾ ਤਸਕਰੀ ਦੇ ਕੇਸ ਖਿਲਾਫ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਜ਼ਮਾਨਤ ਲਈ ਅਦਾਲਤ ਪਹੁੰਚ ਗਏ ਹਨ। ਉਨ੍ਹਾਂ ਨੇ...

*BREAKING:ਲੁਧਿਆਣਾ ਦੀ ਅਦਾਲਤ ‘ਚ ਧਮਾਕਾ, ਇੱਕ ਵਿਅਕਤੀ ਦੀ ਮੌਤ*

ਲੁਧਿਆਣਾ 23,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਲੁਧਿਆਣਾ ਦੀ ਅਦਾਲਤ ਵਿੱਚ ਧਮਾਕਾ ਹੋਇਆ ਹੈ। ਅਦਾਲਤ ਦੀ ਤੀਸਰੀ ਮੰਜ਼ਲ 'ਤੇ ਧਮਾਕਾ ਹੋਇਆ ਹੈ। ਧਮਾਕੇ...

*ਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਨਸ਼ੇ ਦੇ ਸੌਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ; ਕਾਨੂੰਨ ਸਿਰਫ...

ਚੰਡੀਗੜ੍ਹ 22,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਨਸ਼ਾ ਤਸਕਰ...

*-ਗਿੱਦੜਬਾਹਾ ਹਲਕੇ ਲਈ 5 ਕਰੋੜ, ਹਸਪਤਾਲ ਅਪਗ੍ਰੇਡ ਕਰਨ ਦਾ ਕੀਤਾ ਐਲਾਣ*

ਦੋਦਾ, ਸ੍ਰੀ ਮੁਕਤਸਰ ਸਾਹਿਬ, 22 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਉਨ੍ਹਾਂ ਦੀ...

*ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ: ਕੈਪਟਨ ਅਮਰਿੰਦਰ*

ਚੰਡੀਗੜ੍ਹ, 22 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ...
- Advertisement -