*ਡਾ. ਹਰਜਿੰਦਰ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ*
ਮਾਨਸਾ, 7 ਦਸੰਬਰ(ਸਾਰਾ ਯਹਾਂ/ਮੁੱਖ ਸੰਪਾਦਕ ) : ਡਾ. ਹਰਜਿੰਦਰ ਸਿੰਘ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਹੋਰ ਕਰਮਚਾਰੀਆਂ ਨੇ ਸਿਵਲ ਸਰਜਨ ਦਾ ਸਵਾਗਤ ਕੀਤਾ।
ਅਹੁਦਾ ਸੰਭਾਲਣ ਉਪਰੰਤ ਸਿਵਲ ਸਰਜਨ ਨੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇਕ ਮੀਟਿੰਗ ਲਈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਅਸੀ ਸਾਰੇ ਵਚਨਬੱਧ ਹਾਂ ਅਤੇ ਹਮੇਸ਼ਾਂ ਰਹਾਂਗੇ। ਕਰੋਨਾ ਦੀ ਸੰਭਾਵੀ ਤੀਜੀ ਲਹਿਰ ਅਤੇ ਨਵੇਂ ਵੈਰੀਐਂਟ ਓਮੀਕ੍ਰੌਨ ਤੋਂ ਲੋਕਾਂ ਦੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
*ਪ੍ਰਸ਼ਾਸਨ ਨੂੰ ਪਈਆਂ ਭਾਜੜਾ, ਓਮੀਕਰੋਨ ਦੇ ਖਤਰੇ ‘ਚ ਵਿਦੇਸ਼ ਤੋਂ ਆਏ 100 ਤੋਂ ਜ਼ਿਆਦਾ...
Omicron in India 07,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਦੇਸ਼ 'ਚ ਘਾਤਕ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨਾਲ ਸੰਕਰਮਣ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਕੱਲ੍ਹ ਦੇਸ਼ ਦੀ...
*ਕੈਪਟਨ ਨੂੰ ਮਿਲਣ ਪਹੁੰਚੇ ਪੰਜਾਬ ਬੀਜੇਪੀ ਇੰਚਾਰਜ ਗਜੇਂਦਰ ਸ਼ੇਖਾਵਤ, ਸੀਟ ਸ਼ੇਅਰਿੰਗ ‘ਤੇ ਚਰਚਾ ਮੁਮਕਿਨ*
07,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਕੈਪਟਨ ਨੂੰ ਮਿਲਣ ਪਹੁੰਚੇ ਪੰਜਾਬ ਬੀਜੇਪੀ ਇੰਚਾਰਜ ਗਜੇਂਦਰ ਸ਼ੇਖਾਵਤ, ਸੀਟ ਸ਼ੇਅਰਿੰਗ 'ਤੇ ਚਰਚਾ ਮੁਮਕਿਨ ਗਜੇਂਦਰ ਸ਼ੇਖਾਵਤ ਕੈਪਟਨ ਨੂੰ...
*ਚੰਨੀ ਤੇ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਦਾ ਝਟਕਾ, ਅਹਿਮ ਕਮੇਟੀਆਂ ‘ਚੋਂ ‘ਆਊਟ’*
ਚੰਡੀਗੜ੍ਹ 07,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਬੀਤੇ ਕੱਲ੍ਹ ਵੱਡਾ ਐਲਾਨ ਕੀਤਾ। ਚੋਣਾਂ ਨੂੰ ਲੈ ਕੇ...
*ਕੈਪਟਨ ਅਮਰਿੰਦਰ ਦੀ ਕੇਂਦਰੀ ਮੰਤਰੀ ਨਾਲ ਮੁਲਾਕਾਤ, ਬੀਜੇਪੀ ਨਾਲ ਸੀਟਾਂ ‘ਤੇ ਹੋ ਸਕਦੀ ਸਹਿਮਤੀ*
07,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲਬਾਤ ਅੱਗੇ...
*ਪੂਰੇ ਪੰਜਾਬ ‘ਚ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ, ਮੁੱਖ ਮੰਤਰੀ ਚੰਨੀ ਨੂੰ ਚੇਤਾਵਨੀ*
ਚੰਡੀਗੜ੍ਹ 07,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਅੱਜ ਹੜਤਾਲ ਉੱਪਰ ਚਲੇ ਗਏ ਹਨ। ਇਸ ਨਾਲ ਸਵਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ...
*ਪੰਜਾਬ ਕਾਂਗਰਸ ਵੱਲੋਂ 22 ਜਿਲਿਆਂ ਦੇ ਕੋਆਰਡੀਨੇਟਰ ਨਿਯੁਕਤ*
ਚੰਡੀਗੜ੍ਹ 07,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 22 ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼...
*ਕੇਜਰੀਵਾਲ ਨੇ 1000 ਰੁਪਏ ਲਈ ਔਰਤਾਂ ਤੋਂ ਭਰਵਾਏ ਫਾਰਮ, ਔਰਤਾਂ ਬੋਲੀਆਂ ਪੈਸੇ ਲਈ ਨਹੀਂ...
ਅੰਮ੍ਰਿਤਸਰ 06,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਿੰਡ ਸਰਾਏ ਖ਼ਾਸ ਤੋਂ ਔਰਤਾਂ ਲਈ 1000 ਮਹੀਨਾ ਦੇ ਫਾਰਮ...
*ਮਾਨਸਾ ਦੀ ਫੇਰੀ ਉਪਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮਾਨਸਾ ਦੇ...
ਮਾਨਸਾ 06,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਨੰਬਰਦਾਰ ਯੂਨੀਅਨ ਰਜਿਸਟਰਡ 643 ਦੀ ਮੀਟਿੰਗ ਤਹਿਸੀਲ ਪ੍ਰਧਾਨ ਨਾਜਰ ਸਿੰਘ ਖਿਆਲਾ ਦੀਪ੍ਰਧਾਨਗੀ ਹੇਠ ਨੰਬਰਦਾਰ ਭਵਨ...
*ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇ ਮਨਾਇਆ ਆਰਮਡ ਫੋਰਸਿਜ਼ ਝੰਡਾ ਦਿਵਸ*
ਮਾਨਸਾ, 7 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਦੇਸ਼ ਕੌਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰ ਵੱਲੋਂ ਹਰ...
























