85.9 F
MANSA
Wednesday, May 13, 2026
Tel: 9815624390
Email: sarayaha24390@gmail.com

*ਪੰਜਾਬ ‘ਚ ਪਹਿਲੀ ਵਾਰ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ ਵੈਬਕਾਸਟਿੰਗ*

ਚੰਡੀਗੜ੍ਹ  07,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ...

*ਉਮੀਦਵਾਰਾਂ ਦੀ ਸਕਰੀਨਿੰਗ ਵਾਸਤੇ ਕਾਂਗਰਸ ਵੱਲੋਂ ਮਾਕਨ ਨੂੰ ਜ਼ਿੰਮੇਵਾਰੀ ਦੇਣ ਤੇ ਕੈਪਟਨ ਅਮਰਿੰਦਰ ਸਿੰਘ...

ਚੰਡੀਗੜ੍ਹ, 7 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ...

*ਬਾਦਲਾਂ ਨੇ ਪੰਜਾਬ ਵਿਚ ਮਾਫੀਆ ਰਾਜ ਪੈਦਾ ਕੀਤਾ ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ...

ਫਾਜਿ਼ਲਕਾ, 7 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਰੜੇ ਹੱਥੀ...

*ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ...

ਚੰਡੀਗੜ੍ਹ, 7 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ...

*ਸਰਕਾਰ ਦੇ ਲਾਰਿਆਂ ਤੋਂ ਅੱਕੇ ਪਨਬੱਸ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ*

ਬੁਢਲਾਡਾ 7 ਦਸੰਬਰ(ਸਾਰਾ ਯਹਾਂ/ਅਮਨ ਮੇਹਤਾ ): ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ...

*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਸਾ ਜੇਲ੍ਹ ਦਾ ਦੌਰਾ*

ਮਾਨਸਾ, 7 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਐਸ.ਨਗਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਦੇ ਸਕੱਤਰ ਮੈਡਮ ਸ਼ਿਲਪਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕੈਦੀਆਂ ਤੋਂ ਉਨ੍ਹਾਂ ਦੇ ਕੇਸਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਕੈਦੀਆਂ ਤੋਂ ਉਨ੍ਹਾਂ ਦੀਆਂ ਮਾਣਯੋਗ ਸ਼ੈਸਨ ਕੋਰਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਮਾਣਯੋਗ ਸੁਪਰੀਮ ਕੌਰਟ ਵਿੱਚ ਚੱਲ ਰਹੀਆਂ ਅਪੀਲਾਂ ਅਤੇ ਨਿਪਟਾਰਾ ਕੀਤੀਆਂ ਅਪੀਲਾਂ ਬਾਰੇ ਡਾਟਾ ਇੱਕਠਾ ਕੀਤਾ। ਉਨ੍ਹਾਂ ਕੈਦੀਆਂ ਤੋਂ ਉਨ੍ਹਾਂ ਦੇ ਕੇਸਾਂ, ਵਕੀਲ ਸਹਿਬਾਨਾਂ ਅਤੇ ਅਪੀਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਜਿਨ੍ਹਾਂ ਕੈਦੀਆਂ ਨੇ ਅਪੀਲਾਂ ਉੱਚ ਅਦਾਲਤਾਂ ਵਿੱਚ ਨਹੀਂ ਦਾਇਰ ਕੀਤੀਆਂ ਗਈਆਂ, ਉਨ੍ਹਾਂ ਨੂੰ ਅਪੀਲਾਂ ਦਾਇਰ ਕਰਨ ਦੀ ਜਾਣਕਾਰੀ ਦਿੱਤੀ ਅਤੇ ਜਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਕੈਦੀਆਂ ਦੇ ਤੁਰੰਤ ਫਾਰਮ ਭਰਾ ਕੇ ਅਪੀਲਾਂ ਪਵਾਉਣ ਲਈ ਕਿਹਾ ਗਿਆ।  ਇਸ ਮੌਕੇ ਉਨ੍ਹਾਂ ਔਰਤਾਂ ਕੈਦੀਆਂ ਅਤੇ ਹਵਾਲਾਤੀਆਂ ਦੇ ਵਾਰਡ ਅਤੇ ਲੰਗਰ ਹਾਲ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਜਿਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੇ ਜੱਜ ਸਾਹਿਬ ਨੂੰ ਆਪਣੀਆਂ ਮੈਡੀਕਲ ਸਮੱਸਿਆਂਵਾਂ ਦੱਸੀਆਂ ਉਨ੍ਹਾਂ ਨੂੰ ਹੱਲ ਕਰਨ ਲਈ ਜੇਲ੍ਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਰਿਟੇਨਰ ਐਡਵੋਕੇਟ ਸ਼੍ਰੀ ਰੋਹਿਤ ਸਿੰਗਲਾ ਅਤੇ ਮਿਸ ਬਲਵੀਰ ਕੌਰ  ਅਤੇ ਜੇਲ੍ਹ ਅਧਿਕਾਰੀ ਹਾਜਰ ਸਨ। I/289217/2021

*ਮਾਨਸਾ ਡਵੀਜ਼ਨਲ ਕਮਿਸ਼ਨਰ ਰਵਿੰਦਰ ਕੁਮਾਰ ਵੱਲੋਂ ਹਰਿਆਣਾ ਦੇ ਪੰਜਾਬ ਨਾਲ ਲੱਗਦੇ ਜ਼ਿਲਿ੍ਹਆਂ ਦੇ ਸਿਵਲ...

ਮਾਨਸਾ, 07 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਫਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਸ੍ਰੀ...

*ਬਾਰ ਐਸੋਸੀਏਸ਼ਨ ਬੁਢਲਾਡਾ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਕੀਤਾ...

ਬੁਢਲਾਡਾ - 7 ਦਸੰਬਰ -(ਸਾਰਾ ਯਹਾਂ/ਅਮਨ ਮੇਹਤਾ) - ਅੱਜ ਬਾਰ ਐਸੋਸੀਏਸ਼ਨ ਬੁਢਲਾਡਾ ਦੀ ਸਰਬ-ਸੰਮਤੀ ਨਾਲ ਹੋਈ ਚੋਣ ਸਬੰਧੀ ਨਵੇਂ ਚੁਣੇ ਅਹੁਦੇਦਾਰਾਂ ਦਾ...

*ਨੇਤਰਦਾਨੀ ਪਰਿਵਾਰ ਦਾ ਕੀਤਾ ਸਨਮਾਨ*

ਮਾਨਸਾ 07,ਦਸੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਮਾਨਸਾ ਸ਼ਹਿਰ ਦੇ ਪੰਜਾਬ ਮਹਾਂਵੀਰ ਦਲ ਦੇ ਮੈਂਬਰ ਸ਼੍ਰੀ ਅਸ਼ੋਕ ਗਾਰਗੀ ਜੀ ਦੇ ਮਰਨ ਉਪਰੰਤ ਉਹਨਾਂ...

*ਮੁੱਖ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤ ਦੌਰਾ*

 ਅੰਮ੍ਰਿਤਸਰ, 7 ਦਸੰਬਰ(ਸਾਰਾ ਯਹਾਂ/ਮੁੱਖ ਸੰਪਾਦਕ ) :ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ...
- Advertisement -