*ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪਿੱਪਲ ਦੇ ਰੁੱਖ ਹੇਠੋਂ ਧਾਰਮਿਕ ਗ੍ਰੰਥ ਬਰਾਮਦ*
ਲੁਧਿਆਣਾ 21,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਾਚੀਨ ਸ਼ਿਵ ਮੰਦਿਰ ਦੇ ਨੇੜੇ ਪਿੱਪਲ ਦੇ ਰੁੱਖ ਹੇਠੋਂ ਹਿੰਦੂ ਧਰਮ...
*ਬਿਕਰਮ ਮਜੀਠੀਆ ਖਿਲਾਫ ਕਾਰਵਾਈ ‘ਤੇ ਬੀਜੇਪੀ ਤੇ ਕੈਪਟਨ ਦਾ ਵੱਖੋ-ਵੱਖ ਸਟੈਂਡ, ਕੈਪਟਨ ਬੋਲੇ ਧੱਕਾ...
ਚੰਡੀਗੜ੍ਹ 21,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਬਹੁ-ਕਰੋੜੀ ਡਰੱਗ ਰੈਕੇਟ ਕੇਸ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਨੂੰ ਲੈ ਕੇ ਸਾਬਕਾ ਮੁੱਖ...
*ਬਿਕਰਮ ਮਜੀਠੀਆ ਖਿਲਾਫ ਕੇਸ ਤੋਂ ਬੀਜੇਪੀ ਖੁਸ਼, ਸ਼ੇਖਾਵਤ ਬੋਲੇ, ‘ਜਦੋਂ ਪਾਪਾਂ ਦਾ ਘੜਾ ਭਰਦਾ...
ਚੰਡੀਗੜ੍ਹ 21,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਡਰੱਗਸ ਮਾਮਲੇ ਵਿੱਚ ਕੇਸ ਦਰਜ ਕਰਨ ਦਾ ਬੀਜੇਪੀ ਨੇ ਸਵਾਗਤ ਕੀਤਾ ਹੈ।...
*ਕੌਮੀ ਸੁਰੱਖਿਆ, ਪੰਜਾਬ ਦੇ ਹਿੱਤ ਮੇਰੇ ਲਈ ਪਹਿਲਾਂ: ਕੈਪਟਨ ਅਮਰਿੰਦਰ*
ਰਾਜਪੁਰਾ (ਪਟਿਆਲਾ), 21 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਅਤੇ ਪੰਜਾਬ...
*ਮਾਨਸਾ ਐਸ.ਐਸ.ਪੀ ਵੱਲੋਂ ਸਬ—ਡਵੀਜ਼ਨ ਬੁਢਲਾਡਾ ਦੇ ਥਾਣਿਆਂ ਅਤੇ ਪੋਲਿੰਗ ਸਟੇਸ਼ਨਾਂ/ਬੂਥਾਂ ਦਾ ਸਰਸਰੀ ਦੌਰਾ ਕਰਕੇ...
ਮਾਨਸਾ 21,ਦਸੰਬਰ (ਸਾਰਾ ਯਹਾਂ/ਅਮਨ ਮਹਿਤਾ) : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ...
*ਵਿਜੀਲੈਂਸ ਨੇ ਜੇ.ਈ. ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ*
ਚੰਡੀਗੜ੍ਹ, 21 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90,000...
*ਰਣਦੀਪ ਸਿੰਘ ਨਾਭਾ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ...
ਚੰਡੀਗੜ੍ਹ, 21 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਸੂਬੇ ਦੇ ਸਮੂਹ ਡਿਪਟੀ...
*ਸੋਨੀ ਵਲੋਂ ਪੰਜਾਬ ਦੀ ਫੂਡ ਇੰਡਸਟਰੀ ਦੇ 22 ਰੈਸਤਰਾਂ/ ਫੂਡ ਜਾਇੰਟ ਦਾ ਸਨਮਾਨ*
ਚੰਡੀਗੜ੍ਹ, 21 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਪੰਜਾਬ ਰਾਜ ਦੀਆਂ ਫੂਡ ਇੰਡਸਟਰੀ ਨਾਲ ਜੁੜੇ...
*ਬਰੇਟਾ ਨਾਇਬ ਤਹਿਸੀਲਦਾਰ ਦੀ ਖਾਲੀ ਆਸਾਮੀ ਨੂੰ ਲੈ ਕੇ ਲੋਕਾਂ ਪ੍ਰਸ਼ਾਸਨ ਖਿਲ਼ਾਫ ਕੀਤੀ ਨਾਅਰੇਬਾਜ਼ੀ*
ਬਰੇਟਾ (ਸਾਰਾ ਯਹਾਂ/ਰੀਤਵਾਲ) ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਵੱਖ ਵੱਖ ਸਰਕਾਰੀਦਫæਤਰਾਂ ਫ਼#39;ਚ ਬਾਬੂਆਂ ਦੀਆਂ ਆਸਮੀਆਂ ਖਾਲੀ ਪਈਆਂ ਹਨ ।ਜਿਸਦਾ ਖਮਿਆਜ਼ਾਆਮ ਲੋਕਾਂ...
*ਬੁਢਲਾਡਾ ਦੜਾ—ਸੱਟਾ, ਜੂਆ ਖੇਡਦੇ ਹਜਾਰਾਂ ਦੀ ਨਕਦੀ ਸਮੇਤ 4 ਗ੍ਰਿਫਤਾਰ*
ਬੁਢਲਾਡਾ 21 ਦਸੰਬਰ (ਸਾਰਾ ਯਹਾਂ/ਅਮਨ ਮੇਹਤਾ) ਸਥਾਨਕ ਸਿਟੀ ਪੁਲਿਸ ਵੱਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿੱਚੋਂ ਹਜਾਰਾਂ ਰੁਪਏ ਦੀ ਨਕਦੀ ਸਮੇਤ ਜੂਆ,...























