85.9 F
MANSA
Wednesday, May 13, 2026
Tel: 9815624390
Email: sarayaha24390@gmail.com

*ਸ਼੍ਰੋਮਣੀ ਅਕਾਲੀ ਦਲ ਵੱਲੋਂ ਛੋਟੇਪੁਰ ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ*

ਚੰਡੀਗੜ੍ਹ 09,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ‘ਆਪਣਾ ਪੰਜਾਬ ਪਾਰਟੀ’ ਦੇ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।...

*ਪੰਜਾਬ ‘ਚ ਓਮੀਕ੍ਰੋਨ ਦਾ ਦਹਿਸ਼ਤ! ਅੰਮ੍ਰਿਤਸਰ ਏਅਰਪੋਰਟ ‘ਤੇ ਹੋ ਰਹੇ ਰੈਪਿਡ ਪੀਸੀਆਰ ਟੈਸਟ*

ਅੰਮ੍ਰਿਤਸ 09,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):ਰ : ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਆਉਣ ਤੋਂ ਬਾਅਦ ਭਾਰਤ ਸਰਕਾਰ ਨੇ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ...

*ਮੁੱਖ ਮੰਤਰੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ...

ਰੱਬੋਂ ਉੱਚੀ (ਲੁਧਿਆਣਾ), 9 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ ) :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਸਿੱਧ ਸਿੱਖ ਕ੍ਰਾਂਤੀਕਾਰੀ ਬਾਬਾ...

*378 ਦਿਨਾਂ ਬਾਅਦ ਕਿਸਾਨਾਂ ਦਾ ਅੰਦੋਲਨ ਖਤਮ, ਸਰਕਾਰ ਨੇ ਮੰਨੀਆਂ ਸਾਰੀਆਂ ਮੰਗਾਂ*

Kisan Andoalan End 09,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਸਰਕਾਰ ਤੋਂ ਸਾਰੀਆਂ ਮੰਗਾਂ ਮੰਨਵਾਉਣ ਮਗਰੋਂ ਆਖਰ 378 ਦਿਨਾਂ ਬਾਅਦ ਕਿਸਾਨਾਂ ਦਾ ਅੰਦੋਲਨ ਖਤਮ ਹੋ ਗਿਆ...

*ਸਰਕਾਰ ਵੱਲੋਂ ਭੇਜੇ ਸੋਧੇ ਪ੍ਰਸਤਾਵ ‘ਤੇ ਬਣੀ ਸਹਿਮਤੀ, ਅੰਦੋਲਨ ਮੁਲਤਵੀ ਬਾਰੇ ਫੈਸਲਾ ਪੈਂਡਿੰਗ*

ਨਵੀਂ ਦਿੱਲੀ 08,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਸੰਯੁਕਤ ਕਿਸਾਨ ਮੋਰਚਾ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਸਰਕਾਰ ਤੋਂ ਇੱਕ ਸੋਧਿਆ ਖਰੜਾ (Drat) ਪ੍ਰਸਤਾਵ ਪ੍ਰਾਪਤ...

*ਬਰੇਟਾ ਸ਼ਹਿਰ ‘ਚ ਚੋਰਾਂ ਦੇ ਹੌਸਲੇ ਬੁਲੰਦ*

ਬਰੇਟਾ 08,ਦਸੰਬਰ (ਸਾਰਾ ਯਹਾਂ/ਰੀਤਵਾਲ) ਸਥਾਨਕ ਸ਼ਹਿਰ ‘ਚ ਨਸ਼ੇ ਦੇ ਬੋਲਬਾਲੇ ਹੋਣ ਤੋਂ ਬਾਅਦ ਹੁਣ ਚੋਰੀ ਦੀਆਂਵਾਰਦਾਤਾਂ ‘ਚ ਵੀ ਦਿਨ ਬ ਦਿਨ ਵਾਧਾ...

*ਨਹੀਂ ਰਹੇ CDS ਬਿਪਨ ਰਾਵਤ, ਹੈਲੀਕਾਪਟਰ ਹਾਦਸੇ ‘ਚ ਪਤਨੀ ਦੀ ਵੀ ਮੌਤ*

ਨਵੀਂ ਦਿੱਲੀ 08,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਤਾਮਿਲਨਾਡੂ ਦੇ ਊਟੀ 'ਚ ਫੌਜ ਦੇ ਕ੍ਰੈਸ਼ ਹੋਏ ਹੈਲੀਕਾਪਟਰ ਵਿੱਚ ਸੀਡੀਐਸ ਬਿਪਿਨ ਰਾਵਤ ਦੀ ਮੌਤ ਹੋ ਗਈ ਹੈ।ਉਨ੍ਹਾਂ...

*ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਜਲਦ...

ਚੰਡੀਗੜ੍ਹ, 8 ਦਸੰਬਰ(ਸਾਰਾ ਯਹਾਂ/ਮੁੱਖ ਸੰਪਾਦਕ )- ਪੰਜਾਬ ਸਰਕਾਰ ਜਲਦ ਹੀ ਸੂਬੇ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ...

*ਕਾਂਗਰਸ ਸਰਕਾਰ ਦੇ ਸ਼ਾਸਨ ਦੌਰਾਨ ਉਦਯੋਗ ਨੂੰ 6,760- ਕਰੋੜ ਰਪਏ ਦੀ ਪਾਵਰ ਟੈਰਿਫ ਸਬਸਿਡੀ...

ਚੰਡੀਗੜ, 8 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਸੂਬੇ ਵਿੱਚ ਮੌਜੂਦਾ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਪੰਜਾਬ...

*Breaking news :ਅੰਮ੍ਰਿਤਸਰ ਏਅਰਪੋਰਟ ਉੱਤੇ 2 ਯਾਤਰੀ ਕੋਰੋਨਾ ਪੌਜ਼ੀਟਿਵ,ਓਮੀਕਰੋਨ ਲਈ ਭੇਜੇ ਟੇਸਟ*

08,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) :ਅੰਮ੍ਰਿਤਸਰ ਏਅਰਪੋਰਟ ਉੱਤੇ 2 ਯਾਤਰੀ ਕੋਰੋਨਾ ਪੌਜ਼ੀਟਿਵਮਿਲਾਨ ਤੋਂ ਆਏ ਮਾਂ-ਪੁੱਤ ਜਾਂਚ ਦੌਰਾਨ ਆਏ ਪੌਜ਼ੀਟਿਵਦੋਵਾਂ ਦੇ ਸੈਂਪਲ ਓਮੀਕਰੋਨ ਟੈਸਟ ਲਈ...
- Advertisement -